Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਨੌਜਵਾਨ ਸਿੱਖ ਜੱਥੇਬੰਦੀ “ਧਰਮ ਯੁੱਧ” ਰਸਾਲਾ 6 ਜੂਨ ਨੂੰ ਕਰੇਗੀ ਜਾਰੀ

ਨੌਜਵਾਨ ਸਿੱਖ ਜੱਥੇਬੰਦੀ “ਧਰਮ ਯੁੱਧ” ਰਸਾਲਾ 6 ਜੂਨ ਨੂੰ ਕਰੇਗੀ ਜਾਰੀ

ਤਰਨਤਾਰ (16 ਮਈ, 2015): ਸਿੱਖ ਨੌਜਵਾਨ ਦੀ ਸੰਸਥਾ “ਸਿੱਖ ਯੂਥ ਫਰੰਟ” ਵੱਲੋਂ ਤੀਜੇ ਘੱਲੂਘਾਰੇ ਦੀ 31ਵੀ ਵਰੇਗੰਢ ਮੌਕੇ ਸ਼੍ਰੀ ਅਕਾਲ ਤਖਤ ਸਾਹਿਬ ਤੋਂ “ਧਰਮ ਯੁੱਧ ” ਰਸਾਲਾ ਜਾਰੀ ਕਰਨ ਦਾ ਐਲਾਨ ਕੀਤਾ ਗਿਆ ਹੈ।

ਸਿੱਖ ਯੂਥ ਫਰੰਟ” ਦੇ ਬੁਲਾਰੇ ਸ੍ਰ.ਪ੍ਰਿਤਪਾਲ ਸਿੰਘ ਅਤੇ ਜਨਰਲ ਸਕੱਤਰ ਪਪਲਪ੍ਰੀਤ ਸਿੰਘ ਨੇ ਲਿਖਤੀ ਬਿਆਨ ਵਿੱਚ ਦੱਸਿਆ ਕਿ ਸਿੱਖ ਯੂਥ ਫਰੰਟ ਸੰਤ ਜਰਨੈਲ ਸਿੰਘ ਵੱਲੋਂ ਆਰੰਭੇ ਅਜ਼ਾਦ ਸਿੱਖ ਰਾਜ਼ ਦੀ ਪ੍ਰਾਪਤੀ ਲਈ ਆਰੰਭੇ ਸੰਘਰਸ਼ ਨੂੰ ਸਮਰਪਿਤ ਹੈ।

"ਧਰਮ ਯੁੱਧ " ਰਸਾਲਾ
“ਧਰਮ ਯੁੱਧ ” ਰਸਾਲਾ

ਸ੍ਰ. ਪਪਲਪ੍ਰੀਤ ਸਿੰਘ ਨੇ ਕਿਹਾ ਕਿ ਰਸਾਲਾ ਜਾਰੀ ਕਰਨ ਦਾ ਮਕਸਦ ਸਿੱਖ ਨੌਜਵਾਨੀ ਵਿੱਚ ਰਾਜਸੀ ਜਾਗ੍ਰਤੀ ਪੈਦਾ ਕਰਨਾ ਹੈ।ਉਨ੍ਹਾਂ ਕਿਹਾ ਕਿ “ਧਰਮ ਯੁੱਧ” ਰਸਾਲਾ ਸਿੱਖਾਂ ਦੇ ਮੌਜੂਦਾ ਭਖਦਿਆਂ ਮਸਲਿਆਂ ਨੂੰ ਕਰੇਗਾ ਅਤੇ ਚੱਲ ਰਹੇ ਸਿੱਖ ਸੰਘਰਸ਼ ਬਾਰੇ ਵੀ ਜਾਣਕਾਰੀ ਮੁਹੱਈਆ ਕਰਵਾਏਗਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਯੂਥ ਫਰੰਟ ਵੱਲੋਂ ਜਾਰੀ ਤਾਜ਼ਾ ਪੈਸ ਬਿਆਨ ਵਿੱਚ ਜਨਰਲ ਸਕੱਤਰ ਪਪਲਪ੍ਰੀਤ ਸਿੰਘ ਨੇ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਲਈ ਕਾਗਜ਼ੀ ਕਾਰਵਾਈ ਦੀ ਮੱਠੀ ਚਾਲ ਦੀ ਸਖਤ ਨਿਖੇਧੀ ਕਰਦਿਆਂ ਕਿਹਾ
ਲੰਘੇ ਸਿੱਖ ਸੰਘਰਸ਼ ਦੇ ਲਾਸਾਨੀ ਸ਼ਹੀਦ ਭਾਈ ਸੇਖਦੇਵ ਸਿੰਘ ਸਖੀਰਾ ਦਾ 29ਵਾਂ ਸ਼ਹੀਦੀ ਦਿਹਾੜਾ ਸਿੱਖ ਕੌਮ ਵੱਲੋਂ ਉਨ੍ਹਾਂ ਦੇ ਜੱਦੀ ਪਿੰਡ ਸਖੀਰਾ ਵਿੱਚ ਮਨਾਇਆ ਗਿਆ। ਇਸ ਸਬੰਧੀ ਸਿੱਖ ਜੱਥੇਬੰਦੀ ਸਿੱਖ
ਅੰਮ੍ਰਿਤਸਰ ( 23 ਅਪ੍ਰੈਲ, 2015): ਨਵੀ ਆ ਰਹੀ ਪੰਜਾਬੀ ਫਿਲਮ ਅਜ਼ਾਦੀ ਦੇ ਵਫਦ ਨੇ ਅੱਜ ਅੰਮ੍ਰਿਤਸਰ ਸ਼ਹਿਰ ਵਿੱਚ ਸ਼ਿਰਕਤ ਕੀਤੀ ਅਤੇ ਸਿੱਖ ਯੂਥ ਫਰੰਟ ਤੋਂ ਫਿਲਮ ਦੇ ਪ੍ਰਚਾਰ ਲਈ ਸਹਿਯੋਗ
ਸਿੱਖ ਯੂਥ ਫਰੰਟ ਵੱਲੋਂ ਭਾਈ ਸੁਖਦੇਵ ਸਿੰਘ ਸਖੀਰਾ ਦਾ 29ਵਾਂ ਸ਼ਹੀਦੀ ਦਿਹਾੜਾ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਸਹਿਯੋਗ ਨਾਲ ਪਿੰਡ ਸਖੀਰਾ ਨੇੜੇ ਤਰਨ ਤਾਰਨ 4ਮਈ ਨੂੰ ਮਨਾਇਆ ਜਾ ਰਿਹਾ ਹੈ।ਭਾਈ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: