Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਪੁਲਿਸ ਵਲੋਂ ਪੰਥਕ ਆਗੂਆਂ ਤੇ ਵਰਕਰਾਂ ਦੀਆਂ ਗ੍ਰਿਫਤਾਰੀਆਂ ਨਿੰਦਣਯੋਗ: ਭਾਈ ਗਜਿੰਦਰ ਸਿੰਘ

ਪੰਜਾਬ ਪੁਲਿਸ ਵਲੋਂ ਪੰਥਕ ਆਗੂਆਂ ਤੇ ਵਰਕਰਾਂ ਦੀਆਂ ਗ੍ਰਿਫਤਾਰੀਆਂ ਨਿੰਦਣਯੋਗ: ਭਾਈ ਗਜਿੰਦਰ ਸਿੰਘ

ਅੰਮ੍ਰਿਤਸਰ: ਪੰਜਾਬ ਤੋਂ ਸਾਰੀਆਂ ਪੰਥਕ/ ਖਾਲਿਸਤਾਨੀ ਜੱਥੇਬੰਦੀਆਂ ਨਾਲ ਸਬੰਧਤ ਆਗੂਆਂ ਤੇ ਵਰਕਰਾਂ ਦੀਆਂ ਗ੍ਰਿਫਤਾਰੀਆਂ ਦੀਆਂ ਖਬਰਾਂ ਪੜ੍ਹਨ ਨੂੰ ਮਿੱਲ ਰਹੀਆਂ ਹਨ, ਜੋ ਬਹੁਤ ਅਫਸੋਸਨਾਕ ਹੈ।

ਫਾਈਲ ਫੋਟੋ
ਫਾਈਲ ਫੋਟੋ

ਖਬਰਾਂ ਤੋਂ ਲੱਗਦਾ ਹੈ ਕਿ ਇਹ ਗ੍ਰਿਫਤਾਰੀਆਂ 10 ਨਵੰਬਰ ਦੇ ‘ਸਰਬੱਤ ਖਾਲਸਾ’ ਇਕੱਠ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤੀਆਂ ਜਾ ਰਹੀਆਂ ਹਨ। ਪੰਥਕ ਧਿਰਾਂ ਵਿੱਚ ਸਹਿਮਤੀ ਪੈਦਾ ਕਰਨ ਲਈ ਚੱਲ ਰਹੀ ਗੱਲਬਾਤ ਦੀ ਸਫਲਤਾ ਦੀ ਖਬਰ ਦੀ ਇੰਤਜ਼ਾਰ ਸੀ, ਪਰ ਉਸ ਤੋਂ ਪਹਿਲਾਂ ਹੀ ਸੱਭ ਧਿਰਾਂ ਦੇ ਘਰਾਂ ‘ਤੇ ਛਾਪੇ ਪੈਣੇ ਸ਼ੁਰੂ ਹੋ ਗਏ ਹਨ। ਸਹਿਮਤੀ/ ਅਸਹਿਮਤੀ ਆਪਣੀ ਥਾਂ ‘ਤੇ, ਪਰ ਕਿਸੇ ਪੰਥਕ ਇਕੱਠ ਨੂੰ ਇਸ ਤਰ੍ਹਾਂ ਰੋਕਣ ਦੀ ਕੋਸ਼ਿਸ਼ ਕਰਨ ਨੂੰ ਕੇਵਲ ਅਤੇ ਕੇਵਲ ਨਿੰਦਣਯੋਗ ਹੀ ਕਿਹਾ ਜਾ ਸਕਦਾ ਹੈ।

ਜਦੋਂ ਮੁਖਾਲਫ ਦਾ ਮੁਕਾਬਲਾ ਵਿਚਾਰਾਂ ਦੀ ਬਜਾਏ ਤਾਕਤ ਨਾਲ ਕੀਤਾ ਜਾਵੇ ਤਾਂ ਇੱਕ ਤਰ੍ਹਾਂ ਤੁਸੀਂ ਆਪਣੀ ਹਾਰ ਮੰਨ ਰਹੇ ਹੁੰਦੇ ਹੋ।

ਗਜਿੰਦਰ ਸਿੰਘ, ਦਲ ਖ਼ਾਲਸਾ

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਦੇ ਪੰਚ ਪ੍ਰਧਾਨੀ ਜਥੇ ਨੇ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧ ਵਿੱਚ ਸਰਕਾਰੀ ਦਖਲ ਵਧਾਉਣ ਦੇ ਯਤਨਾਂ ਅਤੇ ਪੰਜਾਬ ਦੀ ਵੋਟ-ਸਿਆਸਤ ਨਾਲ ਜੁੜੇ ਵਿਵਾਦਾਂ ਕਾਰਨ
ਪੰਚ ਪ੍ਰਧਾਨੀ ਜਥੇ ਨੇ ਚੇਤਾਵਨੀ ਦਿੱਤੀ ਹੈ ਕਿ ਅਮਰੀਕਾ ਵਿੱਚ ਸਾਹਮਣੇ ਆਈ ਸਾਜ਼ਿਸ਼ ਦੀ ਤਰਜ਼ 'ਤੇ ਹੁਣ ਭਾਰਤੀ ਏਜੰਸੀਆਂ ਪੰਜਾਬ ਵਿੱਚ ਵੀ ਸਿੱਖ ਸ਼ਖਸੀਅਤਾਂ, ਪੰਜਾਬ ਹਿਤੈਸ਼ੀਆਂ ਅਤੇ ਕਿਸਾਨ ਆਗੂਆਂ ਨੂੰ
ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: