Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਖੇਤੀਬਾੜੀ ਸੰਕਟ: ਸਥਿਤੀ ਅਤੇ ਹੱਲ ਬਾਰੇ ਡਾ. ਗਿਆਨ ਸਿੰਘ ਦੇ ਵੀਚਾਰ ਸੁਣੋ (ਵੀਡੀਓ)

ਪੰਜਾਬ ਖੇਤੀਬਾੜੀ ਸੰਕਟ: ਸਥਿਤੀ ਅਤੇ ਹੱਲ ਬਾਰੇ ਡਾ. ਗਿਆਨ ਸਿੰਘ ਦੇ ਵੀਚਾਰ ਸੁਣੋ (ਵੀਡੀਓ)

ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਚੰਡੀਗੜ ਦੇ ਵਿਿਦਆਰਥੀਆਂ ਦੀ ਜਥੇਬੰਦੀ ‘ਸੱਥ’ ਵੱਲੋਂ ਪੰਜਾਬ ਖੇਤੀਬਾੜੀ ਸੰਕਟ ਵਿਸ਼ੇ ‘ਤੇ ਵਿਚਾਰ ਚਰਚਾ 6 ਫ਼ਰਵਰੀ ਨੂੰ ਕਰਵਾਈ ਗਈ। ਇਸ ਵਿਚਾਰ ਚਰਚਾ ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅਰਥ ਿਿਵਗਆਨ ਵਿਭਾਗ ਦੇ ਸਾਬਕਾ ਪ੍ਰੋਫੈਸਰ ਡਾ. ਗਿਆਨ ਸਿੰਘ ਵਲੋਂ ਵਿਿਦਆਰਥੀ ਨਾਲ ਵਿਚਾਰ ਸਾਂਝੇ ਕੀਤੇ ਗਏ।ਡਾ. ਗਿਆਨ ਸਿੰਘ ਵਲੋਂ ਸਾਂਝੇ ਕੀਤੇ ਵਿਚਾਰਾਂ ਦੀ ਵੀਡੀਓ ਸਿੱਖ ਸਿਆਸਤ ਦੇ ਪਾਠਕਾਂ ਲਈ ਹਾਜ਼ਰ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਵਿੱਚ ਜ਼ਮੀਨੀ ਪਾਣੀ ਦਾ ਪੱਧਰ ਤੇਜ਼ੀ ਨਾਲ ਘਟ ਰਿਹਾ ਹੈ ਅਤੇ ਰਵਾਇਤੀ ਝੋਨਾ ਇਸਦਾ ਇੱਕ ਵੱਡਾ ਕਾਰਨ ਬਣ ਚੁੱਕਾ ਹੈ। ਇਸ ਖਾਸ ਇੰਟਰਵਿਊ ਵਿੱਚ ਜਾਣੋ Direct Seeded Rice (DSR)
ਪੰਜਾਬ ਵਿੱਚ ਝੋਨੇ ਦੀ ਅੰਨ੍ਹੇਵਾਹ ਖੇਤੀ ਨੂੰ ਅਕਸਰ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਆ ਰਹੀ ਚਿੰਤਾਜਨਕ ਗਿਰਾਵਟ ਲਈ ਜ਼ਿੰਮੇਵਾਰ ਠਹਿਰਾਇਆ ਜਾਂਦਾ ਹੈ। ਹਾਲਾਂਕਿ, ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU) ਦੇ ਡਾ.
ਪੰਜਾਬ ਯੂਨੀਵਰਸਿਟੀ ਬਚਾਓ ਮੋਰਚਾ ਵੱਲੋਂ 10 ਨਵੰਬਰ 2025 ਨੂੰ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿੱਚ ਸੈਨੇਟ ਚੋਣਾਂ ਦੀ ਬਹਾਲੀ ਨੂੰ ਲੈ ਕੇ ਵੱਡਾ ਇਕੱਠ ਕੀਤਾ ਗਿਆ ।
ਟਰੰਪ ਵੱਲੋਂ ਪਰਮਾਣੂ ਪਰਖ ਮੁੜ ਸ਼ੁਰੂ ਕਰਨ ਦਾ ਐਲਾਨ, ਕੀ ਇਸ ਨਾਲ ਪ੍ਰਮਾਣੂ ਜੰਗ ਦਾ ਖਤਰਾ ਵਧੇਗਾ | ਸਿੱਖ ਸਿਆਸਤ ਪੜਚੋਲ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: