Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਪੁਲਿਸ ਨੇ ਗੁਰਦੇਵ ਸਿੰਘ ਨੂੰ ਥਾਈਲੈਂਡ ਤੋਂ ਗ੍ਰਿਫਤਾਰ ਕੀਤਾ, ਵਾਪਸ ਪੰਜਾਬ ਲਿਆਂਦਾ ਜਾ ਰਿਹਾ

ਪੰਜਾਬ ਪੁਲਿਸ ਨੇ ਗੁਰਦੇਵ ਸਿੰਘ ਨੂੰ ਥਾਈਲੈਂਡ ਤੋਂ ਗ੍ਰਿਫਤਾਰ ਕੀਤਾ, ਵਾਪਸ ਪੰਜਾਬ ਲਿਆਂਦਾ ਜਾ ਰਿਹਾ

ਚੰਡੀਗੜ੍ਹ: ਮਿਲੀ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਨੇ ਗੁਰਦੇਵ ਸਿੰਘ ਸਪੁੱਤਰ ਪਰਮਜੀਤ ਸਿੰਘ, ਪਿੰਡ ਜਾਜਣ, ਥਾਣਾ ਟਾਂਡਾ, ਜਿਲ੍ਹਾ ਹੁਸ਼ੀਆਰਪੁਰ ਨੂੰ ਥਾਈਲੈਂਡ ਤੋਂ ਗ੍ਰਿਫਤਾਰ ਕਰ ਲਿਆ ਹੈ। ਉਸ ਨੂੰ ਭਾਰਤੀ ਉਪਮਹਾਂਦੀਪ ਅਤੇ ਪੰਜਾਬ ਵਿੱਚ ਵਾਪਸ ਲਿਆਂਦਾ ਜਾ ਰਿਹਾ ਹੈ।

ਵਧੇਰੇ ਜਾਣਕਾਰੀ ਲਈ ਅੰਗਰੇਜੀ ਦੀ ਖ਼ਬਰ ਪੜੋ

Gurdev Singh of Tanda Arrested by Punjab Police form Thailand

 

ਜਸਟਿਨ ਟਰੂਡੋ ਦੀ ਫੇਰੀ ਮੌਕੇ ਭਾਰਤੀ ਸਟੇਟ ਤੇ ਮੀਡੀਆ ਦਾ ਰਵੱਈਆ ਸਿੱਖਾਂ ਨੂੰ ਕੀ ਸੁਨੇਹਾਂ ਦਿੰਦਾ ਹੈ? (ਖਾਸ ਗੱਲਬਾਤ)

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਸ਼ੇਰੋਂ ਵਿੱਚ ਨੌਜਵਾਨ ਮੋਹਨਜੀਤ ਸਿੰਘ ਨਾਲ ਪੁਲਿਸ ਹਿਰਾਸਤ ਦੌਰਾਨ ਕਥਿਤ ਤਸ਼ੱਦਦ ਦੀ ਸਖ਼ਤ ਨਿੰਦਾ ਕੀਤੀ ਹੈ। ਸੰਗਠਨ ਨੇ ਮਾਮਲੇ ਦੀ ਨਿਰਪੱਖ ਜਾਂਚ, ਸੁਤੰਤਰ ਮੈਡੀਕਲ ਅਤੇ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਮ੍ਰਿਤਕ ਦੀ ਮਾਤਾ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ, ਗੁਰਦਾਸਪੁਰ ਦੀ ਇੱਕ ਅਦਾਲਤ ਨੇ ਟੈਲੀਕਾਮ ਕੰਪਨੀਆਂ ਅਤੇ ਅਧਿਕਾਰੀਆਂ ਨੂੰ ਰਣਜੀਤ ਸਿੰਘ ਐਨਕਾਊਂਟਰ ਵਿੱਚ ਸ਼ਾਮਲ ਪੁਲਿਸ ਅਧਿਕਾਰੀਆਂ ਦੇ ਕਾਲ ਰਿਕਾਰਡ, ਜੀਪੀਐਸ (GPS)
ਪੰਜਾਬਮਨੁੱਖੀ ਅਧਿਕਾਰ ਸੰਗਠਨ (PHRO) ਨੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਕੀਤੇ ਗਏ ਕਥਿਤ ਮੁਕਾਬਲੇ ਦੌਰਾਨ ਨੌਜਵਾਨ ਰਣਜੀਤ ਸਿੰਘ ਦੀ ਮੌਤ ‘ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਸੰਗਠਨ ਨੇ ਇਸ ਘਟਨਾ ਨੂੰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: