Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਨਹਿਰਾਂ ਨੂੰ ਸੀਮਿੰਟ ਬਜਰੀ ਨਾਲ ਪੱਕਿਆਂ ਕਰਨ ਵਿਰੁੱਧ ਲਾਮਬੰਦੀ ਹੋਣੀ ਸ਼ੁਰੂ

ਨਹਿਰਾਂ ਨੂੰ ਸੀਮਿੰਟ ਬਜਰੀ ਨਾਲ ਪੱਕਿਆਂ ਕਰਨ ਵਿਰੁੱਧ ਲਾਮਬੰਦੀ ਹੋਣੀ ਸ਼ੁਰੂ

ਹਰੀਕੇ ਤੋਂ ਨਿੱਕਲਦੀਆਂ ਜੌੜੀਆਂ ਨਹਿਰਾਂ, ਇੰਦਰਾ ਗਾਂਧੀ/ਰਾਜਸਥਾਨ ਨਹਿਰ ਅਤੇ ਸਰਹੰਦ ਫੀਡਰ ਨਹਿਰਾਂ ਨੂੰ ਮੋਟੀ ਤਰਪਾਲ ਅਤੇ ਸੀਮਿੰਟ-ਬਜਰੀ ਨਾਲ ਪੱਕਿਆਂ ਕਰਨ ਵਿਰੁਧ 15 ਜਨਵਰੀ 2023 ਨੂੰ ਫਿਰੋਜ਼ਸ਼ਾਹ (ਮੋਗਾ-ਫਿਰੋਜ਼ਪੁਰ) ਸੜਕ ਵਿਖੇ ਇਕ ਸਾਂਝਾ ਇਕੱਠ ਸੱਦਿਆ ਗਿਆ। ਇਹ ਇਕੱਠ ਮਿਸਲ ਸਤਲੁਜ ਦੇ ਹੋਕੇ ਉੱਤੇ ਹੋਇਆ। ਇਸ ਵਿਚ ਸਥਾਨਕ ਪਿੰਡਾਂ ਦੇ ਲੋਕਾਂ, ਸਮਾਜਕ, ਧਾਰਮਿਕ, ਰਾਜਸੀ, ਵਾਤਾਵਰਣ ਪ੍ਰੇਮੀ ਅਤੇ ਕਿਰਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਨਹਿਰਾਂ ਦੇ ਕੰਕਰੀਟੀਕਰਨ ਨਾ ਕਰਨ ਦੇਣ ਸਮੇt ਕਈ ਅਹਿਮ ਮਤੇ ਪ੍ਰਵਾਣ ਕੀਤੇ ਗਏ। ਇਸ ਇਕੱਠ ਨੂੰ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਬੁਲਾਰਿਆਂ ਨੇ ਸੰਬੋਧਨ ਕੀਤਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਹਰੀਕੇ ਤੋਂ ਨਿੱਕਲਦੀਆਂ ਜੌੜੀਆਂ ਨਹਿਰਾਂ, ਇੰਦਰਾ ਗਾਂਧੀ/ਰਾਜਸਥਾਨ ਨਹਿਰ ਅਤੇ ਸਰਹੰਦ ਫੀਡਰ ਨਹਿਰਾਂ ਨੂੰ ਮੋਟੀ ਤਰਪਾਲ ਅਤੇ ਸੀਮਿੰਟ-ਬਜਰੀ ਨਾਲ ਪੱਕਿਆਂ ਕਰਨ ਵਿਰੁਧ 15 ਜਨਵਰੀ 2023 ਨੂੰ ਫਿਰੋਜ਼ਸ਼ਾਹ (ਮੋਗਾ-ਫਿਰੋਜ਼ਪੁਰ) ਸੜਕ ਵਿਖੇ ਇਕ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: