Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਲ ਖਾਲਸਾ ਨੇ ਬੈਲਜ਼ੀਅਮ ਵਿੱਚ ਹੋਏ ਬੰਬ ਧਮਾਕਿਆਂ ਦੀ ਕੀਤੀ ਨਿੰਦਾ

ਦਲ ਖਾਲਸਾ ਨੇ ਬੈਲਜ਼ੀਅਮ ਵਿੱਚ ਹੋਏ ਬੰਬ ਧਮਾਕਿਆਂ ਦੀ ਕੀਤੀ ਨਿੰਦਾ

ਅੰਮ੍ਰਿਤਸਰ( 23 ਮਾਰਚ, 2016): ਸਿੱਖ ਜੱਥੇਬੰਦੀ ਦਲ ਖਾਲਸਾ ਨੇ ਬੈਲਜ਼ੀਅਮ ਵਿੱਚ ਹੋਏ ਬੰਬ ਧਮਾਕਿਆਂ ਦੀ ਸਖਤ ਨਿਖੇਧੀ ਕਰਦਿਆਂ ਪੰਜਾਬ ਵੱਸਦੇ ਸਿੱਖਾਂ ਦੀ ਬਿਨ੍ਹਾ ‘ਤੇ ਧਮਾਕਿਆਂ ਦਾ ਸ਼ਿਕਾਰ ਹੋਏ ਲੋਕਾਂ ਅਤੇ ਬੈਲਜ਼ੀਅਮ ਸਰਕਾਰ ਨਾਲ ਇੱਕਜੁਟਤਾ ਦਾ ਪ੍ਰਗਟਾਵਾ ਕੀਤਾ ਹੈ।

Dal-Khalsa-Logo-300x154
ਦਲ ਖਾਲਸਾ

ਬੈਲਜ਼ੀਅਮ ਦੇ ਦਿੱਲੀ ਸਥਿਤ ਦੂਤਾਘਰ ਨੂੰ ਭੇਜੀ ਈਮੇਲ ਵਿੱਚ ਇਸ ਅਤਿ ਘਿਨੌਣੇ ਅਤਿਵਾਦੀ ਹਮਲੇ ਦੀ ਦਲ਼ ਖਾਲਸਾ ਨੇ ਨਿੰਦਾ ਕੀਤੀ, ਜਿਸ ਵਿੱਚ ਨਿਰਦੋਸ਼ ਲੋਕਾਂ ਦੀਆਂ ਜਾਨਾਂ ਚਲੀਆਂ ਗਈਆਂ ਹਨ।

ਪਾਰਟੀ ਦੇ ਬੁਲਾਰੇ ਭਾਈ ਕੰਵਰਪਾਲ ਸਿੰਘ ਨੇ ਦੂਤਾਘਰ ਨੂੰ ਭੇਜੇ ਈਮੇਲ ਸੁਨੇਹੇ ਵਿੱਚ ਕਿਹਾ ਕਿ ਬਰੱਸਲ ਹਵਾਈ ਅੱਡੇ ਅਤੇ ਸ਼ਹਿਰ ਦੇ ਮੈਟਰੋ ਸਟੇਸ਼ਨ ‘ਤੇ ਬੰਬ ਧਮਾਕਿਆਂ ਵਿੱਚ ਨਿਰਦੋਸ਼ ਲੋਕਾਂ ਨੂੰ ਮਾਰਨ ਦੇ ਜ਼ਿਮੇਵਾਰ ਮਨੁੱਖਤਾ ਦੇ ਦੁਸ਼ਮਣਾਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਇੱਕ ਮਹੱਤਵਪੂਰਨ ਪਹਿਲਕਦਮੀ ਕਰਦਿਆਂ, ਦਲ ਖਾਲਸਾ ਨੇ ਫਰਾਂਸ ਦੇ ਰਾਸ਼ਟਰਪਤੀ, ਜੋ 26 ਜਨਵਰੀ ਨੂੰ ਭਾਰਤ ਦੇ 75ਵੇਂ ਗਣਤੰਤਰ ਦਿਵਸ ਸਮਾਰੋਹ ਦੇ ਮੁੱਖ ਮਹਿਮਾਨ ਵਜੋਂ ਦਿੱਲੀ ਆ ਰਹੇ ਹਨ ਨੂੰ ਇੱਕ
ਇੱਕ ਮਹੱਤਵਪੂਰਨ ਪਹਿਲਕਦਮੀ ਕਰਦਿਆਂ, ਦਲ ਖਾਲਸਾ ਨੇ ਫਰਾਂਸ ਦੇ ਰਾਸ਼ਟਰਪਤੀ, ਜੋ 26 ਜਨਵਰੀ ਨੂੰ ਭਾਰਤ ਦੇ 75ਵੇਂ ਗਣਤੰਤਰ ਦਿਵਸ ਸਮਾਰੋਹ ਦੇ ਮੁੱਖ ਮਹਿਮਾਨ ਵਜੋਂ ਦਿੱਲੀ ਆ ਰਹੇ ਹਨ ਨੂੰ ਇੱਕ
ਦਲ ਖਾਲਸਾ ਦੇ ਆਗੂ ਕੰਵਰਪਾਲ ਸਿੰਘ ਨੇ ਕਸ਼ਮੀਰ ਵਿੱਚ ਧਾਰਾ 370 ਨੂੰ ਖਤਮ ਕਰਨ ਦੇ ਸੁਪਰੀਮ ਕੋਰਟ ਦੇ ਫੈਸਲੇ 'ਤੇ ਪ੍ਰਤੀਕਿਰਿਆ ਜ਼ਾਹਰ ਕਰਦੇ ਹੋਏ ਕਿਹਾ, "ਭਾਰਤੀ ਸੁਪਰੀਮ ਕੋਰਟ ਨੇ ਅਗਸਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: