Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦੁਨੀਆ ਦੇ ਨਾਮੀਂ ਭੌਤਿਕ ਵਿਗਿਆਨੀ ਸਟੀਫਨ ਹਾਕਿੰਗ 76 ਸਾਲ ਦੀ ਉਮਰ ਵਿਚ ਦੁਨੀਆ ਨੂੰ ਅਲਵਿਦਾ ਕਹਿ ਗਏ

ਦੁਨੀਆ ਦੇ ਨਾਮੀਂ ਭੌਤਿਕ ਵਿਗਿਆਨੀ ਸਟੀਫਨ ਹਾਕਿੰਗ 76 ਸਾਲ ਦੀ ਉਮਰ ਵਿਚ ਦੁਨੀਆ ਨੂੰ ਅਲਵਿਦਾ ਕਹਿ ਗਏ

ਚੰਡੀਗੜ੍ਹ: ਦੁਨੀਆ ਦੇ ਨਾਮੀਂ ਭੌਤਿਕ ਵਿਗਿਆਨੀ (ਫਿਜ਼ਿਸਿਸਟ) ਅਤੇ ਲੇਖਕ ਸਟੀਫਨ ਹਾਕਿੰਗ ਅੱਜ 76 ਸਾਲ ਦੀ ਉਮਰ ਵਿਚ ਦੁਨੀਆ ਨੂੰ ਅਲਵਿਦਾ ਕਹਿ ਗਏ। ਇਸ ਗੱਲ ਦੀ ਪੁਸ਼ਟੀ ਉਹਨਾਂ ਦੇ ਪਰਿਵਾਰ ਨੇ ਕੀਤੀ। ਸਟੀਫਨ ਹਾਕਿੰਗ ਯੂਨੀਵਰਸਿਟੀ ਆਫ ਕੈਂਬਰਿਜ ਵਿਚ ਸਾਬਕਾ ਲੁਕੇਸੀਅਨ ਪ੍ਰੋਫੈਸਰ ਆਫ ਮੈਥੇਮੈਟਿਕਸ ਰਹੇ ਅਤੇ ਦੁਨੀਆ ਵਿਚ ਸਭ ਤੋਂ ਵੱਧ ਬਿਕਣ ਵਾਲੀਆਂ ਕਿਤਾਬਾਂ ਵਿਚੋਂ ਇਕ ‘ਆ ਬਰੀਫ ਹਿਸਟਰੀ ਆਫ ਟਾਈਮ’ ਦੇ ਲੇਖਕ ਹਨ। ਦੁਨੀਆ ਦੇ ਸਭ ਤੋਂ ਮਸ਼ਹੂਰ ਭੌਤਿਕ ਵਿਗਿਆਨੀ ਆਈਨਸਟਾਈਨ ਤੋਂ ਬਾਅਦ ਸਟੀਫਨ ਹਾਕਿੰਗ ਨੂੰ ਹੀ ਵੱਡਾ ਭੌਤਿਕ ਵਿਗਿਆਨੀ ਮੰਨਿਆ ਜਾਂਦਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪ੍ਰਸਿੱਧ ਭੌਤਿਕ ਵਿਿਗਆਨੀ ਸਟੀਫਨ ਹਾਕਿੰਗ ਦੇ ਜਹਾਨੋਂ ਕੂਚ ਕਰ ਜਾਣ ਤੋਂ ਬਾਅਦ ਹਾਲ ਵਿਚ ਹੀ ਛਪੀ ਕਿਤਾਬ ‘ਵੱਡੇ ਸਵਾਲਾਂ ਦੇ ਸੰਖੇਪ ਜਵਾਬ’ (ਬਰੀਫ ਆਨਸਰਸ ਟੂ ਬਿਗ ਕੁਅਸ਼ਚਨਸ) ਵਿਚ ਇਹ ਸਾਹਮਣੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: