Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਿੱਲੀ ਚੋਣਾਂ: ਤੇਰਾਂ ਸਿੱਖ ਚੋਣ ਮੈਦਾਨ ‘ਚ, ਚਾਰਾਂ ਦੀ ਟੱਕਰ ਆਹਮੋ ਸਾਹਮਣੇ

ਦਿੱਲੀ ਚੋਣਾਂ: ਤੇਰਾਂ ਸਿੱਖ ਚੋਣ ਮੈਦਾਨ ‘ਚ, ਚਾਰਾਂ ਦੀ ਟੱਕਰ ਆਹਮੋ ਸਾਹਮਣੇ

ਦਿੱਲੀ ਚੋਣਾਂ
ਦਿੱਲੀ ਚੋਣਾਂ

ਨਵੀਂ ਦਿੱਲੀ: ( 8 ਫਰਵਰੀ, 2015): ਦਿੱਲੀ ਵਿੱਚ ਕੱਲ ਵੋਟਾਂ ਪੈ ਕੇ ਹਟੀਆਂ ਹਨ ਅਤੇ ਦਿੱਲੀ ਦੀਆਂ 70 ਸੀਟਾਂ ‘ਤੇ ਚੋਣ ਲੜ ਰਹੇ 673 ਉਮੀਦਵਾਰਾਂ ਵਿੱਚੋਂ 13 ਸਿੱਖ ਉਮੀਦਵਾਰ ਚੋਣ ਲੜ ਰਹੇ ਹਨ।ਚੋਣ ਲੜ ਰਹੇ ਇਨ੍ਹਾਂ 13 ਸਿੱਖਾਂ ਵਿੱਚੋਂ 4 ਆਹਮੋ ਸਾਹਮਣੇ ਚੋਣ ਮੈਦਾਨ ਵਿੱਚ ਹਨ। ਵਿਧਾਨ ਸਭਾ ਹਲਕਾ ਰਾਜੌਰੀ ਗਾਰਡਨ ਅਤੇ ਕਾਲਕਾਜੀ ਤੋਂ ਸਿੱਖ ਉਮਦਵਾਰ ਇੱਕ ਦੂਜੇ ਦੇ ਵਿਰੁੱਧ ਚੋਣ ਲੜ ਰਹੇ ਹਨ।

ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ਵਿੱਚੋ 18 ਸੀਟਾਂ ਅਜਿਹੀਆਂ ਹਨ, ਜਿੱਥੇ ਸਿੱਖ ਵੋਟਰ ਫੈਸਲਾਕੂਨ ਭੁਮਿਕਾ ਨਿਭਾਉਦੇ ਹਨ।

ਇਨ੍ਹਾਂ ਚੋਣਾਂ ਵਿੱਚ ਬਾਦਲ ਦਲ ਨੇ ਚਾਰ ਸਿੱਖ ਉਮੀਦਵਾਰਾਂ ਨੂੰ ਚੋਣ ਉਮੀਦਵਾਰਾਂ ਨੂੰ ਮੈਦਾਨ ਵਿੱਚ ਉਤਾਰਿਆ ਹ, ਉਨ੍ਹਾਂ ਵਿੱਚੋਂ ਤਿੰਨ ਬਾਜਪਾ ਦੇ ਚੋਣ ਨਿਸ਼ਾਨ ਕਮਲ ਦੇ ਫੁੱਲ ‘ਤੇ ਚੋਣ ਲੜ ਰਹੇ ਹਨ ਜਦਕਿ ਭਾਜਪਾ ਵੱਲੋਂ ਦੋ ਹੋਰ ਸਿੱਖਾਂ ਨੂੰ ਪਾਰਟੀ ਦੇ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਉਤਾਰਿਆ ਹੈ।

ਆਮ ਆਦਮੀ ਪਾਰਟੀ ਨੇ ਚਾਰ ਸਿੱਖ ਉਮੀਦਵਾਰਾਂ ਨੂੰ ਜਦਕਿ ਕਾਂਗਰਸ ਨੇ ਤਿੰਨ ਸਿੱਖਾਂ ਨੂੰ ਪਾਰਟੀ ਉਮੀਦਵਾਰ ਵਜੋਂ ਟਿਕਟ ਦਿੱਤੀ ਹੈ।

ਵਰਨਣਯੋਗ ਹੈ ਕਿ ਦਿੱਲੀ ਵਿਧਾਨ ਸਭਾ ਦੀਆਂ ਸਾਲ 2013 ਦੀਆਂ ਚੋਣਾਂ ਵਿੱਚ 9 ਸਿੱਖ ਉਮੀਦਵਾਰ ਚੋਣਾਂ ਜਿੱਤਣ ਵਿੱਚ ਸਫਲ ਹੋ ਗਏ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਡਾ. ਸਿਕੰਦਰ ਸਿੰਘ ਨੇ ਕਿਹਾ ਕਿ ਭਾਜਪਾ ਦਾ ਮੂਲ ਆਧਾਰ ਬ੍ਰਾਹਮਣਵਾਦੀ ਵੰਡ ਦੇ ਸਿਧਾਂਤ 'ਤੇ ਟਿਕਿਆ ਹੋਇਆ ਹੈ
ਬਾਦਲ ਦਲ ਦੇ ਦੋਹਾਂ ਧੜਿਆਂ ਨੂੰ ਆਪਣੀ ਸੁਹਿਰਦਤਾ ਸਾਬਿਤ ਕਰਨ ਲਈ ਅਕਾਲ ਤਖਤ ਸਾਹਿਬ ਦੇ ਨਿਜ਼ਾਮ ਨੂੰ ਪਾਰਟੀ ਤੇ ਸ਼੍ਰੋਮਣੀ ਕਮੇਟੀ ਦੇ ਗਲਬੇ ਤੋਂ ਮੁਕਤ ਕਰਕੇ ਪੰਥਕ ਲੀਹਾ ਉੱਤੇ ਉਸਾਰਨ
ਬਾਦਲ ਦਲ ਦੇ ਦੋਹਾਂ ਧੜਿਆਂ ਨੂੰ ਆਪਣੀ ਸੁਹਿਰਦਤਾ ਸਾਬਿਤ ਕਰਨ ਲਈ ਅਕਾਲ ਤਖਤ ਸਾਹਿਬ ਦੇ ਨਿਜ਼ਾਮ ਨੂੰ ਪਾਰਟੀ ਤੇ ਸ਼੍ਰੋਮਣੀ ਕਮੇਟੀ ਦੇ ਗਲਬੇ ਤੋਂ ਮੁਕਤ ਕਰਕੇ ਪੰਥਕ ਲੀਹਾ ਉੱਤੇ ਉਸਾਰਨ
ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਅਸੀਂ ਇਹ ਪੜਚੋਲ ਪੇਸ਼ ਕੀਤੀ ਸੀ ਕਿ ਪੰਜਾਬ ਦੀ ਸਿੱਖ ਵੋਟ ਰਾਜਨੀਤੀ ਵਿਚ ਖਿੰਡਾਓ ਹੋਰ ਵਧੇਗਾ, ਅਤੇ ਬਾਦਲ ਦਲ ਦਾ ਸਿਆਸੀ ਅਧਾਰ ਹੋਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: