ਚੰਡੀਗੜ੍ਹ: ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਵਲੋਂ ਸਿੱਖ ਲੇਖਕ ਅਤੇ ਰਾਜਨੀਤਕ ਵਿਸ਼ਲੇਸ਼ਕ ਭਾਈ ਅਜਮੇਰ ਸਿੰਘ ਨਾਲ ਪੰਜਾਬ ‘ਚ ਹਾਲ ਹੀ ਵਿਚ ਹੋਈਆਂ ਚੋਣਾਂ ਦੇ ਸਬੰਧ ‘ਚ ਗੱਲਬਾਤ ਕੀਤੀ ਗਈ।

4 ਫਰਵਰੀ ਨੂੰ ਪਈਆਂ ਵੋਟਾਂ ਦੀ ਗਿਣਤੀ 11 ਮਾਰਚ, 2017 ਨੂੰ ਹੋਣੀ ਹੈ।

ਸਿਆਸੀ ਮਾਹਰਾਂ ਮੁਤਾਬਕ ਇਸ ਵਾਰ ਦੀਆਂ ਚੋਣਾਂ ਆਪਣੇ ਆਪ ਵਿਚ ਬਹੁਤ ਵੱਖਰੇ ਕਿਸਮ ਦੀਆਂ ਹਨ। ਪੇਸ਼ ਹੈ ਗੱਲਬਾਤ ਦੀ ਪੂਰੀ ਰਿਕਾਰਡਿੰਗ:

Comments

comments