Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਖੇਤੀਬਾੜੀ ਯੁਨੀਵਰਸਿਟੀ ਲੁਧਿਆਣਾ ਵਿਖੇ ਭਾਈ ਅਜਮੇਰ ਸਿੰਘ ਵਲੋਂ ‘ਰਾਸ਼ਟਰਵਾਦ’ ‘ਤੇ ਵਖਿਆਨ

ਪੰਜਾਬ ਖੇਤੀਬਾੜੀ ਯੁਨੀਵਰਸਿਟੀ ਲੁਧਿਆਣਾ ਵਿਖੇ ਭਾਈ ਅਜਮੇਰ ਸਿੰਘ ਵਲੋਂ ‘ਰਾਸ਼ਟਰਵਾਦ’ ‘ਤੇ ਵਖਿਆਨ

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਪੰਜਾਬ ਖੇਤੀਬਾੜੀ ਯੁਨਿਵਰਸਿਟੀ (ਲੁਧਿਆਣਾ) ਯੂਨਿਟ ਵਲੋਂ 16 ਨਵੰਬਰ, 2016 ਨੂੰ ਕਰਵਾਏ ਗਏ ਇਕ ਸਮਾਗਮ ‘ਚ ਸਿੱਖ ਇਤਿਹਾਸਕਾਰ ਅਤੇ ਵਿਦਵਾਨ ਭਾਈ ਅਜਮੇਰ ਸਿੰਘ ਨੇ ‘ਰਾਸ਼ਟਰਵਾਦ’ ਵਿਸ਼ੇ ‘ਤੇ ਵਖਿਆਨ ਕੀਤਾ।

ਭਾਈ ਅਜਮੇਰ ਸਿੰਘ ਨੇ ਮੌਜੂਦਾ ਹਾਲਾਤਾਂ ਵਿਚ ਭਾਰਤੀ ਉਪ ਮਹਾਂਦੀਪ ‘ਚ ਰਾਸ਼ਟਰਵਾਦ ‘ਤੇ ਆਪਣੇ ਵਿਚਾਰ ਸ੍ਰੋਤਿਆਂ ਨਾਲ ਸਾਂਝੇ ਕੀਤੇ। ਜਿਸਦੀ ਰਿਕਾਰਿੰਗ ਆਪਣੇ ਪਾਠਕਾਂ ਲਈ ਪੇਸ਼ ਕਰ ਰਹੇ ਹਾਂ।

ਦੇਖੋ ਵੀਡੀਓ:

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਅਦਾਰਾ ਸਿੱਖ ਸਿਆਸਤ ਲਈ ਪੱਤਰਕਾਰ ਮਨਦੀਪ ਸਿੰਘ ਵੱਲੋਂ "ਪੰਜਾਬੀ ਬੋਲੀ ਦੀ ਉਤਪਤੀ ਤੇ ਇਸ ਦੇ ਸਰੋਤ" ਵਿਸ਼ੇ ਬਾਰੇ ਇਹ ਖਾਸ ਗੱਲਬਾਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਿਸਟੀ (ਫਤਿਹਗੜ੍ਹ ਸਾਹਿਬ) ਦੇ
ਭਾਰਤ ਅੰਦਰ ਸਿੱਖ ਕੌਮ ਦੀ ਸਥਿਤੀ ਬਾਰੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਸਮਝ (Perception) ਰਵਾਇਤੀ ਸਿੱਖ ਸੋਚਣੀ ਨਾਲੋਂ ਅਹਿਮ ਰੂਪ ਵਿਚ ਅਲੱਗ ਸੀ।
ਕਰਤਾਰ ਸਿੰਘ ਸਰਾਭਾ ਬਾਰੇ ਲਿਖੀਆਂ ਜ਼ਿਆਦਾਤਰ ਲਿਖਤਾਂ ਅੰਦਰ ਉਸ ਦੇ ਅਹਿਸਾਸਾਂ ਦੀ ਕੱਚੀ ਪੇਸ਼ਕਾਰੀ ਵੇਖਣ ਨੂੰ ਮਿਲਦੀ ਹੈ ਜਿਸ ਨਾਲ ਸ਼ਹੀਦ ਦਾ ਬਿੰਬ ਧੁੰਦਲਾ ਹੁੰਦਾ ਹੈ। ਜ਼ਿਆਦਾਤਰ ਲਿਖਤਾਂ ਰਾਸ਼ਟਰਵਾਦ ਦੇ
ਸੰਵਾਦ ਵੱਲੋਂ ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ “ਕਿਰਤ ਅਤੇ ਪਰਵਾਸ” ਵਿਸ਼ੇ ਉੱਤੇ ਮਿਤੀ 25 ਅਗਸਤ, 2019 (ਦਿਨ ਐਤਵਾਰ) ਨੂੰ ਖਾਸ ਵਖਿਆਨ ਕਰਵਾਏ ਜਾ ਰਹੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: