Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਿੱਲੀ ਦੁਸ਼ਮਣ ਬਣ ਗਈ ਸਿੰਘ ਸਰਦਾਰਾਂ ਦੀ….ਗੀਤ(ਵੀਡੀਓੁ)

ਦਿੱਲੀ ਦੁਸ਼ਮਣ ਬਣ ਗਈ ਸਿੰਘ ਸਰਦਾਰਾਂ ਦੀ….ਗੀਤ(ਵੀਡੀਓੁ)

ਚੰਡੀਗੜ੍ਹ (31ਅਕਤੂਬਰ, 2014): ਪੰਜਾਬੀ ਗਾਇਕ ਹਰਭਜਨ ਮਾਨ ਨੇ ਨਵੰਬਰ 1984 ਵਿੱਚ 30 ਸਾਲ ਪਹਿਲਾਂ ਹੋਏ ਸਿੱਖ ਕਤਲੇਆਮ ਦੀ ਯਾਦ ਨੂੰ ਇੱਕ ਗੀਤ ਸਮਰਪਿਤ ਕੀਤਾ ਹੈ । ਗੀਤ ਦੇ ਸ਼ੁਰੂ ਵਿੱਚ ਹਰਭਜਨ ਮਾਨ ਨੇ ਕਿਹਾ ਕਿ ਇਹ ਇਨਸਾਫ ਦੀ ਅਵਾਜ਼ ਉਦੋਂ ਤੱਕ ਉੱਠਦੀ ਰਹੇਗੀ ਜਦੋਂ ਤੱਕ ਸਿੱਖਾਂ ਦੇ ਕਾਤਲਾਂ ਨੂੰ ਸਜ਼ਾ ਨਹੀਂ ਮਿਲ ਜਾਂਦੀਆਂ ਤੇ ਸਿੱਖਾਂ ਨਾਲ ਇਨਸਾਫ ਨਹੀਂ ਹੁੰਦਾ ।
ਗੀਤ ਦੇ ਅਖੀਰ ਵਿੱਚ ਹਰਭਜਨ ਮਾਨ ਨੇ ਕਿਹਾ “30 ਸਾਲਾਂ ਬਾਅਦ ਤਾਂ ਇਨ੍ਹਾਂ ਪੱਗਾਂ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾ ਦਿਉ, ਜਾਂ ਫਿਰ ਇਹਨਾਂ ਦੀ ਗੱਲ ਕਰਨ ਵਾਲਿਆਂ ਨੂੰ ਵੀ ਮਾਰ ਕੇ ਘੁੱਪ ਹਨੇਰਾ ਕਰ ਦਿਉ ।”

 

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਜੂਨ 1984 ਵਿਚ ਸ੍ਰੀ ਅੰਮ੍ਰਿਤਸਰ ਵਿਖੇ ਦਰਬਾਰ ਸਾਹਿਬ ਕੰਪਲੈਕਸ ਅਤੇ ਦਰਜਨਾਂ ਹੋਰ ਧਾਰਮਿਕ ਸਥਾਨਾਂ ਉੱਤੇ ਕੀਤਾ ਗਿਆ ਫੌਜੀ ਹਮਲਾ ਸਿੱਖ ਮਾਨਸਿਕਤਾ ਵਿਚ ਡੂੰਘੇ ਅਤੇ ਅਮਿੱਟ ਜ਼ਖਮ ਛੱਡ ਗਿਆ ਹੈ।
ਭਾਰਤ ਅੰਦਰ ਸਿੱਖ ਕੌਮ ਦੀ ਸਥਿਤੀ ਬਾਰੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਸਮਝ (Perception) ਰਵਾਇਤੀ ਸਿੱਖ ਸੋਚਣੀ ਨਾਲੋਂ ਅਹਿਮ ਰੂਪ ਵਿਚ ਅਲੱਗ ਸੀ।
ਦਰਬਾਰ ਸਾਹਿਬ ਉੱਤੇ ਭਾਰਤੀ ਫੌਜ ਦੇ ਹਮਲੇ ਦਾ ਸਾਕਾ 32 ਸਾਲ ਪਹਿਲਾਂ ਵਾਪਰਿਆ ਸੀ ਪਰ ਸਾਨੂੰ ਇਹ ਕੱਲ੍ਹ ਵਾਪਰਿਆ ਘਟਨਾਕ੍ਰਮ ਹੀ ਜਾਪਦਾ ਹੈ। ਦਿਲ, ਦਿਮਾਗ ਤੇ ਜਿਸਮ ਉਹੀ ਪੀੜਾ, ਉਹੀ
ਘੱਲੂਘਾਰਾ ਜੂਨ 1984 ਤੋਂ ਬਾਅਦ ਪਿੰਗਲਵਾੜੇ ਦੇ ਸੰਸਥਾਪਕ ਭਗਤ ਪੂਰਨ ਸਿੰਘ ਜੀ ਵੱਲੋਂ ਭਾਰਤ ਸਰਕਾਰ ਵੱਲੋਂ ਦਿੱਤਾ ਗਿਆ ਪਦਮ ਸ਼੍ਰੀ ਦਾ ਸਨਮਾਨ ਵਾਪਸ ਕਰ ਦਿੱਤਾ ਗਿਆ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: