Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪਾਕਿਸਤਾਨ ‘ਚ ਇੱਕ ਹੋਰ ਸਿੱਖ ਅਣਪਛਾਤੇ ਹਲਮਾਵਰਾਂ ਵੱਲੌਂ ਗੋਲੀਮਾਰ ਕੇ ਕਤਲ, ਦੋ ਦਿਨਾਂ ਵਿੱਚ ਦੋ ਸਿੱਖਾਂ ਦਾ ਹੋਇਆ ਕਤਲ

ਪਾਕਿਸਤਾਨ ‘ਚ ਇੱਕ ਹੋਰ ਸਿੱਖ ਅਣਪਛਾਤੇ ਹਲਮਾਵਰਾਂ ਵੱਲੌਂ ਗੋਲੀਮਾਰ ਕੇ ਕਤਲ, ਦੋ ਦਿਨਾਂ ਵਿੱਚ ਦੋ ਸਿੱਖਾਂ ਦਾ ਹੋਇਆ ਕਤਲ

Shootingਪਿਸ਼ਾਵਰ(6 ਸਤੰਬਰ 2014 ): ਪਾਕਿਸਤਾਨ ਦੇ ਪੇਸ਼ਾਵਰ ਸੂਬੇ ਵਿੱਚ ਅੱਜ ਅਣਪਛਾਤੇ ਹਮਲਾਵਰਾਂ ਨੇ ਇਕ 28 ਸਾਲਾ ਸਿੱਖ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ॥ ਪਿਛਲੇ 2 ਦਿਨਾਂ ਦੌਰਾਨ ਸਿੱਖ ਘੱਟ ਗਿਣਤੀ ਨਾਲ ਸਬੰਧਤ ਇਹ ਦੂਸਰੇ ਵਿਅਕਤੀ ਦੀ ਹੱਤਿਆ ਹੈ।

ਮ੍ਰਿਤਕ ਹਰਜੀਤ ਸਿੰਘ ਇਥੇ ਕਰਿਆਨੇ ਦੀ ਦੁਕਾਨ ਚਲਾਉਂਦਾ ਸੀ ਙ ਮੋਟਰ ਸਾਈਕਲ ਸਵਾਰ ਹਮਲਾਵਰ ਸੰਘਣੇ ਨੋਦੀਆ ਬਾਜ਼ਾਰ ਸਥਿਤ ਉਸ ਦੀ ਦੁਕਾਨ ‘ਤੇ ਆਏ ਤੇ ਦੁਕਾਨ ਦੇ ਬਾਹਰ ਖੜੇ੍ਹ ਹਰਜੀਤ ਸਿੰਘ ਨੂੰ ਗੋਲੀਆਂ ਮਾਰ ਕੇ ਦੌੜ ਗਏ ਙ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ ।

ਗੁਲਬਰਗ ਪੁਲਿਸ ਥਾਣੇ ਦੇ ਥਾਣੇਦਾਰ ਰਿਆਜ਼ ਅਲੀ ਸ਼ਾਹ ਨੇ ਦਸਿਆ ਕਿ ਮਿ੍ਤਕ ਦਬਗਰੀ ਦਾ ਰਹਿਣ ਵਾਲਾ ਸੀ ਙ ਇਥੇ ਵਰਣਨਯੋਗ ਹੈ ਕਿ ਲੰਘੇ ਵੀਰਵਾਰ ਉੱਤਰ ਪੱਛਮੀ ਖੈਬਰ-ਪਖਤੂਨਖਵਾ ਰਾਜ ਵਿਚ ਵੀ ਅਣਪਛਾਤੇ ਹਮਲਾਵਰਾਂ ਨੇ ਇਕ ਸਿੱਖ ਦੀ ਛੁਰੀ ਮਾਰ ਕੇ ਹੱਤਿਆ ਕਰ ਦਿੱਤੀ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਇੰਡੀਆ ਅਤੇ ਪਾਕਿਸਤਾਨ ਵਿਚ ਭਾਵੇਂ ਅਜੇ ਤੱਕ ਆਵਾਜਾਈ ਮੁੜ ਬਹਾਲ ਨਹੀਂ ਹੋਈ ਹੈ ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ
ਗੁਰਦੁਆਰਾ ਮੰਜੀ ਸਾਹਿਬ, ਪਾਤਿਸ਼ਾਹੀ 9ਵੀਂ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਵਿਖੇ ਪੰਥ ਸੇਵਕ ਜਥਾ ਦੋਆਬਾ ਵੱਲੋਂ ਤੀਜੇ ਘੱਲੂਘਾਰੇ ਦੀ ਯਾਦ ਵਿਚ ਕਰਵਾਏ ਗਏ ਸਲਾਨਾ ਗੁਰਮਤਿ ਸਮਾਗਮ ਦੌਰਾਨ ਭਾਈ ਮਨਧੀਰ ਸਿੰਘ
ਗੁਰਦੁਆਰਾ ਮੰਜੀ ਸਾਹਿਬ, ਪਾਤਿਸ਼ਾਹੀ 9ਵੀਂ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਵਿਖੇ ਪੰਥ ਸੇਵਕ ਜਥਾ ਦੋਆਬਾ ਵੱਲੋਂ ਤੀਜੇ ਘੱਲੂਘਾਰੇ ਦੀ ਯਾਦ ਵਿਚ ਕਰਵਾਏ ਗਏ ਸਲਾਨਾ ਗੁਰਮਤਿ ਸਮਾਗਮ ਦੌਰਾਨ ਭਾਈ ਮਨਧੀਰ ਸਿੰਘ
ਪਿਛਲੇ ਦਿਨੀ ਭਾਰਤ ਅਤੇ ਪਾਕਿਸਤਾਨ ਵਿਚਾਲੇ ਜੰਗੀ ਝੜਪਾਂ ਹੋਈਆਂ ਹਨ। ਇਸ ਸਬੰਧੀ ਸਿੱਖ ਨੀਤੀ ਬਾਰੇ ਕਈ ਤਰ੍ਹਾਂ ਦੇ ਵਿਚਾਰ ਸਾਹਮਣੇ ਆਏ ਹਨ। ਅਸੀਂ ਭਾਵੇਂ ਜੰਗ ਦੇ ਪੱਖ ਵਿੱਚ ਨਹੀਂ ਹਾਂ,

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: