Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਚੱਲ ਰਹੀ “ਪੰਜ ਰੰਗ ਕਲਾ ਪ੍ਰਦਰਸ਼ਨੀ” (ਵੀਡੀਓ ਰਿਪੋਰਟ)

ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਚੱਲ ਰਹੀ “ਪੰਜ ਰੰਗ ਕਲਾ ਪ੍ਰਦਰਸ਼ਨੀ” (ਵੀਡੀਓ ਰਿਪੋਰਟ)

ਪਟਿਆਲਾ/ ਚੰਡੀਗੜ੍ਹ: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀਆਂ ਵਲੋਂ ਯੂਨੀਵਰਸਿਟੀ ਦੇ ਅਜਾਇਬ ਘਰ ਅਤੇ ਕਲਾ ਗ਼ੈਲਰੀ ‘ਚ ਇਕ ਕਲਾ ਪ੍ਰਦਰਸ਼ਨੀ ਲਾਈ ਗਈ ਹੈ। ਇਹ ਕਲਾ ਪ੍ਰਦਰਸ਼ਨੀ 14 ਫਰਵਰੀ (ਮੰਗਲਵਾਰ) ਤੋਂ ਸ਼ੁਰੂ ਹੋ ਕੇ 28 ਫਰਵਰੀ (ਮੰਗਲਵਾਰ) ਤਕ ਚੱਲੇਗੀ।

“ਪੰਜ-ਰੰਗ” ਕਲਾ ਪ੍ਰਦਰਸ਼ਨੀ ‘ਚ ਸਰੀ ਕੈਨੇਡਾ ਦੇ ਕਲਾਕਾਰ ਪਰਮਿੰਦਰ ਸਿੰਘ, ਕੁਲਦੀਪ ਸਿੰਘ, ਜਗਦੀਪ ਸਿੰਘ, ਜਸਪ੍ਰੀਤ ਸਿੰਘ ਅਤੇ ਜਗਪ੍ਰੀਤ ਸਿੰਘ ਵਲੋਂ ਤਿਆਰ ਕੀਤੀਆਂ ਕਲਾ ਕ੍ਰਿਤੀਆਂ ਪ੍ਰਦਰਸ਼ਿਤ ਕੀਤੀਆਂ ਜਾ ਰਹੀਆਂ ਹਨ।

ਇਹ ਵੀਡੀਓ 14 ਫਰਵਰੀ ਨੂੰ ਕਲਾ ਪ੍ਰਦਰਸ਼ਨੀ ਦੇ ਉਦਘਾਟਨ ਮੌਕੇ ਰਿਕਾਰਡ ਕੀਤੀ ਗਈ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੁਸਤਕ 'ਸ਼੍ਰੋਮਣੀ ਗੁਰਦੁਆਰਾ ਪ੍ਬੰਧਕ ਕਮੇਟੀ : ਮਹੱਤਵਪੂਰਨ ਮਤੇ ਅਤੇ ਫ਼ੈਸਲੇ' ਇਨ੍ਹਾਂ ਦੀ ਵਿਸ਼ੇਸ਼ ਪੁਸਤਕ ਹੈ ਜਿਸ ਵਿਚ ੧੯੨੦ ਤੋਂ ੨੦੨੪ ਈ. ਤਕ ਪਾਸ ਹੋਏ ਮਹੱਤਵਪੂਰਨ ਮਤੇ ਸ਼ਾਮਲ ਕੀਤੇ ਗਏ ਹਨ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ, ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ ਜਿਸ ਦਾ ਵਿਸ਼ਾ ਸ੍ਰੀ
ਗੋਸਟਿ ਸਭਾ ਪੰਜਾਬੀ ਯੂਨੀਵਰਸਿਟੀ,ਪਟਿਆਲਾ ਵੱਲੋਂ ਦੱਖਣੀ ਏਸ਼ੀਆ ਭਾਖਾ ਅਤੇ ਸੱਭਿਆਚਾਰ ਕੇਂਦਰ ਦੇ ਸਹਿਯੋਗ ਨਾਲ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਸੈਨੇਟ ਹਾਲ ਵਿੱਚ ਮਿਤੀ 11 ਮਈ 2023 ਨੂੰ "ਬਿਜਲ ਸੱਥ (Social Media)
ਗੋਸਟਿ ਸਭਾ ਪੰਜਾਬੀ ਯੂਨੀਵਰਸਿਟੀ,ਪਟਿਆਲਾ ਵੱਲੋਂ ਦੱਖਣੀ ਏਸ਼ੀਆ ਭਾਖਾ ਅਤੇ ਸੱਭਿਆਚਾਰ ਕੇਂਦਰ ਦੇ ਸਹਿਯੋਗ ਨਾਲ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਸੈਨੇਟ ਹਾਲ ਵਿੱਚ ਮਿਤੀ 11 ਮਈ 2023 ਨੂੰ "ਬਿਜਲ ਸੱਥ (Social Media)

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: