Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਨਵੰਬਰ 1984 ਦੇ ਸਿੱਖ ਕਤਲੇਆਮ ਤੋਂ ਮਿਲੇ ਸਬਕ: ਭਾਈ ਅਜਮੇਰ ਸਿੰਘ (ਵੀਡੀਓ)

ਨਵੰਬਰ 1984 ਦੇ ਸਿੱਖ ਕਤਲੇਆਮ ਤੋਂ ਮਿਲੇ ਸਬਕ: ਭਾਈ ਅਜਮੇਰ ਸਿੰਘ (ਵੀਡੀਓ)

ਪਟਿਆਲਾ: ਨਵੰਬਰ 1984 ਦੇ ਸਿੱਖ ਕਤਲੇਆਮ ਦੀ ਯਾਦ ‘ਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀਆਂ ਵਲੋਂ “ਸਿੱਖ ਕਤਲੇਆਮ 1984” ਨਾਂ ਦਾ ਸੈਮੀਨਾਰ ਕਰਵਾਇਆ ਗਿਆ।

ਇਸ ਸੈਮੀਨਾਰ ‘ਚ ਸੀਨੀਅਰ ਪੱਤਰਕਾਰ ਅਤੇ ਕਿਤਾਬ “ਗੁਜਰਾਤ ਫਾਈਲਸ” ਦੀ ਲੇਖਿਕਾ ਰਾਣਾ ਅੱਯੂਬ, ਸਿੱਖ ਵਿਦਵਾਨ ਅਤੇ ਇਤਿਹਾਸਕਾਰ ਭਾਈ ਅਜਮੇਰ ਸਿੰਘ ਅਤੇ ਸਿੱਖ ਸਿਆਸਤ ਨਿਊਜ਼ (SSN) ਦੇ ਸੰਪਾਦਕ ਪਰਮਜੀਤ ਸਿੰਘ ਮੁੱਖ ਬੁਲਾਰੇ ਸਨ।

ਸਿੱਖ ਇਤਿਹਾਸਕਾਰ ਅਤੇ ਵਿਦਵਾਨ ਭਾਈ ਅਜਮੇਰ ਸਿੰਘ ਨੇ ਆਪਣੇ ਵਿਚਾਰ ਸਾਂਝੇ ਕੀਤੇ ਕਿ ਨਵੰਬਰ 1984 ਦੇ ਸਿੱਖ ਕਤਲੇਆਮ ਤੋਂ ਸਾਨੂੰ ਕੀ ਸਬਕ ਮਿਲਦੇ ਹਨ। ਉਨ੍ਹਾਂ ਕਿਹਾ ਕਿ ਇਸ ਨੂੰ ਕਤਲੇਆਮ ਮੰਨਣ ਤੋਂ ਇਨਕਾਰ ਕਰਨਾ ਹੀ ਅਸਲ ਦੋਸ਼ੀਆਂ ਦੀ ਪਛਾਣ ਨੂੰ ਲੁਕੋਣ ਦੀ ਕੋਸ਼ਿਸ਼ ਹੈ।

ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਕਤਲੇਆਮ ਦੇ ਦੋਸ਼ੀਆਂ ਨੂੰ ਹਿੰਦੂ ਸਮਾਜ ਨੇ ਬਹੁਤ ਵੱਡੀ ਗਿਣਤੀ ‘ਚ ਵੋਟਾਂ ਪਾ ਕੇ ਸੱਤਾ ‘ਤੇ ਕਾਬਜ਼ ਕਰਵਾਇਆ। ਉਨ੍ਹਾਂ ਦੱਸਿਆ ਕਿ ਕਤਲੇਆਮ ਦੇ ਦੋਸ਼ੀਆਂ ਨੂੰ ਸੱਤਾ ਵਿਚ ਲਿਆਉਣ ਨਾਲ ਹਿੰਦੂਆਂ ਦੀ ਮਾਨਸਿਕਤਾ ਪ੍ਰਗਟ ਹੁੰਦੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਵਿਰਾਸਤੀ ਮਹੀਨੇ ਨੂੰ ਸਮਰਪਿਤ ਅਤੇ 1984 ਦੀ ਸਿੱਖ ਨਸਲਕੁਸ਼ੀ ਨੂੰ ਰਸਮੀ ਮਾਨਤਾ ਦਿਵਾਉਣ ਦੀ ਜ਼ੋਰਦਾਰ ਪੈਰਵੀ ਲਈ, ਕੈਨੇਡਾ ਦੀ ਸੈਨੇਟ ਵਿੱਚ ਰੱਖੇ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਿੱਖ ਆਗੂ
ਪੁਸਤਕ 'ਸ਼੍ਰੋਮਣੀ ਗੁਰਦੁਆਰਾ ਪ੍ਬੰਧਕ ਕਮੇਟੀ : ਮਹੱਤਵਪੂਰਨ ਮਤੇ ਅਤੇ ਫ਼ੈਸਲੇ' ਇਨ੍ਹਾਂ ਦੀ ਵਿਸ਼ੇਸ਼ ਪੁਸਤਕ ਹੈ ਜਿਸ ਵਿਚ ੧੯੨੦ ਤੋਂ ੨੦੨੪ ਈ. ਤਕ ਪਾਸ ਹੋਏ ਮਹੱਤਵਪੂਰਨ ਮਤੇ ਸ਼ਾਮਲ ਕੀਤੇ ਗਏ ਹਨ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ, ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ ਜਿਸ ਦਾ ਵਿਸ਼ਾ ਸ੍ਰੀ
ਗੋਸਟਿ ਸਭਾ ਪੰਜਾਬੀ ਯੂਨੀਵਰਸਿਟੀ,ਪਟਿਆਲਾ ਵੱਲੋਂ ਦੱਖਣੀ ਏਸ਼ੀਆ ਭਾਖਾ ਅਤੇ ਸੱਭਿਆਚਾਰ ਕੇਂਦਰ ਦੇ ਸਹਿਯੋਗ ਨਾਲ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਸੈਨੇਟ ਹਾਲ ਵਿੱਚ ਮਿਤੀ 11 ਮਈ 2023 ਨੂੰ "ਬਿਜਲ ਸੱਥ (Social Media)

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: