ਅਜ਼ਾਦੀ ਪਸੰਦ ਸਿੱਖ ਜਥੇਬੰਦੀ, ਦਲ ਖ਼ਾਲਸਾ ਵਲੋਂ 24 ਜਨਵਰੀ, 2017 ਨੂੰ ਅੰਮ੍ਰਿਤਸਰ ਵਿਖੇ “ਭਾਰਤੀ ਸੰਵਿਧਾਨ, ਚੋਣ ਪ੍ਰਣਾਲੀ ਤੇ ਸਵੈ ਨਿਰਣੇ” ਬਾਰੇ ਚਰਚਾ ਕਰਵਾਈ ਗਈ। ਜਿਸ ਵਿਚ ਦਲ ਖ਼ਾਲਸਾ ਦੇ ਸਾਬਕਾ ਪ੍ਰਧਾਨ ਭਾਈ ਹਰਚਰਨਜੀਤ ਸਿੰਘ ਧਾਮੀ ਨੇ ਆਪਣੇ ਵਿਚਾਰ ਸੰਗਤਾਂ ਨਾਲ ਸਾਂਝੇ ਕੀਤੇ।

ਦੇਖੋ ਵੀਡੀਓ:

Comments

comments