Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਮਦਮੀ ਟਕਸਾਲ ਦੇ ਪ੍ਰਚਾਰਕਾਂ ਨੇ ਸਿੱਖ ਰਹਿਤ ਮਰਯਾਦਾ ’ਤੇ ਸਵਾਲ ਖੜ੍ਹੇ ਕੀਤੇ; ਕਿਹਾ ਇਹ ਸਿਰਫ ਖਰੜਾ

ਦਮਦਮੀ ਟਕਸਾਲ ਦੇ ਪ੍ਰਚਾਰਕਾਂ ਨੇ ਸਿੱਖ ਰਹਿਤ ਮਰਯਾਦਾ ’ਤੇ ਸਵਾਲ ਖੜ੍ਹੇ ਕੀਤੇ; ਕਿਹਾ ਇਹ ਸਿਰਫ ਖਰੜਾ

ਅੰਮ੍ਰਿਤਸਰ: ਟਕਸਾਲ ਨਾਲ ਜੁੜੇ ਕਈ ਪ੍ਰਚਾਰਕਾਂ ਨੇ ਸੋਮਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਕਾਸ਼ਿਤ ਸਿੱਖ ਰਹਿਤ ਮਰਯਾਦਾ ’ਤੇ ਸਵਾਲ ਖੜਾ ਕੀਤਾ।

ਪ੍ਰੈਸ ਕਾਨਫਰੰਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਦਮਦਮੀ ਟਕਸਾਲ ਦੇ ਸਾਬਕਾ ਆਗੂਆਂ ਨੇ ਇਹ ਦਾਅਵਾ ਕੀਤਾ ਕਿ ਇਹ “ਮਰਯਾਦਾ” ਸ਼੍ਰੋਮਣੀ ਕਮੇਟੀ ਜਾਂ ਅਕਾਲ ਤਖ਼ਤ ਸਾਹਿਬ ਵਲੋਂ ਕਦੇ ਵੀ ਪ੍ਰਵਾਣਿਤ ਨਹੀਂ ਰਹੀ।

ਦਮਦਮੀ ਟਕਸਾਲ ਦੇ ਪ੍ਰਚਾਰਕ ਮੀਡੀਆ ਨੂੰ ਸੰਬੋਧਿਤ ਹੁੰਦੇ ਹੋਏ
ਦਮਦਮੀ ਟਕਸਾਲ ਦੇ ਪ੍ਰਚਾਰਕ ਮੀਡੀਆ ਨੂੰ ਸੰਬੋਧਿਤ ਹੁੰਦੇ ਹੋਏ

ਉਨ੍ਹਾਂ ਕਿਹਾ ਕਿ “ਅਕਾਲ ਤਖ਼ਤ ਦਾ ਨਾਂ ਵਰਤ ਕਰ ਕੇ ਇਹ ਲੋਕ ਕੌਮ ਨੂੰ ਗੁੰਮਰਾਹ ਕਰ ਰਹੇ ਹਨ ਅਤੇ ਵੱਖ-ਵੱਖ ਸੰਪਰਦਾਵਾਂ ਦੀ ਛਵੀ ਖਰਾਬ ਕਰ ਰਹੇ ਹਨ”।

ਉਨ੍ਹਾਂ ਕਿਹਾ ਕਿ ਇਹ ਸਿੱਖ ਰਹਿਤ ਮਰਯਾਦਾ ਦਾ ਸਿਰਫ ‘ਖਰੜਾ’ ਸੀ।

ਇਥੇ ਇਹ ਵੀ ਜ਼ਿਕਰਯੋਗ ਹੈ ਕਿ ਸਿੱਖ ਰਹਿਤ ਮਰਯਾਦਾ ਵੱਡੀ ਪੱਧਰ ’ਤੇ ਦੁਨੀਆ ਭਰ ਦੇ ਸਿੱਖਾਂ ਅਤੇ ਗੁਰਦੁਆਰਿਆਂ ਵਿਚ ਪ੍ਰਵਾਨ ਕੀਤੀ ਗਈ ਹੈ, ਡੇਰਿਆਂ ਨੂੰ ਛੱਡ ਕੇ, ਉਥੇ ਵੱਖਰੀ ਮਰਯਾਦਾਵਾਂ ਚਲਦੀਆਂ ਹਨ।

ਇਸ ਖ਼ਬਰ ਨੂੰ ਅੰਗਰੇਜ਼ੀ ਵਿਚ ਪੜ੍ਹਨ ਲਈ: http://bit.ly/25ZpiPY

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 26 ਜਨਵਰੀ 1986 ਨੂੰ ਹੋਏ ਇਤਿਹਾਸਕ 'ਸਰਬੱਤ ਖ਼ਾਲਸਾ' ਦੀ ਅੱਜ 40ਵੀਂ ਵਰ੍ਹੇਗੰਢ ਮਨਾਈ ਜਾ ਰਹੀ ਹੈ। "ਇਹ ਸਰਬੱਤ ਖ਼ਾਲਸਾ ਸਿੱਖ ਇਤਿਹਾਸ ਦਾ ਇੱਕ ਅਹਿਮ ਪੜਾਅ
ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਨੇ ਪੰਜਾਬ ਵਿਚ ਕਰੋਨੇ ਦੇ ਕੇਸਾਂ ਵਿਚ ਹੋਏ ਵਾਧੇ ਲਈ ਸੱਚਖੰਡ ਤਖਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ ਪਰਤੇ
ਲੰਘੇ ਐਤਵਾਰ ਪਟਿਆਲੇ ਦੀ ਸਬਜੀ ਮੰਡੀ ਵਿਖੇ ਪੰਜਾਬ ਸਰਕਾਰੀ ਦੀ ਪੁਲਿਸ ਅਤੇ ਨਿਹੰਗ ਸਿੰਘਾਂ ਦਰਮਿਆਨ ਹੋਈ ਝੜਪ ਅਤੇ ਉਸ ਤੋਂ ਬਾਅਦ ਦੇ ਮਹੌਲ ਬਾਰੇ ਦਮਦਮੀ ਟਕਸਾਲ (ਮਹਿਤਾ) ਮੁਖੀ ਬਾਬਾ ਹਰਨਾਮ
ਕੈਪਟਨ ਸਰਕਾਰ ਨੇ ਕਿਹਾ ਕਿ ਸਰਬਪਾਰਟੀ ਮੀਟਿੰਗ ਦੌਰਾਨ ਸਤਲੁਜ ਯਮੁਨਾ ਨਹਿਰ ਮੁੱਦਾ, ਧਰਤੀ ਹੇਠਲੇ ਪਾਣੀ ਦੀ ਕਮੀ ਅਤੇ ਪ੍ਰਦੂਸ਼ਣ ਕਾਰਨ ਖਰਾਬ ਹੋ ਰਹੇ ਪਾਣੀ ਸਬੰਧੀ ਮਾਮਲਿਆਂ ਉੱਪਰ ਵਿਚਾਰ ਵਟਾਂਦਰਾ ਕੀਤਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: