Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਿਲ ਦਾ ਦੌਰਾ ਪੈਣ ਨਾਲ ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ ਦੇ ਪੁੱਤਰ ਦੀ ਮੌਤ

ਦਿਲ ਦਾ ਦੌਰਾ ਪੈਣ ਨਾਲ ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ ਦੇ ਪੁੱਤਰ ਦੀ ਮੌਤ

ਲੁਧਿਆਣਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਮੱਕੜ ਦੇ ਪੁੱਤਰ ਮਨਵਿੰਦਰ ਪਾਲ ਸਿੰਘ ਰਾਜੂ ਦੀ ਕੱਲ੍ਹ (3 ਫਰਵਰੀ) ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮਨਵਿੰਦਰ ਪਾਲ ਦੀ ਉਮਰ 47 ਸਾਲ ਸੀ।

ਮਨਵਿੰਦਰ ਪਾਲ ਸਿੰਘ ਰਾਜੂ ਲੁਧਿਆਣਾ ਦੇ ਵਾਰਡ ਨੰਬਰ 48 ਤੋਂ ਕੌਂਸਲਰ ਸੀ।

ਜ਼ਿਕਰਯੋਗ ਹੈ ਕਿ ਅਵਤਾਰ ਸਿੰਘ ਮੱਕੜ ਦੇ ਛੋਟੇ ਪੁੱਤਰ ਤਜਿੰਦਰ ਪਾਲ ਦੀ ਮੌਤ 2013 ‘ਚ ਹੋ ਗਈ ਸੀ।

ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਮਨਵਿੰਦਰ ਪਾਲ ਦੀ ਮੌਤ ‘ਤੇ ਮੱਕੜ ਪਰਿਵਾਰ ਨਾਲ ਦੁਖ ਦਾ ਇਜ਼ਹਾਰ ਕੀਤਾ ਹੈ।

ਇਸ ਖ਼ਬਰ ਨੂੰ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Former SGPC Chief Avtar Singh Makkar’s son dies of Cardiac Attack …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਅਦਾਲਤ ਦੇ ਹੁਕਮਾਂ ਨਾਲ ਤਖ਼ਤ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਵਜੋਂ ਕੰਮ-ਕਾਜ ਸੰਭਾਲਣ ਉਪਰੰਤ ਜਥੇਦਾਰ ਅਵਤਾਰ ਸਿੰਘ ਮੱਕੜ ਦੀ ਅਗਵਾਈ ਹੇਠ ਹੋਈ ਪਹਿਲੀ ਮੀਟਿੰਗ ਵਿੱਚ ਹਰਵਿੰਦਰ ਸਿੰਘ ਸਰਨਾ ਵੱਲੋਂ
ਦਸਮ ਪਾਤਸ਼ਾਹ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਦੀ ਤਰੀਕ ਨੂੰ ਲੈਕੇ ਤਖਤ ਪਟਨਾ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਹੋ-ਸਾਹਮਣੇ ਹੋਣ 'ਤੇ ਅਕਾਲ ਤਖਤ ਸਾਹਿਬ ਵਿਖੇ ਪੰਜ ਜਥੇਦਾਰਾਂ ਦੀ
ਪਟਨਾ ਦੀ ਇਕ ਅਦਾਲਤ ਵਲੋਂ ਮੰਗਲਵਾਰ (7 ਨਵੰਬਰ, 2017) ਨੂੰ ਹਰਵਿੰਦਰ ਸਿੰਘ ਸਰਨਾ ਦੀ ਅਗਵਾਈ ਵਾਲੀ ਤਖ਼ਤ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਭੰਗ ਕਰਕੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਮੱਕੜ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਅਨੰਦਪੁਰ ਸਾਹਿਬ ਵਿਖੇ ਬਿਨਾˆ ਕਿਸੇ ਜ਼ਰੂਰਤ ਦੇ ਸਿੱਖ ਗੁਰਦੁਆਰਾ ਐਕਟ 1925 ਦੀ ਉਲੰਘਣਾ ਕਰਕੇ 2 ਕਰੋੜ 70 ਲੱਖ ਦੀ ਖਰੀਦੀ ਗਈ ਜ਼ਮੀਨ ਦੇ ਮਾਮਲੇ ਵਿੱਚ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: