Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਿੱਲੀ ਕਮੇਟੀ ਚੋਣਾਂ ਲਈ ਬਾਦਲ ਦਲ ਵਲੋਂ 10 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ

ਦਿੱਲੀ ਕਮੇਟੀ ਚੋਣਾਂ ਲਈ ਬਾਦਲ ਦਲ ਵਲੋਂ 10 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ

ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ (ਬਾਦਲ) ਦਿੱਲੀ ਇਕਾਈ ਨੇ ਸੋਮਵਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ 10 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ।

ਬਾਦਲ ਦਲ ਵਲੋਂ ਦਿੱਲੀ ਗੁਰਦੁਆਰਾ ਚੋਣਾਂ ਲਈ ਜਾਰੀ ਦੂਜੀ ਸੂਚੀ ਵਿਚ ਸ਼ਾਮਲ ਉਮੀਦਵਾਰ
ਬਾਦਲ ਦਲ ਵਲੋਂ ਦਿੱਲੀ ਗੁਰਦੁਆਰਾ ਚੋਣਾਂ ਲਈ ਜਾਰੀ ਦੂਜੀ ਸੂਚੀ ਵਿਚ ਸ਼ਾਮਲ ਉਮੀਦਵਾਰ

ਇਸ ਸੂਚੀ ਵਿਚ ਕਨਾਟ ਪਲੈਸ ਵਾਰਡ ਤੋਂ ਮੌਜੂਦਾ ਕਮੇਟੀ ਮੈਂਬਰ ਅਮਰਜੀਤ ਸਿੰਘ ਪਿੰਕੀ, ਟੈਗੋਰ ਗਾਰਡਨ ਤੋਂ ਕਮੇਟੀ ਦੇ ਬੁਲਾਰੇ ਪਰਮਿੰਦਰ ਪਾਲ ਸਿੰਘ, ਚੰਦਰ ਵਿਹਾਰ ਤੋਂ ਨਿਸ਼ਾਨ ਸਿੰਘ ਮਾਨ, ਗੁਰੂ ਹਰਿਕ੍ਰਿਸ਼ਨ ਨਗਰ ਤੋਂ ਸਤਨਾਮ ਸਿੰਘ, ਖਿਆਲਾ ਤੋਂ ਰਜਿੰਦਰ ਸਿੰਘ, ਤਿਲਕ ਵਿਹਾਰ ਤੋਂ ਆਤਮਾ ਸਿੰਘ ਲੁਬਾਣਾ, ਲਾਜਪਤ ਨਗਰ ਤੋਂ ਜਸਵੰਤ ਸਿੰਘ ਬਿੱਟੂ, ਪ੍ਰੀਤ ਵਿਹਾਰ ਤੋਂ ਭੁਪਿੰਦਰ ਸਿੰਘ ਭੁੱਲਰ, ਰਘੂਬੀਰ ਨਗਰ ਤੋਂ ਚੰਦਰਪਾਲ ਸਿੰਘ ਨਾਗੀ, ਰਵੀ ਨਗਰ ਤੋਂ ਗੁਰਮੀਤ ਸਿੰਘ ਅਤੇ ਕ੍ਰਿਸ਼ਨਾ ਪਾਰਕ ਤੋਂ ਜਗਦੀਪ ਸਿੰਘ ਕਾਹਲੋ ਦੇ ਨਾਂ ਸ਼ਾਮਿਲ ਹਨ। ਅਕਾਲੀ ਦਲ ਬਾਦਲ ਦੇ ਬੁਲਾਰੇ ਜਸਵਿੰਦਰ ਸਿੰਘ ਜੌਲੀ ਨੇ ਬਾਕੀ ਰਹਿ ਗਏ 10 ਉਮੀਦਵਾਰਾਂ ਦੇ ਨਾਂ ਦੀ ਤੀਜੀ ਸੂਚੀ ਮੰਗਲਵਾਰ ਜਾਰੀ ਕਰਨ ਦੀ ਵੀ ਜਾਣਕਾਰੀ ਦਿੱਤੀ।

ਸਬੰਧਤ ਖ਼ਬਰ:

ਦਿੱਲੀ ਕਮੇਟੀ ਚੋਣਾਂ ਲਈ ਬਾਦਲ ਦਲ ਨੇ 26 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਿੱਲੀ ਹਾਈਕੋਰਟ ਨੇ 1984 ਸਿੱਖ ਕਤਲੇਆਮ ਦੌਰਾਨ ਦਿੱਲੀ ਕੈਂਟ ਦੇ ਰਾਜਨਗਰ ਇਲਾਕੇ 'ਚ ਹੋਏ 25 ਸਿੱਖਾਂ ਦੇ ਕਤਲੇਆਮ ਨਾਲ ਸਬੰਧਿਤ ਐਫ.ਆਈ.ਆਰ. ਨੰਬਰ 416/84 'ਚ ਸ਼ਾਮਿਲ 5 ਕੇਸਾਂ ਨੂੰ ਮੁੜ ਤੋਂ
ਪੰਜਾਬ ਵਿਧਾਨ ਸਭਾ ਚੋਣਾਂ ਲਈ 4 ਫਰਵਰੀ ਨੂੰ ਪਈਆਂ ਵੋਟਾਂ ਦੀ ਗਿਣਤੀ 11 ਮਾਰਚ (ਸ਼ਨੀਵਾਰ) ਨੂੰ ਪੂਰੀ ਹੋ ਗਈ। 117 ਵਿਧਾਨ ਸਭਾ ਸੀਟਾਂ ਵਿਚੋਂ 77 ਸੀਟਾਂ ਜਿੱਤ ਕੇ ਕਾਂਗਰਸ ਸਰਕਾਰ
ਅਕਾਲ ਤਖ਼ਤ ਸਾਹਿਬ ਵਲੋਂ ਜਾਰੀ ਹੁਕਮਨਾਮੇ ਦੀ ਉਲੰਘਣਾ ਕਰਕੇ ਡੇਰਾ ਸਿਰਸਾ ਤੋਂ ਵੋਟਾਂ ਮੰਗਣ ਅਤੇ ਡੇਰਾ ਸਿਰਸਾ ਮੁਖੀ ਦੇ ਪ੍ਰੋਗਰਾਮ ਪੰਜਾਬ 'ਚ ਕਰਵਾਉਣ ਦਾ ਐਲਾਨ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ
ਬਹੁਚਰਚਿਤ ਜਲਾਲਾਬਾਦ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਬਾਦਲ 24 ਹਜ਼ਾਰ ਵੋਟ ਲੈ ਕੇ ਪਹਿਲੇ ਸਥਾਨ 'ਤੇ ਚੱਲ ਰਹੇ ਹਨ। ਜਦਕਿ ਆਮ ਆਦਮੀ ਪਾਰਟੀ ਦੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: