Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਚੋਣਾਂ 2017: ‘ਆਪ’ ਦੀ ਤੀਜੀ ਸੂਚੀ ‘ਚ 50 ਉਮੀਦਵਾਰਾਂ ਦੇ ਨਾਂ ਹੋਣ ਦੀ ਸੰਭਾਵਨਾ

ਪੰਜਾਬ ਚੋਣਾਂ 2017: ‘ਆਪ’ ਦੀ ਤੀਜੀ ਸੂਚੀ ‘ਚ 50 ਉਮੀਦਵਾਰਾਂ ਦੇ ਨਾਂ ਹੋਣ ਦੀ ਸੰਭਾਵਨਾ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਉਮੀਦਵਾਰਾਂ ਦੀ ਤੀਜੀ ਲਿਸਟ ਸਤੰਬਰ ਮਹੀਨੇ ਦੇ ਆਖਰੀ ਹਫਤੇ ਵਿਚ ਐਲਾਨ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਚੀ ਉੱਤੇ ਕੰਮ ਚੱਲ ਰਿਹਾ ਹੈ ਅਤੇ ਉਮੀਦ ਹੈ ਕਿ ਤੀਜੀ ਸੂਚੀ ਵਿਚ 50 ਉਮੀਦਵਾਰਾਂ ਦੇ ਨਾਮ ਸ਼ਾਮਲ ਹੋਣਗੇ।

ਭਗਵੰਤ ਮਾਨ (ਪੁਰਾਣੀ ਤਸਵੀਰ)
ਭਗਵੰਤ ਮਾਨ (ਪੁਰਾਣੀ ਤਸਵੀਰ)

ਭਗਵੰਤ ਮਾਨ ਨੇ ਪਾਰਟੀ ਦੇ ਦਾਖਾ (ਲੁਧਿਆਣਾ) ਸੀਟ ਤੋਂ ਉਮੀਦਵਾਰ ਐਡਵੋਕੇਟ ਹਰਵਿੰਦਰ ਸਿੰਘ ਫੂਲਕਾ ਦੀ ਨਾਰਾਜ਼ਗੀ ਦੀਆਂ ਖ਼ਬਰਾਂ ਨੂੰ ਸਿਰੇ ਤੋਂ ਖਾਰਜ ਕੀਤਾ ਅਤੇ ਕਿਹਾ ਕਿ ਸਾਜਿਸ਼ ਤਹਿਤ ਵਿਰੋਧੀ ਪਾਰਟੀਆਂ ਅਜਿਹਾ ਪ੍ਰਚਾਰ ਕਰ ਰਹੀਆਂ ਹਨ। ਭਗਵੰਤ ਮਾਨ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਆਪਣੇ ਘਰੇਲੂ ਕਾਰਨਾਂ ਕਰਕੇ ਛੁੱਟੀ ਲਈ ਸੀ ਅਤੇ ਉਹ ਹੁਣ ਫਿਰ ਤੋਂ ਪੂਰੀ ਤਰ੍ਹਾਂ ਸਰਗਰਮ ਹੋ ਗਏ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੁਨਰ ਸੁਰਜੀਤ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਨੂੰ ਆਮ ਆਦਮੀ ਪਾਰਟੀ ਦੇ ਝੰਡੇ ਵਾਲੇ ਰੰਗ ਵਿੱਚ ਰੰਗਣ ਸਬੰਧੀ
ਪੰਜਾਬ ਵਿੱਚ 1 ਜੂਨ ਨੂੰ ਇੰਡੀਅਨ ਪਾਰਲੀਮੈਂਟ (ਲੋਕ ਸਭਾ) ਦੇ ਮੈਂਬਰਾਂ ਦੀ ਚੋਣ ਵਾਸਤੇ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਸਿੱਖਾਂ ਅਤੇ ਪੰਜਾਬ ਦੀ ‘ਸਿੱਖ ਵੋਟ ਰਾਜਨੀਤੀ’ ਵਿੱਚ ਰੁਚੀ
ਪੰਜਾਬ ਵਿੱਚ 1 ਜੂਨ ਨੂੰ ਇੰਡੀਅਨ ਪਾਰਲੀਮੈਂਟ (ਲੋਕ ਸਭਾ) ਦੇ ਮੈਂਬਰਾਂ ਦੀ ਚੋਣ ਵਾਸਤੇ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਸਿੱਖਾਂ ਅਤੇ ਪੰਜਾਬ ਦੀ ‘ਸਿੱਖ ਵੋਟ ਰਾਜਨੀਤੀ’ ਵਿੱਚ ਰੁਚੀ
ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: