Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਰਿਆਈ ਪਾਣੀਆਂ ਦੇ ਕਾਨੂੰਨੀ ਪਹਿਲੂ ਤੇ ਪੰਜਾਬ ਦੀ ਕਾਨੂੰਨ ਲੜਾਈ (ਭਾਗ-2)

ਦਰਿਆਈ ਪਾਣੀਆਂ ਦੇ ਕਾਨੂੰਨੀ ਪਹਿਲੂ ਤੇ ਪੰਜਾਬ ਦੀ ਕਾਨੂੰਨ ਲੜਾਈ (ਭਾਗ-2)

 

ਸਿੱਖ ਯੂਥ ਆਫ ਪੰਜਾਬ ਵੱਲੋਂ 3 ਅਗਸਤ 2019 ਨੂੰ ਹੁਸ਼ਿਆਰਪੁਰ ਵਿਖੇ ਪੰਜਾਬ ਦਰਿਆਈ ਪਾਣੀਆਂ ਦੇ ਮੁੱਦੇ ‘ਤੇ ਇੱਕ ਵਿਚਾਰ ਚਰਚਾ ਕਰਵਾਈ ਗਈ। ਇਸ ਵਿਚਾਰ-ਚਰਚਾ ਦੌਰਾਨ ਬੋਲਦਿਆਂ ਡਾ.ਗੁਰਪ੍ਰੀਤ ਸਿੰਘ ਮੰਡਿਆਣੀ ਨੇ ਚਰਚਾ ਕੀਤੀ ਕਿ ਕਿਵੇਂ ਇੰਡੀਅਨ ਸਟੇਟ ਵੱਲੋਂ ਪੰਜਾਬ ਦੇ ਦਰਿਆਈ ਪਾਣੀ ਨੂੰ ਲੁੱਟਣ ਲਈ ਇੰਡੀਅਨ ਕਾਨੂੰਨ ਅਤੇ ਕਾਨੂੰਨੀ ਪ੍ਰਕਿਰਿਆਵਾਂ ਨਾਲ ਖਿਲਵਾੜ ਕੀਤਾ ਗਿਆ।

ਗੁਰਪ੍ਰੀਤ ਸਿੰਘ ਮੰਡਿਆਣੀ ਵੱਲੋਂ ਇਸ ਸਮਾਗਮ ਵਿਚ ਕੀਤੀ ਗਈ ਤਕਰੀਰ ਅਸੀਂ ਇੱਥੇ ਸਾਂਝੀ ਕਰ ਰਹੇ ਹਾਂ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਯੂਥ ਆਫ ਪੰਜਾਬ ਵੱਲੋਂ 3 ਅਗਸਤ 2019 ਨੂੰ ਹੁਸ਼ਿਆਰਪੁਰ ਵਿਖੇ ਪੰਜਾਬ ਦਰਿਆਈ ਪਾਣੀਆਂ ਦੇ ਮੁੱਦੇ 'ਤੇ ਇੱਕ ਵਿਚਾਰ ਚਰਚਾ ਕਰਵਾਈ ਗਈ।
ਖੇਤੀਬਾੜੀ ਅਤੇ ਵਾਤਾਵਰਣ ਜਾਗਰੂਕਤਾ ਕੇਂਦਰ ਵਲੋਂ ਸਾਲ 2022 ਦੌਰਾਨ ਪੰਜਾਬ ਦੇ ਜਲ ਸੰਕਟ ਦੇ ਵੱਖ-ਵੱਖ ਪੱਖਾਂ ਉੱਤੇ ਜਾਗਰੂਕਤਾ ਲਿਆਉਣ ਲਈ ਵਿਚਾਰ-ਗੋਸ਼ਟੀਆਂ ਕਰਵਾਈਆਂ ਜਾ ਰਹੀਆਂ ਹਨ। ਇਸ ਦੌਰਾਨ ਖਾਲਸਾ ਗੁਰਦੁਆਰਾ, ਫਿਰੋਜ਼ਪੁਰ
2004 ਵਿਚ ਵੀ ਭਾਰਤੀ ਸੁਪਰੀਮ ਕੋਰਟ ਦੇ ਜੱਜ ਅਰਿਜੀਤ ਪਸਿਆਤ ਦੀ ਅਦਾਲਤ ਨੇ ਪੰਜਾਬ ਵੱਲੋਂ ਦਰਿਆਈ ਪਾਣੀ 'ਤੇ ਹਰਿਆਣਾ ਦਾ ਹੱਕ ਨਾ ਹੋਣ 'ਤੇ ਹਰਿਆਣਾ ਨੂੰ ਦੇਣਯੋਗ ਵਾਧੂ ਪਾਣੀ ਨਾ
ਆਮ ਆਦਮੀ ਪਾਰਟੀ ਦੇ ਮਜੀਠਾ ਹਲਕੇ ਤੋਂ ਉਮੀਦਵਾਰ ਅਤੇ 'ਆਪ' ਦੇ ਕਾਨੂੰਨੀ ਸੈਲ ਦੇ ਪੰਜਾਬ ਮੁਖੀ ਹਿੰਮਤ ਸਿੰਘ ਸ਼ੇਰਗਿੱਲ ਨੇ ਬੀਤੇ ਕੱਲ੍ਹ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: