Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਲ ਖਾਲਸਾ ਵਲੋਂ ਸ਼ਹੀਦ ਜਸਪਾਲ ਸਿੰਘ ਦੀ ਯਾਦ ‘ਚ ਪੋਸਟਰ ਜਾਰੀ

ਦਲ ਖਾਲਸਾ ਵਲੋਂ ਸ਼ਹੀਦ ਜਸਪਾਲ ਸਿੰਘ ਦੀ ਯਾਦ ‘ਚ ਪੋਸਟਰ ਜਾਰੀ

Shaheed Jaspal Singhਜਲੰਧਰ, (8 ਅਪ੍ਰੈਲ, 2012): ਦਲ ਖਾਲਸਾ ਦੇ ਯੂਥ ਵਿੰਗ ‘ਸਿੱਖ ਯੂਥ ਆਫ਼ ਪੰਜਾਬ’ ਵਲੋਂ ਗੁਰਦਾਸਪੁਰ ਗੋਲੀ ਕਾਂਡ ਦੇ ਸ਼ਹੀਦ ਜਸਪਾਲ ਸਿੰਘ ਦੀ ਯਾਦ ਵਿੱਚ ਪੋਸਟਰ ਜਾਰੀ ਕੀਤਾ ਗਿਆ। ਜਿਸ ਨੂੰ ਪਾਰਟੀ ਪ੍ਰਧਾਨ ਰਣਬੀਰ ਸਿੰਘ ਗੀਗਣੋਵਾਲ ਵਲੋਂ ਜਾਰੀ ਕੀਤਾ ਗਿਆ। ਪੋਸਟਰ ‘ਤੇ ਜਸਪਾਲ ਸਿੰਘ ਦੀ ਸ਼ਹਾਦਤ ਸਬੰਧੀ ਲੇਖਿਕਾ ਜਸਲੀਨ ਕੌਰ ਵਲੋਂ ਲਿਖਿਆ ਇੱਕ ਲੇਖ ਵੀ ਪ੍ਰਕਾਸ਼ਿਤ ਕੀਤਾ ਗਿਆ ਹੈ। ਵੱਡੀ ਗਿਣਤੀ ਵਿੱਚ ਇਹ ਪੋਸਟਰ ਥਾਂ-ਥਾਂ ਵੰਡੇ ਜਾ ਰਹੇ ਹਨ ਅਤੇ ਇਸ ਦੀ ਪਹਿਲੀ ਕਾਪੀ ਦਲ ਖਾਲਸਾ ਦੇ ਮੁਖੀ ਹਰਚਰਨਜੀਤ ਸਿੰਘ ਧਾਮੀ ਨੇ ਜਸਪਾਲ ਸਿੰਘ ਦੇ ਪਰਿਵਾਰ ਨੂੰ ਖੁਦ ਭੇਂਟ ਕੀਤੀ। ਉਨ੍ਹਾਂ ਦੇ ਨਾਲ ਪਾਰਟੀ ਦੇ ਜਨਰਲ ਸਕੱਤਰ ਡਾ. ਮਨਜਿੰਦਰ ਸਿੰਘ ਅਤੇ ਗੁਰਦੀਪ ਸਿੰਘ ਵੀ ਸ਼ਾਮਿਲ ਸਨ। ਇਸ ਮੌਕੇ ਯੂਥ ਆਗੂ ਨੋਬਲਜੀਤ ਸਿੰਘ ਅਤੇ ਮਨਜੀਤ ਸਿੰਘ ਵੀ ਹਾਜ਼ਰ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਗੁਰਦੁਆਰਾ ਮੰਜੀ ਸਾਹਿਬ ਆਲੋਅਰਖ ਵਿਖੇ ਸ਼ਹੀਦੀ ਯਾਦਗਾਰ ਕਮੇਟੀ ਵੱਲੋਂ ਧਰਮ ਯੁੱਧ ਮੋਰਚੇ ਦੇ ਸ਼ਹੀਦਾਂ ਦੀ ਯਾਦ ਵਿੱਚ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਥਕ ਆਗੂਆਂ ਨੇ ਵਿਚਾਰ ਸਾਂਝੇ ਕੀਤੇ ਅਤੇ ਸ਼ਹੀਦਾਂ
ਫਰੈਂਕਫਰਟ ਦੇ ਗੁਰਦੁਆਰਾ ਸਿੱਖ ਸੈਂਟਰ ਵਿਖੇ ਸ਼ੇਰੇ ਪੰਜਾਬ ਪੰਜਾਬੀ ਸਭਾ ਵੱਲੋਂ ਸਿੱਖ ਰਾਜ, ਸਿੱਖ ਇਤਿਹਾਸ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸਮਰਪਿਤ ਸਲਾਨਾ ਸਮਾਗਮ ਕਰਵਾਇਆ ਗਿਆ।
ਸਟਾਕਟਨ ਗੁਰਦੁਆਰਾ ਸਾਹਿਬ ਵਿਖੇ ਸਿੱਖ ਯੂਥ ਆਫ ਅਮਰੀਕਾ ਅਤੇ ਸਿੱਖ ਫੈਡਰੇਸ਼ਨ ਅਮਰੀਕਾ ਵੱਲੋਂ ਭਾਈ ਅਵਤਾਰ ਸਿੰਘ ਬ੍ਰਹਮਾ, ਭਾਈ ਗੁਰਜੰਟ ਸਿੰਘ ਬੁੱਧ ਸਿੰਘ ਵਾਲਾ ਅਤੇ ਹੋਰ ਸ਼ਹੀਦਾਂ ਦੀ ਯਾਦ ਵਿੱਚ ਸ਼ਹੀਦੀ
ਭਾਈ ਜਗਦੀਸ ਸਿੰਘ ਭੂਰਾ ਦੀ ਚੌਥੀ ਬਰਸੀ ਮੌਕੇ ਬੈਲਜੀਅਮ ਵਿਖੇ ਲੇਖਕ ਬਲਜਿੰਦਰ ਸਿੰਘ ਕੋਟਭਾਰਾ ਦੀ ਕਿਤਾਬ ‘ਕੌਰਨਾਮਾ-3’ ਜਾਰੀ ਕੀਤੀ ਗਈ। ਜੂਨ 1984 ਦੇ ਘੱਲੂਘਾਰੇ ਅਤੇ ਸ਼ਹੀਦ ਬੀਬੀਆਂ ਦੇ ਇਤਿਹਾਸ ਨੂੰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: