Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬੀ ਗਾਇਕ ਹੰਸਰਾਜ ਹੰਸ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ

ਪੰਜਾਬੀ ਗਾਇਕ ਹੰਸਰਾਜ ਹੰਸ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ

ਚੰਡੀਗੜ੍ਹ (20 ਫਰਵਰੀ, 2016): ਪੰਜਾਬੀ ਗਾਇਕੀ ਵਿੱਚ ਵਿਸ਼ੇਸ਼ ਥਾਂ ਰੱਖਦੇ ਉੱਘੇ ਗਾਇਕ ਹੰਸਰਾਜ ਹੰਸ ਬਾਦਲ ਦਲ ਨੂੰ ਅਲਵਿਦਾ ਆਖ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।

ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਸਮੇਂ ਹੰਸਰਾਜ ਹੰਸ ਕੈਪਟਨ ਅਮਰਿੰਦਰ ਸਿੰਘ ਅਤੇ ਹੋਰ ਆਗੂਆਂ ਨਾਲ
ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਸਮੇਂ ਹੰਸਰਾਜ ਹੰਸ ਕੈਪਟਨ ਅਮਰਿੰਦਰ ਸਿੰਘ ਅਤੇ ਹੋਰ ਆਗੂਆਂ ਨਾਲ

ਹੰਸ ਰਾਜ ਹੰਸ ਅੱਜ ਇੱਥੇ  ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ‘ਚ ਕਾਂਗਰਸ ਵਿੱਚ ਸ਼ਾਮਲ ਹੋਏ।

ਉਨ੍ਹਾਂ ਨੇ ਮਈ 2009 ਵਿੱਚ ਹੋਈਆਂ ਲੋਕ ਸਭਾ ਚੋਣਾਂ ਵਿੱਚ ਜਲੰਧਰ ਲੋਕ ਸਭਾ ਹਲਕੇ ਤੋਂ ਬਾਦਲ ਦਲ ਦੀ ਟਿਕਟ ‘ਤੇ ਚੋਣ ਲੜੀ ਸੀ, ਪਰ ਉਹ ਹਾਰ ਗਏ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: