Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪਠਾਨਕੋਟ ਵਿੱਚ ਗੋਲੀਬਾਰੀ ਹੋਈ ਬੰਦ; 4 ਹਮਲਾਵਰ ਤੇ 2 ਭਾਰਤੀ ਜਵਾਨਾਂ ਦੀ ਹੋਈ ਮੌਤ

ਪਠਾਨਕੋਟ ਵਿੱਚ ਗੋਲੀਬਾਰੀ ਹੋਈ ਬੰਦ; 4 ਹਮਲਾਵਰ ਤੇ 2 ਭਾਰਤੀ ਜਵਾਨਾਂ ਦੀ ਹੋਈ ਮੌਤ

ਪਠਾਨਕੋਟ: ਅੱਜ ਸਵੇਰ ਤੋਂ ਪਠਾਨਕੋਟ ਸਥਿੱਤ ਭਾਰਤੀ ਹਵਾਈ ਫੌਜ ਦੇ ਹਵਾਈ ਅੱਡੇ ਤੇ ਹੋਏ ਹਮਲੇ ਵਿੱਚ 4 ਹਮਲਾਵਰ ਅਤੇ 2 ਹਵਾਈ ਫੋਜ ਦੇ ਜਵਾਨਾਂ ਦੀ ਮੌਤ ਦੀ ਖਬਰ ਹੈ।ਸੂਤਰਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਹੁਣ ਗੋਲੀਬਾਰੀ ਰੁਕ ਗਈ ਹੈ ਅਤੇ ਸੁਰੱਖਿਆ ਬਲਾਂ ਵੱਲੋਂ ਇਲਾਕੇ ਦੀ ਤਲਾਸ਼ੀ ਲਈ ਜਾ ਰਹੀ ਹੈ।

pathankot-air-force-station-attack_650x400_61451699644ਇਸ ਹਮਲੇ ਵਿੱਚ ਭਾਰਤੀ ਫੋਜ ਦੇ 6 ਜਵਾਨਾਂ ਦੇ ਜਖਮੀ ਹੋਣ ਦੀ ਵੀ ਖਬਰ ਹੈ। ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਹਵਾਈ ਅੱਡੇ ਤੇ ਹੋਏ ਹਮਲੇ ਨਾਲ ਕਿਸੇ ਤਰ੍ਹਾਂ ਦਾ ਵੱਡਾ ਤਕਨੀਕੀ ਨੁਕਸਾਨ ਨਹੀਂ ਹੋਇਆ ਹੈ।

ਇਸ ਹਮਲੇ ਦੇ ਮੱਦੇਨਜ਼ਰ ਪੰਜਾਬ ਅਤੇ ਦਿੱਲੀ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਤੇ ਜਗ੍ਹਾ ਜਗ੍ਹਾ ਉੱਤੇ ਨਾਕਾਬੰਦੀ ਕਰਕੇ ਤਲਾਸ਼ੀ ਲਈ ਜਾ ਰਹੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਮ੍ਰਿਤਕ ਦੀ ਮਾਤਾ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ, ਗੁਰਦਾਸਪੁਰ ਦੀ ਇੱਕ ਅਦਾਲਤ ਨੇ ਟੈਲੀਕਾਮ ਕੰਪਨੀਆਂ ਅਤੇ ਅਧਿਕਾਰੀਆਂ ਨੂੰ ਰਣਜੀਤ ਸਿੰਘ ਐਨਕਾਊਂਟਰ ਵਿੱਚ ਸ਼ਾਮਲ ਪੁਲਿਸ ਅਧਿਕਾਰੀਆਂ ਦੇ ਕਾਲ ਰਿਕਾਰਡ, ਜੀਪੀਐਸ (GPS)
ਮੁਹਾਲੀ ਵਿਚ ਸਥਿਤ ਇੱਕ ਵਿਸ਼ੇਸ਼ ਸੀਬੀਆਈ ਅਦਾਲਤ ਨੇ 1993 ਵਿੱਚ ਹੋਏ ਦੋ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਸੱਤ ਵਿਅਕਤੀਆਂ — ਜਿਨ੍ਹਾਂ ਵਿੱਚ ਤਿੰਨ ਵਿਸ਼ੇਸ਼ ਪੁਲਿਸ ਅਧਿਕਾਰੀ (ਐਸ.ਪੀ.ਓ) ਵੀ ਸ਼ਾਮਲ ਸਨ —
ਪੰਥ ਸੇਵਕ ਸਖਸ਼ੀਅਤਾਂ ਦੇ ਪੰਚ ਪ੍ਰਧਾਨੀ ਪੰਥਕ ਜਥੇ ਵੱਲੋਂ ਅੱਜ ਇਕ ਸਾਂਝਾ ਬਿਆਨ ਜਾਰੀ ਕਰਕੇ ਕਿਹਾ ਗਿਆ ਹੈ ਕਿ ਬੀਤੇ ਕੁਝ ਸਮੇਂ ਤੋਂ ਪੰਜਾਬ ਵਿਚ ਪੁਲਿਸ ਮੁਕਾਬਲਿਆਂ ’ਚ ਨੌਜਵਾਨਾਂ ਦੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: