Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬੀ ਗੀਤਾਂ ਅਤੇ ਸਿੱਖ ਮੀਡੀਆ ਤੇ ਸਿੱਖ ਸਖਸ਼ੀਅਤਾਂ ਦੇ ਸੋਸ਼ਲ ਮੀਡੀਆ ਉੱਤੇ ਇੰਡੀਆ ਸਰਕਾਰ ਰੋਕਾਂ ਕਿਉਂ ਲਾ ਰਹੀ ਹੈ?

ਪੰਜਾਬੀ ਗੀਤਾਂ ਅਤੇ ਸਿੱਖ ਮੀਡੀਆ ਤੇ ਸਿੱਖ ਸਖਸ਼ੀਅਤਾਂ ਦੇ ਸੋਸ਼ਲ ਮੀਡੀਆ ਉੱਤੇ ਇੰਡੀਆ ਸਰਕਾਰ ਰੋਕਾਂ ਕਿਉਂ ਲਾ ਰਹੀ ਹੈ?

 

ਕਈ ਪੰਜਾਬੀ ਗੀਤ ਇੰਡੀਆ ਵਿਚ ਰੋਕੇ ਜਾ ਰਹੇ ਹਨ। ਇਸ ਤੋਂ ਇਲਾਵਾ ਕਈ ਸਿੱਖ ਖਬਰ ਅਦਾਰਿਆਂ ਦੀਆਂ ਵੈਬਸਾਈਟਾਂ, ਫੇਸਬੁੱਕ ਸਫੇ, ਟਵਿੱਟਰ ਤੇ ਇੰਸਟਾਗਰਾਮ ਖਾਤੇ ਅਤੇ ਯੂ-ਟਿਊਬ ਚੈਨਲ ਇੰਡੀਆ ਵਿਚ ਰੋਕ ਦਿੱਤੇ ਗਏ ਹਨ। ਇਹ ਰੋਕਾਂ ਦਿਨ ਪ੍ਰਤੀ ਦਿਨ ਵਧਦੀਆਂ ਜਾ ਰਹੀਆਂ ਹਨ। ਹਾਲ ਵਿਚ ਹੀ ਹਿਜਰਤੀ ਸਿੱਖਾਂ ਦੀਆਂ ਕਈ ਪ੍ਰਮੁੱਖ ਜਥੇਬੰਦੀਆਂ ਅਤੇ ਸਖਸ਼ੀਅਤਾਂ ਦੇ ਖਾਤੇ ਇੰਡੀਆ ਵਿਚ ਰੋਕੇ ਗਏ ਹਨ। ਆਖਿਰ ਇਹ ਸਭ ਕਿਉਂ ਹੋ ਰਿਹਾ ਹੈ ਅਤੇ ਇੰਡੀਆ ਇਹ ਸਭ ਕਰਨ ਵਿਚ ਕਿਵੇਂ ਕਾਮਯਾਬ ਹੋ ਰਿਹਾ ਹੈ। ਇਸ ਬਾਰੇ ਸਿੱਖ ਸਿਆਸਤ ਵੱਲੋਂ ਤਿਆਰ ਕੀਤੀ ਗਈ ਇਕ ਸੰਖੇਪ ਪੇਸ਼ਕਸ਼ ਅਸੀਂ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ। ਆਪ ਵੇਖ ਕੇ ਅਗਾਂਹ ਜਰੂਰ ਸਾਂਝੀ ਕਰਨੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 6 ਜੁਲਾਈ 2026 ਨੂੰ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਪਾਈ ਗਈ ਪੈਰੋਲ ਅਰਜ਼ੀ ’ਤੇ ਹੋ ਰਹੀ ਪ੍ਰਸ਼ਾਸਕੀ ਦੇਰੀ ਦੇ ਮਾਮਲੇ ਵਿਚ ਦਖਲ ਦਿੰਦਿਆਂ ਸੰਬੰਧਤ
ਖਾਲਸਾ ਪੰਥ ਦੇ ਤਖਤ ਖਾਲਸਾ ਪੰਥ ਦੇ ਪਾਤਿਸ਼ਾਹੀ ਦਾਅਵੇ ਦੇ ਕੇਂਦਰ ਹਨ। ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੀ ਅਗਵਾਈ ਵਾਲੀ ਭਾਰਤ ਸਰਕਾਰ ਸਿੱਖ ਤਖਤਾਂ ਨੂੰ ਸਿੱਧੇ ਸਰਕਾਰੀ ਕੰਟਰੋਲ ਹੇਠ ਲਿਆਉਣ
ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਪੇਰੋਲ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ
ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਲੰਘੀ 10 ਦਸੰਬਰ ਨੂੰ ਸ. ਹਰਦੀਪ ਸਿੰਘ ਸ਼ੇਰਾ, ਸ. ਰਮਨਦੀਪ ਸਿੰਘ ਬੱਗਾ ਅਤੇ ਜਗਤਾਰ ਸਿੰਘ ਉਰਫ ਜੱਗੀ ਜੌਹਲ ਤੇ ਦਰਜ ਐਨ.ਆਈ.ਏ ਦੇ ਕੇਸ ਦੀ ਪੈਰਵਾਈ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: