Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਵਿਰੁੱਧ ਬਰਗਾੜੀ ਕਾਂਡ ਨੂੰ ਲੈ ਕੇ ਅਪਰਾਧਿਕ ਸ਼ਿਕਾਇਤ ਦਰਜ

ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਵਿਰੁੱਧ ਬਰਗਾੜੀ ਕਾਂਡ ਨੂੰ ਲੈ ਕੇ ਅਪਰਾਧਿਕ ਸ਼ਿਕਾਇਤ ਦਰਜ

ਲੁਧਿਆਣਾ: ਸਮਾਜਿਕ ਜਾਗ੍ਰਿਤੀ ਫਰੰਟ ਪੰਜਾਬ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਵਿਰੁੱਧ ਬਰਗਾੜੀ ਕਾਂਡ ਨੂੰ ਲੈ ਕੇ ਅਦਾਲਤ ਵਿਚ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ।

ਜਥੇਬੰਦੀ ਦੇ ਚੇਅਰਮੈਨ ਜਗਦੀਪ ਸਿੰਘ ਗਿੱਲ ਵਲੋਂ ਦਰਜ ਕੀਤੇ ਗਏ ਇਸ ਮੁਕੱਦਮੇ ‘ਚ ਅਦਾਲਤ ਨੂੰ ਬੇਨਤੀ ਕੀਤੀ ਗਈ ਹੈ ਕਿ ਬਰਗਾੜੀ ਕਾਂਡ ਲਈ ਦੋਵੇਂ ਪਿਓ-ਪੁੱਤਰ ਜ਼ਿੰਮੇਵਾਰ ਹਨ ਅਤੇ ਇਨ੍ਹਾਂ ਵਿਰੁੱਧ ਧਾਰਾ 304, 307, 295 ਅਤੇ 34 ਅਧੀਨ ਮੁਕੱਦਮਾ ਚਲਾਇਆ ਜਾਵੇ।

ਮਾਣਯੋਗ ਜੱਜ ਸੁਮਿਤ ਸੱਭਰਵਾਲ ਵਲੋਂ ਸ਼ਿਕਾਇਤ ਨੂੰ ਪ੍ਰਵਾਨ ਕਰਦਿਆਂ ਇਸ ਮਾਮਲੇ ਦੀ ਅਗਲੀ ਸੁਣਵਾਈ 9 ਅਕਤੂਬਰ ਨਿਯਤ ਕੀਤੀ ਗਈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸੁਖਬੀਰ ਬਾਦਲ ਹਮਲਾ ਕੇਸ ਵਿੱਚ ਭਾਈ ਨਰਾਇਣ ਸਿੰਘ ਚੌੜਾ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਹੋਏ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਮਾਮਲਾ ਗਵਾਹੀਆਂ ਦੇ ਪੜਾਅ ’ਤੇ ਹੈ ਅਤੇ ਅਗਲੀ ਤਰੀਕ
ਕਿਸੇ ਤੇਜਧਾਰ ਹਥਿਆਰ ਨਾਲ ਸੁਖਬੀਰ ਬਾਦਲ ’ਤੇ ਹਮਲਾ ਕੀਤਾ
11 ਅਗਸਤ 2025 ਨੂੰ ਬਾਦਲ ਪਰਿਵਾਰ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (SAD) ਤੋਂ ਵੱਖ ਹੋਏ ਹਿੱਸੇ ਨੇ ਨਵੇਂ ਸ਼੍ਰੋਮਣੀ ਅਕਾਲੀ ਦਲ ਦਾ ਐਲਾਨ ਕੀਤੀ ਗਿਆ ਹੈ। ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ
ਅੱਜ ਭਾਈ ਨਾਰਾਇਣ ਸਿੰਘ ਚੌੜਾ ਦੀ ਜਮਾਨਤ ਮਨਜ਼ੂਰ ਕਰ ਲਈ ਗਈ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: