Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਿੱਲੀ ਪੁਲਿਸ ਵੱਲੋਂ ਦੀਪ ਸਿੱਧੂ ਗ੍ਰਿਫਤਾਰ

ਦਿੱਲੀ ਪੁਲਿਸ ਵੱਲੋਂ ਦੀਪ ਸਿੱਧੂ ਗ੍ਰਿਫਤਾਰ

ਦਿੱਲੀ/ਚੰਡੀਗੜ੍ਹ: ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਵੱਲੋਂ ਦੀਪ ਸਿੱਧੂ ਨੂੰ ਗ੍ਰਿਫਤਾਰ ਕਰਨ ਦੀ ਜਾਣਕਾਰੀ ਸਾਹਮਣੇ ਆਈ ਹੈ। ਦੀਪ ਸਿੱਧੂ ਵਕੀਲ ਅਤੇ ਅਦਾਕਾਰ ਹੈ ਅਤੇ ਕਿਸਾਨੀ ਸੰਘਰਸ਼ ਵਿੱਚ ਉਸ ਵੱਲੋਂ ਸ਼ੰਭੂ ਮੋਰਚੇ ਰਾਹੀਂ ਸ਼ਮੂਲੀਅਤ ਦੀ ਸ਼ੁਰੂਆਤ ਕੀਤੀ ਗਈ ਸੀ।

ਦੀਪ ਸਿੱਧੂ ਦੀ ਪੁਰਾਣੀ ਤਸਵੀਰ

26 ਜਨਵਰੀ ਨੂੰ ਲਾਲ ਕਿਲੇ ਵਿਖੇ ਹਾਜ਼ਰ ਹੋਣ ਕਰਕੇ ਪੁਲਿਸ ਵੱਲੋਂ ਦੀਪ ਸਿੱਧੁ ਉੱਤੇ ਵੀ ਇੱਕ ਮੁਕਦਮਾ ਦਰਜ਼ ਕੀਤਾ ਗਿਆ ਸੀ। ਪੁਲਿਸ ਨੇ ਦੀਪ ਸਿੱਧੂ ਦੀ ਗ੍ਰਿਫਤਾਰੀ ਉੱਤੇ ਇੱਕ ਲੱਖ ਰੁਪਏ ਦਾ ਇਨਾਮ ਐਲਾਨਿਆ ਹੋਇਆ ਸੀ।

ਸ਼ੁਰੂਆਤੀ ਜਾਣਕਾਰੀ ਮੁਤਾਬਿਕ ਦੀਪ ਸਿੱਧੂ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਖਬਰ ਲਿਖੇ ਜਾਣ ਤੱਕ ਹੋਰਨਾਂ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬੀ ਅਦਾਕਾਰ ਅਤੇ ਕਿਸਾਨੀ ਸੰਘਰਸ਼ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਦੀਪ ਸਿੱਧੂ ਦੀ ਅੰਤਿਮ ਅਰਦਾਸ 24 ਫਰਵਰੀ, 2022 ਨੂੰ ਦੀਵਾਨ ਟੋਡਰ ਮੱਲ ਹਾਲ, ਫਤਹਿਗੜ੍ਹ ਸਾਹਿਬ ਵਿਖੇ ਹੋਵੇਗੀ। ਦੀਪ ਸਿੱਧੂ ਦੀ
ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਦੀ ਰਾਖ਼ੀ ਲਈ ਜਾਨ ਕੁਰਬਾਨ ਕਰਨ ਵਾਲੇ ਸਰਦਾਰ ਜਸਵੰਤ ਸਿੰਘ ਖਾਲੜਾ ਦੇ ਜੀਵਨ ਸਬੰਧੀ ਸਿੱਖ ਵਿਦਵਾਨ ਅਜਮੇਰ ਸਿੰਘ ਵਲੋਂ ਲ਼ਿਖੀ ਕਿਤਾਬ "ਸ਼ਹੀਦ ਜਸਵੰਤ ਸਿੰਘ ਖਾਲੜਾ ਸੋਚ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: