Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਦੇ ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆਂ

ਪੰਜਾਬ ਦੇ ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆਂ

ਚੰਡੀਗੜ: ਸਿੱਖਿਆ ਵਿਭਾਗ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਸਮੇਂ ’ਚ ਬਦਲਾਅ ਕਰ ਦਿੱਤਾ ਹੈ। 1 ਅਕਤੂਬਰ ਤੋਂ ਪ੍ਰਾਇਮਰੀ ਸਕੂਲ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ, ਮੀਡਲ ਅਤੇ ਹਾਈ ਸਕੂਲ 9 ਵਜੇ ਤੋਂ ਦੁਪਹਿਰ 3:20 ਵਜੇ ਤੱਕ ਲਗਣਗੇ।

ਪਹਿਲਾਂ ਸਰਕਾਰੀ ਸਕੂਲਾਂ ਦਾ ਸਮਾਂ ਵਿੱਚ ਬਦਲਾਅ 16 ਅਕਤੂਬਰ ਤੋਂ ਕੀਤਾ ਜਾਂਦਾ ਸੀ ਪਰ ਇਸ ਵਾਰ 1 ਅਕਤੂਬਰ ਕਰ ਦਿੱਤਾ ਗਿਆ ਹੈ।

ਜ਼ਿਕਾਯੋਗ ਹੈ ਕਿ ਪਹਿਲਾਂ ਸਾਰੇ ਸਰਕਾਰੀ ਸਕੂਲਾਂ ਦਾ ਸਮਾਂ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਦਾ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਸਿੱਖਿਆ ਮਹਿਕਮਾ ਨੇ ਵਿਭਾਗ ਨੇ ਦੋ ਅਧਿਆਪਕਾਂ ਵਲੋਂ ਵਿਭਾਗ ਦਾ ਵੱਟਸਐਪ ਟੋਲਾ ਛੱਡੇ ਜਾਣ ਉੱਤੇ ਉਹਨਾਂ ਨੂੰ ਕਾਰਣ ਦੱਸੋ ਪੱਤਰ ਭੇਜ ਦਿੱਤਾ ਕਿ ਉਹ ਪੰਦਰਾਂ ਦਿਨਾਂ ਦੇ ਅੰਦਰ-ਅੰਦਰ ਜਵਾਬ
ਪੰਜਾਬ ਸਰਕਾਰ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਤੋਂ ਐਨ ਪਹਿਲਾਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਨੂੰ ਅਚਾਨਕ ਲਾਂਭੇ ਕਰ ਕੇ ਉਨ੍ਹਾਂ ਦੀ ਥਾਂ ’ਤੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: