Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪ੍ਰੋ. ਹਰਿੰਦਰ ਸਿੰਘ ਮਹਿਬੂਬ ਦੀ ਯਾਦ ਵਿਚ 2 ਅਕਤੂਬਰ ਨੂੰ ਹੋਵੇਗਾ ਵਿਚਾਰ ਚਰਚਾ ਸਮਾਗਮ

ਪ੍ਰੋ. ਹਰਿੰਦਰ ਸਿੰਘ ਮਹਿਬੂਬ ਦੀ ਯਾਦ ਵਿਚ 2 ਅਕਤੂਬਰ ਨੂੰ ਹੋਵੇਗਾ ਵਿਚਾਰ ਚਰਚਾ ਸਮਾਗਮ

ਚੰਡੀਗੜ੍ਹ: ਸੰਵਾਦ ਵਲੋਂ ਕਰਵਾਏ ਜਾ ਰਹੇ ਵਿਚਾਰ ਚਰਚਾ ਸਮਾਗਮਾਂ ਦੀ ਕੜੀ ਵਿਚ ਅਗਲਾ ਸਮਾਗਮ ਉੱਘੇ ਕਵੀ ਅਤੇ ਦਾਰਸ਼ਨਿਕ ਪ੍ਰੋ. ਹਰਿੰਦਰ ਸਿੰਘ ਮਹਿਬੂਬ ਦੀ ਯਾਦ ਵਿਚ ਉਨ੍ਹਾਂ ਦੇ ਪਿੰਡ ਝੂੰਦਾਂ (ਅਮਰਗੜ੍ਹ), ਜ਼ਿਲ੍ਹਾ ਸੰਗਰੂਰ ਵਿਖੇ 2 ਅਕਤੂਬਰ, 2018 ਦਿਨ ਮੰਗਲਵਾਰ ਨੂੰ ਕਰਵਾਇਆ ਜਾ ਰਿਹਾ ਹੈ।

ਇਹ ਸਮਾਗਮ ਪ੍ਰੋ. ਹਰਿੰਦਰ ਸਿੰਘ ਮਹਿਬੂਬ ਸਾਹਿਤ ਕੇਂਦਰ ਵਿਖੇ ਸਵੇਰੇ 10:30 ਵਜੇ ਸ਼ੁਰੂ ਹੋਵੇਗਾ। ਇਸ ਵਿਚ ਬੁਲਾਰੇ ਦੇ ਤੌਰ ‘ਤੇ ਪ੍ਰੋ. ਕੁਲਵੰਤ ਸਿੰਘ ਗਰੇਵਾਲ, ਸ. ਅਜਮੇਰ ਸਿੰਘ ਅਤੇ ਡਾ. ਕੰਵਲਜੀਤ ਸਿੰਘ ਆਪਣੇ ਵਿਚਾਰ ਰੱਖਣਗੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬਦਕਿਸਮਤ ਬ੍ਰਾਹਮਣ ਨੇ ਐਡਾ ਘੋਰ ਪਾਪ ਕਿਉਂ ਕੀਤਾ? ਇਸ ਦੇ ਸਪੱਸ਼ਟ ਤੌਰ ਤੇ ਤਿੰਨ ਕਾਰਨ, ਪਰ ਚੌਥੇ ਪਿੱਛੇ ਕੋਈ ਕਾਲਾ ਭੇਤ ਸੀ। ਜ਼ਾਤੀ ਈਰਖਾ, ਕਾਇਰਤਾ ਉਪਜਾਉਂਦਾ ਡਰ ਅਤੇ ਕਿਸੇ ਜਗੀਰ
ਬਦਕਿਸਮਤ ਬ੍ਰਾਹਮਣ ਨੇ ਐਡਾ ਘੋਰ ਪਾਪ ਕਿਉਂ ਕੀਤਾ? ਇਸ ਦੇ ਸਪੱਸ਼ਟ ਤੌਰ ਤੇ ਤਿੰਨ ਕਾਰਨ, ਪਰ ਚੌਥੇ ਪਿੱਛੇ ਕੋਈ ਕਾਲਾ ਭੇਤ ਸੀ। ਜ਼ਾਤੀ ਈਰਖਾ, ਕਾਇਰਤਾ ਉਪਜਾਉਂਦਾ ਡਰ ਅਤੇ ਕਿਸੇ ਜਗੀਰ
ਉੱਜੜੇ ਪਾਕ ਸਰੋਵਰ ਉੱਤੇ ਅੱਥਰੂ ਭਰੇ ਸ਼ਹੀਦਾਂ। ਕੁੱਲ ਤਬਕਾਂ ਵਿੱਚ ਰਾਖ ਉਡੰਦੀ ਬਖਸ਼ਣਹਾਰ ਨਾਂ ਦੀਦਾਂ। ਪੁਲਿ-ਸਰਾਤ ਹੈ ਚੀਕ ਗਰਕਿਆ ਸਮਾਂ ਗੁਨਾਹ ਦਾ ਜਾਮਾ, ਇੱਕ ਪੁਨੀਤ ਇੱਟ ਦੀ ਨੀਂਹ ’ਤੇ ਮੀਰ
ਕੌਮ ਸ਼ਹੀਦ ਗੁਰੂ ਦੇ ਬੂਹੇ ਕਰ ਸੁੱਤੀ ਅਰਦਾਸਾਂ। ਡੈਣ ਸਰਾਲ ਚੋਰ ਜਿਉਂ ਸਰਕੀ ਲੈ ਕੇ ਘੋਰ ਪਿਆਸਾਂ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: