Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਨੌਦੀਪ ਕੌਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਦਿੱਤੀ ਜ਼ਮਾਨਤ

ਨੌਦੀਪ ਕੌਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਦਿੱਤੀ ਜ਼ਮਾਨਤ

ਚੰਡੀਗੜ੍ਹ – ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਨੌਦੀਪ ਕੌਰ ਨੂੰ ਜ਼ਮਾਨਤ ਦੇ ਦਿੱਤੀ ਹੈ। ਨੌਦੀਪ ਕੌਰ ਕਰਨਾਲ ਜੇਲ੍ਹ ਵਿਚ ਬੰਦ ਸੀ। ਉਸ ਖਿਲਾਫ ਇਰਾਦਾ ਕਤਲ ਅਤੇ ਫਿਰੌਤੀ ਮੰਗਣ ਸਮੇਤ ਤਿੰਨ ਮਾਮਲੇ ਦਰਜ ਕੀਤੇ ਗਏ ਹਨ।

ਜ਼ਿਕਰਯੋਗ ਹੈ ਕਿ  ਮਜ਼ਦੂਰਾਂ ਦੇ ਹੱਕਾਂ ਲਈ ਕੰਮ ਕਰਨ ਵਾਲੀ ਨੌਦੀਪ ਕੌਰ ਨੂੰ ਹਰਿਆਣਾ ਪੁਲਸ ਨੇ ਕੁੰਡਲੀ ਤੋਂ 12 ਜਨਵਰੀ ਨੂੰ ਉਸ ਸਮੇਂ ਗ੍ਰਿਫਤਾਰ ਕਰ ਲਿਆ ਸੀ ਜਦੋਂ ਉਹ ਫੈਕਟਰੀ ਮਜ਼ਦੂਰਾਂ ਦੀਆਂ ਤਨਖਾਹਾਂ ਦਵਾਉਣ ਲਈ ਧਰਨੇ ਵਿਚ ਸ਼ਾਮਲ ਹੋਈ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: