Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪ੍ਰਿੰ. ਸਵਰਨ ਸਿੰਘ ਚੂਸਲੇਵੜ੍ਹ ਸਮੇਤ 8 ਸਿੱਖ ਸ਼ਖਸ਼ੀਅਤਾਂ ਦੀਆਂ ਤਸਵੀਰਾਂ ਸਿੱਖ ਅਜਾਇਬ ਘਰ ਚ ਸਥਾਪਤ

ਪ੍ਰਿੰ. ਸਵਰਨ ਸਿੰਘ ਚੂਸਲੇਵੜ੍ਹ ਸਮੇਤ 8 ਸਿੱਖ ਸ਼ਖਸ਼ੀਅਤਾਂ ਦੀਆਂ ਤਸਵੀਰਾਂ ਸਿੱਖ ਅਜਾਇਬ ਘਰ ਚ ਸਥਾਪਤ

ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਬੀਤੇ ਦਿਨੀਂ 8 ਸਿੱਖ ਸ਼ਖ਼ਸੀਅਤਾਂ ਦੀਆ ਤਸਵੀਰਾਂ ਸਥਾਪਿਤ ਕੀਤੀਆਂ ਹਨ।

ਇਨ੍ਹਾਂ ’ਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਥੇਦਾਰ ਮਾਨ ਸਿੰਘ ਹੰਭੋ, ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਰਤਨ ਸਿੰਘ ਜਫ਼ਰਵਾਲ, ਬੱਬਰ ਅਕਾਲੀ ਜਰਨੈਲ ਸਿੰਘ ਕਾਲਰੇ, ਬਾਬਾ ਜੰਗ ਸਿੰਘ ਸੰਪ੍ਰਦਾ ਮੁਖੀ ਬੁੰਗਾ ਮਸਤੂਆਣਾ, ਬਾਬਾ ਚੰਦਾ ਸਿੰਘ ਮਹੰਤ, ਸਿੱਖ ਇਤਿਹਾਸਕਾਰ ਸਵਰਨ ਸਿੰਘ ਚੂਸਲੇਵੜ੍ਹ ਤੇ ਕਥਾਵਾਚਕ ਗਿਆਨੀ ਦਲੀਪ ਸਿੰਘ ਦੀਆਂ ਤਸਵੀਰਾਂ ਸ਼ਾਮਲ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਲੰਘੀ 4 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਵੰਤ ਮਾਨ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਲਾਗੂ ਕਰਵਾਉਣ ਲਈ ਪੰਥਕ ਇਕੱਠ ਸੱਦਿਆ ਗਿਆ ਸੀ। ਇਸ ਬਾਰੇ ਬਬਰ ਖਾਲਸਾ
ਗਲੋਬਲ ਸਿੱਖ ਕੌਂਸਲ ਨੇ ਮਹਾਰਾਸ਼ਟਰ ਸਰਕਾਰ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਮਾਮਲਿਆਂ 'ਚ ਦਖਲਅੰਦਾਜ਼ੀ ਬੰਦ ਕਰਨ ਅਤੇ 1956 ਦਾ ਗੁਰਦੁਆਰਾ ਕਾਨੂੰਨ ਰੱਦ ਕਰਨ ਦਾ ਫ਼ੈਸਲਾ ਤੁਰੰਤ ਵਾਪਸ ਲੈਣ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: