Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਚਾਇਤ ਸੰਮਤੀ, ਜ਼ਿਲ੍ਹਾ ਪਰਿਸ਼ਦ ਤੇ ਪੇਂਡੂ ਪੰਚਾਇਤਾਂ ਦੀਆਂ ਚੋਣਾਂ ਸਤੰਬਰ ਵਿੱਚ ਹੋਣਗੀਆਂ

ਪੰਚਾਇਤ ਸੰਮਤੀ, ਜ਼ਿਲ੍ਹਾ ਪਰਿਸ਼ਦ ਤੇ ਪੇਂਡੂ ਪੰਚਾਇਤਾਂ ਦੀਆਂ ਚੋਣਾਂ ਸਤੰਬਰ ਵਿੱਚ ਹੋਣਗੀਆਂ

ਚੰਡੀਗੜ੍ਹ: ਪੰਚਾਇਤ ਸੰਮਤੀ, ਜ਼ਿਲ੍ਹਾ ਪਰਿਸ਼ਦ ਤੇ ਗਰਾਮ ਪੰਚਾਇਤਾਂ ਦੀਆਂ ਚੋਣਾਂ ਸਤੰਬਰ 2018 ਵਿੱਚ ਕਰਵਾਈਆਂ ਜਾਣਗੀਆਂ। ਇਸ ਸਬੰਧੀ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸਕੱਤਰ ਅਨੁਰਾਗ ਵਰਮਾ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਪੰਜਾਬ ਸਰਕਾਰ ਦੇ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਾਰੀ ਕੀਤੇ ਨੋਟੀਫਿਕੇਸ਼ਨ ਅਨੁਸਾਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਰਾਜ ਚੋਣ ਕਮਿਸ਼ਨ ਨੂੰ ਲਿਖਿਆ ਹੈ ਕਿ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਦੀਆਂ ਚੋਣਾਂ 10 ਸਤੰਬਰ, 2018 ਤੱਕ ਮੁਕੰਮਲ ਕਰਵਾਈਆਂ ਜਾਣ ਅਤੇ ਪੇਂਡੂ ਪੰਚਾਇਤਾਂ ਦੀਆਂ ਚੋਣਾਂ 30 ਸਤੰਬਰ, 2018 ਤੱਕ ਕਰਵਾਈਆਂ ਜਾਣ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਜਾਬ ਵਿੱਚ 19 ਸਤੰਬਰ ਨੂੰ ਪੈਣ ਵਾਲੀਆਂ ਪੰਚਾਇਤ ਸਮਿਤੀ ਚੋਣਾਂ 'ਚ ਲੰਬੀ ਹਲਕੇ ਦੇ ਪੇਂਡੂ ਵਿਕਾਸ ਦੀ ਇਬਾਰਤ ਅਨਪੜ੍ਹ ਅਤੇ ਘੱਟ ਪੜ੍ਹੇ-ਲਿਿਖਆਂ ਦੀ ਕੈਬਨਿਟ ਲਿਖੇਗੀ।
ਜਾਬ ਵਿੱਚ 19 ਸਤੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਲਈ ਸੂਬੇ ਦੇ ਵਧੀਕ ਮੁੱਖ ਸਕੱਤਰ (ਗ੍ਰਹਿ) ਨਿਰਮਲਜੀਤ ਸਿੰਘ ਕਲਸੀ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖਕੇ
ਜਗਪਾਲ ਸਿੰਘ ਸੰਧੂ ਨੇ ਅੱਜ ਇੱਥੇ ਪੰਜਾਬ ਭਵਨ ਵਿੱਚ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਦੀਆਂ 22 ਜ਼ਿਲ੍ਹਾ ਪ੍ਰੀਸ਼ਦਾਂ ਅਤੇ 150 ਪੰਚਾਇਤ ਸਮਿਤੀਆਂ ਦੀਆਂ ਚੋਣਾਂ ਕਰਵਾਉਣ ਸਬੰਧੀ ਪ੍ਰੋਗਰਾਮ ਦਾ ਐਲਾਨ ਕੀਤਾ। ਇਸ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: