Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦੂਰਦਰਸ਼ਨ ਨੇ ਮੋਹਨ ਭਾਗਵਤ ਦੇ ਭਾਸ਼ਣ ਦਾ ਕੀਤਾ ਸਿੱਧਾ ਪ੍ਰਸਾਰਣ, ਉੱਠਿਆ ਵਿਵਾਦ

ਦੂਰਦਰਸ਼ਨ ਨੇ ਮੋਹਨ ਭਾਗਵਤ ਦੇ ਭਾਸ਼ਣ ਦਾ ਕੀਤਾ ਸਿੱਧਾ ਪ੍ਰਸਾਰਣ, ਉੱਠਿਆ ਵਿਵਾਦ

Bhagwat1ਨਾਗਪੁਰ (3 ਅਕਤੂਬਰ, 2014): ਭਾਰਤ ਦੇ ਕੇਂਦਰ ਵਿੱਚ ਮੋਦੀ ਦੀ ਅਗਵਾਈ ਵਾਲੀ ਬਾਜਪਾ ਸਰਕਾਰ ਦੇ ਬਨਣ ਤੋਂ ਬਾਅਦ ਲਗਾਤਾਰ ਸੁਰਖੀਆਂ ਵਿੱਚ ਰਹਿਣ ਵਾਲੀ ਕੱਟੜ ਹਿੰਦੂਵਾਦੀ ਸੰਸਥਾ ਆਰ. ਐੱਸ. ਐੱਸ ਦੇ ਮੁਖੀ ਮੋਹਨ ਭਾਗਵਤ ਦੇ ਸਲਾਨਾ ਦੁਸਹਿਰੇ ਦੇ ਸਮਾਗਮ ਵਿੱਚ ਦਿੱਤੇ ਭਾਸ਼ਣ ਦਾ ਇਤਿਹਾਸ ‘ਚ ਪਹਿਲੀ ਵਾਰ ਦੂਰਦਰਸ਼ਨ ਵੱਲੋਂ ਨਾਗਪੁਰ ਤੋਂ ਸਿੱਧਾ ਪ੍ਰਸਾਰਨ ਕੀਤਾ ਗਿਆ।

ਦੂਰਦਰਸ਼ਨ ਦੇ ਇਸ ਕਦਮ ਤੇ ਭਾਸ਼ਣ ਦੀ ਵਿਸ਼ਾ ਵਸਤੂ ਨਾਲ ਵਿਵਾਦ ਖੜ੍ਹਾ ਹੋ ਗਿਆ ਹੈ।ਮੀਡੀਆ ਵਿੱਚ ਨਸ਼ਰ ਰਿਪੋਰਟਾਂ ਵਿੱਚ ਇਤਰਾਜ਼ ਯੋਗ ਵਿਸ਼ਾ-ਵਸਤੂ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ, ਜਿਸ ਕਾਰਣ ਇਹ ਵਿਵਾਦ ਦਾ ਖੜਾ ਹੋਣਾ ਦੱਸਿਆ ਜਾ ਰਿਹਾ ਹੈ।

ਗੌਰਤਲਬ ਹੈ ਕਿ ਆਰ.ਐਸ.ਐਸ ਦੀ ਵਿਜੇਦਸ਼ਮੀ ਰੈਲੀ ਦਾ ਟੀ.ਵੀ. ‘ਤੇ ਕਦੀ ਵੀ ਸਿੱਧਾ ਪ੍ਰਸਾਰਨ ਨਹੀਂ ਕੀਤਾ ਗਿਆ। ਇਥੋਂ ਤੱਕ ਅਟਲ ਬਿਹਾਰੀ ਵਾਜਪਾਈ ਦੇ ਕਾਰਜਕਾਲ ਦੌਰਾਨ ਵੀ ਅਜਿਹਾ ਨਹੀਂ ਕੀਤਾ ਗਿਆ ਸੀ। ਦੂਰਦਰਸ਼ਨ ਦੇ ਇਸ ਪ੍ਰਸਾਰਨ ਨਾਲ ਵਿਵਾਦ ਖੜ੍ਹਾ ਹੋ ਗਿਆ ਹੈ। ਕਈ ਸਿਆਸੀ ਆਗੂਆਂ ਤੇ ਉੱਘੀਆਂ ਸ਼ਖ਼ਸੀਅਤਾਂ ਨੇ ਇਸ ਸਿੱਧੇ ਪ੍ਰਸਾਰਨ ‘ਤੇ ਸਖ਼ਤ ਵਿਰੋਧ ਜਤਾਇਆ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਹਿੰਦੂਵਾਦੀ ਜਥੇਬੰਦੀ ਆਰ.ਐਸ.ਐਸ. ਦੀ ਸ਼ਾਖਾ ਰਾਸ਼ਟਰੀ ਸਿੱਖ ਸੰਗਤ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਅੱਜ (25 ਅਕਤੂਬਰ, 2017) ਦਿੱਲੀ ਵਿੱਚ ਕਰਾਏ ਜਾ ਰਹੇ
ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ 15 ਅਕਤੂਬਰ, ਐਤਵਾਰ ਨੂੰ ਜਾਰੀ ਇਕ ਬਿਆਨ 'ਚ ਕਿਹਾ ਕਿ ਮਨਜੀਤ ਸਿੰਘ ਜੀ.ਕੇ. ਅਤੇ ਉਸਦੇ ਵਿਦਵਾਨ ਡਾਕਟਰ ਸਾਹਿਬ ਨੇ ਆਪਣੇ
ਮੀਡੀਆ ਦੀਆਂ ਖ਼ਬਰਾਂ ਮੁਤਾਬਕ ਰਾਸ਼ਟਰੀ ਸਿੱਖ ਸੰਗਤ ਦੀ ਜ਼ਿਲ੍ਹਾ ਇਕਾਈ ਦੀ ਸੋਮਵਾਰ (9 ਅਕਤੂਬਰ, 2017) ਨੂੰ ਪਟਿਆਲਾ ਦੇ ਆਰੀਆ ਸਮਾਜ ਦਫ਼ਤਰ ’ਚ ਬੈਠਕ ਹੋਈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: