Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਨਿਹੰਗ ਜਥੇਦਾਰ ਬਹਾਦਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਨਿਹੰਗ ਜਥੇਦਾਰ ਬਹਾਦਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਬਰਨਾਲਾ: ਨਿਹੰਗਾਂ ਦੇ ਇਕ ਵਹੀਰ ਦੇ ਮੁਖੀ ਬਾਬਾ ਬਹਾਦਰ ਸਿੰਘ ਦਾ ਕਾਹਨੇ ਕੇ ਜ਼ਿਲ੍ਹਾ ਬਰਨਾਲਾ ਵਿਖੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਕਾਹਨੇ ਕੇ ਵਿਖੇ ਬੁੱਢਾ ਦਲ ਦੇ ਦਰਜਨਾਂ ਨਿਹੰਗ ਘੋੜਿਆਂ ਸਮੇਤ ਆਏ ਹੋਏ ਸਨ। ਸੋਮਵਾਰ ਦੀ ਰਾਤ ਮੁੱਖ ਜਥੇਦਾਰ ਬਹਾਦਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

ਨਿਹੰਗ ਜਥੇਦਾਰ ਦੇ ਕਤਲ ਤੋਂ ਬਾਅਦ ਪੁਲਿਸ ਅਧਿਕਾਰੀ ਜਾਣਕਾਰੀ ਹਾਸਲ ਕਰਦੇ ਹੋਏ
ਨਿਹੰਗ ਜਥੇਦਾਰ ਦੇ ਕਤਲ ਤੋਂ ਬਾਅਦ ਪੁਲਿਸ ਅਧਿਕਾਰੀ ਜਾਣਕਾਰੀ ਹਾਸਲ ਕਰਦੇ ਹੋਏ

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪਿੰਡ ਮੱਲਣ ਦੇ ਗੁਰਦੁਆਰਾ ਰਾਮਸਰ ਸਾਹਿਬ ਉਤੇ ਕਬਜ਼ੇ ਨੂੰ ਲੈ ਕੇ ਬੁੱਢਾ ਦਲ ਦੇ ਦੋ ਧੜਿਆਂ ਵਿਚਕਾਰ ਹੋਈ ਲੜਾਈ ਵਿੱਚ ਤਿੰਨ ਵਿਅਕਤੀ ਮਾਰੇ ਗਏ ਅਤੇ ਅੱਧੀ ਦਰਜਨ ਵਿਅਕਤੀ ਜ਼ਖ਼ਮੀ ਹੋਏ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: