Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪਰੰਪਰਾ: ਅਕਾਲ ਪੁਰਖ ਤੱਕ – ਸੰਤ ਤੇਜਾ ਸਿੰਘ ਖੁੱਡੇ ਵਾਲੇ

ਪਰੰਪਰਾ: ਅਕਾਲ ਪੁਰਖ ਤੱਕ – ਸੰਤ ਤੇਜਾ ਸਿੰਘ ਖੁੱਡੇ ਵਾਲੇ

 

 

ਪਰੰਪਰਾ ਦਾ ਕਿਸੇ ਸੱਭਿਅਤਾ ਵਿਚ ਬਹੁਤ ਅਹਿਮ ਸਥਾਨ ਹੁੰਦਾ ਹੈ। ਸਮੇਂ ਨੇ ਪ੍ਰੰਪਰਾਵਾਂ ਦੀ ਭੰਨ-ਤੋੜ ਵੀ ਕੀਤੀ ਹੈ ਤੇ ਨਵੀਆਂ ਪ੍ਰੰਪਰਾਵਾਂ ਨੂੰ ਘੜਿਆ ਵੀ ਹੈ।ਕਿਹੜੀ ਪਰੰਪਰਾ ਮੰਨਣਯੋਗ ਹੈ ਤੇ ਕਿਹੜੀ ਨਾ-ਮੰਨਣਯੋਗ,ਇਸ ਬਾਰੇ ਗੁਰਮਤਿ ਅਤੇ ਤਵਾਰੀਖ ਦੇ ਵਰਤਾਰੇ ਰਾਹੀਂ ਪੜਚੋਲ ਕਰਨੀ ਵੀ ਜ਼ਰੂਰੀ ਹੈ। ਅੱਜ, ਦਰਪੇਸ਼ ਸਮੱਸਿਆਵਾਂ ਦੇ ਮੱਦੇਨਜ਼ਰ ਪਰੰਪਰਾ ਬਾਰੇ ਸੰਵਾਦ ਅਹਿਮੀਅਤ ਅਖਤਿਆਰ ਕਰ ਰਿਹਾ ਹੈ। ਗੁਰਮਤਿ ਅਤੇ ਸਿੱਖ ਤਵਾਰੀਖ ਬੁੰਗਾ, ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ੧੦ ਨਵੰਬਰ ੨੦੨੧ ਨੂੰ ਖਾਲਸਾ ਕਾਲਜ ਵਿਖੇ “ਪਰੰਪਰਾਃ ਇਕ ਸੰਵਾਦ” ਵਿਸ਼ੇ ਉੱਤੇ ਵਿਚਾਰ ਗੋਸ਼ਟਿ ਕਰਵਾਈ ਗਈ। ਇਸ ਮੌਕੇ ਸੰਤ ਤੇਜਾ ਸਿੰਘ ਨੇ ਆਪਣੇ ਵਿਚਾਰ ਸਾਂਝੇ ਕੀਤੇ। ਸੰਤ ਤੇਜਾ ਸਿੰਘ ਵੱਲੋਂ ਸਾਝੇ ਕੀਤੇ ਵਿਚਾਰ ਅਸੀਂ ਤੁਹਾਡੇ ਨਾਲ ਸਾਝੇ ਕਰ ਰਹੇ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

10 ਦਸੰਬਰ 2025 ਨੂੰ ਸ੍ਰੀ ਅੰਮ੍ਰਿਤਸਰ ਵਿਖੇ ਦਲ ਖਾਲਸਾ ਵੱਲੋਂ ਕੀਤੀ ਗਈ ਪੰਥਕ ਕਾਨਫਰੰਸ ਦੌਰਾਨ ਪ੍ਰੋ. ਜਗਮੋਹਨ ਸਿੰਘ ਵੱਲੋਂ ਸਾਂਝੇ ਕੀਤੇ ਗਏ ਵਿਚਾਰ ਅੱਜ ਆਪ ਸਭ ਨਾਲ ਸਾਂਝੇ ਕਰ ਰਹੇ
ਪਿੰਡ ਭੰਮੇ ਕਲਾਂ (ਮਾਨਸਾ) ਵਿਖੇ 3 ਜੂਨ 2025 ਨੂੰ ਹੋਏ ਇਕ ਗੁਰਮਤਿ ਸਮਾਗਮ ਦੌਰਾਨ ਆਪਣੇ ਵਿਚਾਰ ਸਾਂਝੇ ਕਰਦਿਆਂ ਪੰਥ ਸੇਵਕ ਜਥਾ ਦੋਆਬਾ ਤੋਂ ਭਾਈ ਮਨਧੀਰ ਸਿੰਘ ਨੇ ਕਿਹਾ ਕਿ ਮੌਜੂਦਾ
ਪਿੰਡ ਭੰਮੇ ਕਲਾਂ (ਮਾਨਸਾ) ਵਿਖੇ 3 ਜੂਨ 2025 ਨੂੰ ਹੋਏ ਇਕ ਗੁਰਮਤਿ ਸਮਾਗਮ ਦੌਰਾਨ ਆਪਣੇ ਵਿਚਾਰ ਸਾਂਝੇ ਕਰਦਿਆਂ ਪੰਥ ਸੇਵਕ ਜਥਾ ਦੋਆਬਾ ਤੋਂ ਭਾਈ ਮਨਧੀਰ ਸਿੰਘ ਨੇ ਕਿਹਾ ਕਿ ਮੌਜੂਦਾ
ਅਦਾਰਾ ਸਿੱਖ ਸਿਆਸਤ ਵੱਲੋਂ ਗੁਰਦੁਆਰਾ ਪ੍ਰਬੰਧਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਤਖਤ ਸਾਹਿਬਾਨ ਦੀ ਸੇਵਾ ਸੰਭਾਲ ਦੇ ਨਿਜ਼ਾਮ ਅਤੇ ਜਥੇਦਾਰਾਂ ਦੀ ਨਿਯੁਕਤੀ ਤੇ ਸੇਵਾ-ਵਿਧਾਨ ਬਾਰੇ ਪ੍ਰਮੁੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਤੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: