ਅਜ਼ਾਦੀ ਪਸੰਦ ਸਿੱਖ ਜਥੇਬੰਦੀ, ਦਲ ਖ਼ਾਲਸਾ ਵਲੋਂ 24 ਜਨਵਰੀ, 2017 ਨੂੰ ਅੰਮ੍ਰਿਤਸਰ ਵਿਖੇ “ਭਾਰਤੀ ਸੰਵਿਧਾਨ, ਚੋਣ ਪ੍ਰਣਾਲੀ ਤੇ ਸਵੈ ਨਿਰਣੇ” ਬਾਰੇ ਚਰਚਾ ਕਰਵਾਈ ਗਈ। ਜਿਸ ਵਿਚ ਦਲ ਖ਼ਾਲਸਾ ਦੇ ਪ੍ਰਧਾਨ ਭਾਈ ਹਰਪਾਲ ਸਿੰਘ ਚੀਮਾ ਨੇ ਆਪਣੇ ਵਿਚਾਰ ਸੰਗਤਾਂ ਨਾਲ ਸਾਂਝੇ ਕੀਤੇ।
ਦੇਖੋ ਵੀਡੀਓ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।