Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਿੱਲੀ ਹਾਈਕੋਰਟ ਵਲੋਂ ਤਿਹਾੜ ਜੇਲ੍ਹ ਪ੍ਰਸ਼ਾਸਨ ਨੂੰ ਭਾਈ ਹਵਾਰਾ ਦਾ ਇਲਾਜ ਕਰਾਉਣ ਦੇ ਹੁਕਮ

ਦਿੱਲੀ ਹਾਈਕੋਰਟ ਵਲੋਂ ਤਿਹਾੜ ਜੇਲ੍ਹ ਪ੍ਰਸ਼ਾਸਨ ਨੂੰ ਭਾਈ ਹਵਾਰਾ ਦਾ ਇਲਾਜ ਕਰਾਉਣ ਦੇ ਹੁਕਮ

ਨਵੀਂ ਦਿੱਲੀ: ਦਿੱਲੀ ਦੀ ਤਿਹਾੜ ਜੇਲ੍ਹ ‘ਚ ਬੰਦ ਸਿਆਸੀ ਸਿੱਖ ਕੈਦੀ ਭਾਈ ਜਗਤਾਰ ਸਿੰਘ ਹਵਾਰਾ ਦੀ ਰੀੜ੍ਹ ਦੀ ਹੱਡੀ ਦਾ ਇਲਾਜ ਕਰਾਉਣ ਲਈ ਦਿੱਲੀ ਹਾਈ ਕੋਰਟ ਨੇ ਤਿਹਾੜ ਜੇਲ੍ਹ ਪ੍ਰਸ਼ਾਸਨ ਨੂੰ ਆਦੇਸ਼ ਦਿੱਤੇ ਹਨ।

ਮਿਲੀ ਜਾਣਕਾਰੀ ਮੁਤਾਬਕ ਦਿੱਲੀ ਹਾਈ ਕੋਰਟ ਨੇ ਜੇਲ੍ਹ ਪ੍ਰਸ਼ਾਸਨ ਨੂੰ ਦਿੱਤੇ ਹੁਕਮਾਂ ਵਿੱਚ ਕਿਹਾ ਹੈ ਕਿ ਭਾਈ ਜਗਤਾਰ ਸਿੰਘ ਹਵਾਰਾ ਨੂੰ ਤੁਰੰਤ ਵੀਲ੍ਹ ਚੇਅਰ, ਫਿਜ਼ੀਓਥੈਰੇਪਿਸਟ ਅਤੇ ਸਿਟਿੰਗ ਟੌਇਲਟ ਸੀਟ ਮੁਹੱਈਆ ਕਰਵਾਈ ਜਾਵੇ ਅਤੇ ਹਵਾਰਾ ਦੀ ਫਿਜ਼ੀਓਥੈਰੇਪੀ ਯਕੀਨੀ ਬਣਾਈ ਜਾਵੇ।

ਸਬੰਧਤ ਖ਼ਬਰ:

ਭਾਈ ਜਗਤਾਰ ਸਿੰਘ ਹਵਾਰਾ ਦੇ ਲੱਭੇ ਨਵੇਂ ਕੇਸਾਂ ਬਾਰੇ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨਾਲ ਗੱਲਬਾਤ …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ
ਵਕੀਲ ਜਸਪਾਲ ਸਿੰਘ ਮੰਝਪੁਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੱਗੀ ਜੌਹਲ ਨੂੰ 7 ਕੇਸਾਂ ਵਿੱਚ ਦਿੱਤੀ ਗਈ ਜ਼ਮਾਨਤ ਦੇ
ਜੱਗੀ ਜੌਹਲ ਨੂੰ ਬਾਕੀ ਰਹਿੰਦੇ ਸਾਰੇ ਸੱਤ ਮਾਮਲਿਆਂ ਵਿੱਚ ਜ਼ਮਾਨਤ ਮਿਲ ਗਈ ਹੈ। ਵਕੀਲ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ ਨੂੰ ਦੱਸਿਆ ਕਿ ਲੋੜੀਂਦੀ ਅਦਾਲਤੀ ਕਾਰਵਾਈ ਪੂਰੀ ਹੋਣ ਮਗਰੋਂ
ਅੰਮ੍ਰਿਤਸਰ ਵਿੱਚ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਫੌਜੀ ਹਮਲੇ, ਕਥਿਤ ਝੂਠੇ ਪੁਲਿਸ ਮੁਕਾਬਲਿਆਂ ਅਤੇ ਮਨੁੱਖੀ ਅਧਿਕਾਰਾਂ ਨਾਲ ਜੁੜੀਆਂ ਫਾਈਲਾਂ ਜਨਤਕ ਕਰਨ ਸਮੇਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: