Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਯੂਨੀਵਰਸਿਟੀ ਦੀਆਂ ਵਿਦਿਆਰਥੀ ਚੋਣਾਂ ਕਾਂਗਰਸ ਪਾਰਟੀ ਦੀ ਵਿਦਿਆਰਥੀ ਜਥੇਬੰਦੀ ਨੇ ਜਿੱਤੀਆਂ

ਪੰਜਾਬ ਯੂਨੀਵਰਸਿਟੀ ਦੀਆਂ ਵਿਦਿਆਰਥੀ ਚੋਣਾਂ ਕਾਂਗਰਸ ਪਾਰਟੀ ਦੀ ਵਿਦਿਆਰਥੀ ਜਥੇਬੰਦੀ ਨੇ ਜਿੱਤੀਆਂ

ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਵਿਦਿਆਰਥੀ ਕੌਂਸਲ ਦੀਆਂ ਅੱਜ ਹੋਈਆਂ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਵਿਦਿਆਰਥੀ ਜਥੇਬੰਦੀ ਐਨ. ਐਸ. ਯੂ. ਆਈ. ਪ੍ਰਧਾਨ, ਉਪ-ਪ੍ਰਧਾਨ ਅਤੇ ਸੈਕਟਰੀ ਦੇ ਅਹੁਦਿਆਂ ਲਈ ਹੋਈ ਚੋਣ ਜਿੱਤਣ ਵਿੱਚ ਕਾਮਯਾਬ ਰਹੀ। ਪੰਜਾਬ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ (ਪੂਸੂ) ਨੇ ਸੰਯੁਕਤ ਸਕੱਤਰ ਦੇ ਅਹੁਦੇ ‘ਤੇ ਜਿੱਤ ਹਾਸਲ ਕੀਤੀ ਹੈ। 2016 ਵਿਚ ਪੂਸੂ ਦੀ ਅਗਵਾਈ ਵਾਲੇ ਗਠਜੋੜ ਨੇ ਜਿੱਤ ਹਾਸਲ ਕੀਤੀ ਸੀ।

ਪੰਜਾਬ ਯੂਨੀਵਰਸਿਟੀ ਦੀਆਂ ਵਿਿਦਆਰਥੀ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਵਿਿਦਆਰਥੀ ਜਥੇਬੰਦੀ ਨੇ ਜਿੱਤੀਆਂ
ਪੰਜਾਬ ਯੂਨੀਵਰਸਿਟੀ ਦੀਆਂ ਵਿਿਦਆਰਥੀ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਵਿਿਦਆਰਥੀ ਜਥੇਬੰਦੀ ਨੇ ਜਿੱਤੀਆਂ

ਐਨ. ਐਸ. ਯੂ. ਆਈ. ਦੇ ਜੋਸਨ ਕੰਬੋਜ ਨੇ ਵਿਦਿਆਰਥੀ ਕੌਂਸਲ ਦੀ ਪ੍ਰਧਾਨਗੀ 611 ਵੋਟਾਂ ਦੇ ਫਰਕ ਨਾਲ ਜਿੱਤੀ। ਯੂਨੀਵਰਸਿਟੀ ਵਿਚ ਕੁੱਲ 15602 ਵਿਦਿਆਰਥੀ ਵੋਟਰ ਸਨ ਅਤੇ ਸਾਰੇ ਚਾਰ ਅਹੁਦਿਆਂ ਲਈ ਕੁੱਲ 28 ਉਮੀਦਵਾਰ ਮੈਦਾਨ ਵਿੱਚ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸੱਥ ਵੱਲੋਂ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਚੋਣਾਂ ਲਈ ਦਰਸ਼ਪ੍ਰੀਤ ਸਿੰਘ ਨੂੰ ਪ੍ਰਧਾਨਗੀ ਦਾ ਉਮੀਦਵਾਰ ਐਲਾਨਿਆ ਗਿਆ ਹੈ। ਜਥੇਬੰਦੀ ਨੇ ਡੀ.ਏ.ਵੀ ਕਾਲਜ ਵਿੱਚ ਵੀ ਪਹਿਲੀ ਵਾਰ ਚੋਣ ਲੜਨ ਦਾ ਫੈਸਲਾ ਕੀਤਾ
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਯੂਨੀਵਰਸਿਟੀ ਤੋਂ ਆਏ ਐਨ.ਐਸ.ਯੂ.ਆਈ ਦੇ ਇੱਕ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਨਾਂ ਦੀ ਸਰਕਾਰ ਯੂਨੀਵਰਸਿਟੀ ਵਿਚ ਨਵੇਂ ਹੋਸਟਲ ਬਣਾਉਣ ਅਤੇ ਸਮਾਜ ਦੇ ਆਰਥਿਕ ਤੌਰ ’ਤੇ
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਗ੍ਰਿਫਤਾਰ ਵਿਦਿਆਰਥੀਆਂ ਦੇ ਖਿਲਾਫ 'ਦੇਸ਼ ਧਰੋਹ' ਦੀ ਧਾਰਾ 24 ਘੰਟਿਆਂ ਤੋਂ ਪਹਿਲਾਂ ਹੀ ਹਟਾ ਦਿੱਤੀ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀ ਨੇ ਸਿੱਖ ਸਿਆਸਤ
ਆਮ ਆਦਮੀ ਪਾਰਟੀ ਨੇ ਮੰਗਲਵਾਰ ਨੂੰ ਪੰਜਾਬ ਯੂਨਿਵਰਸਿਟੀ ਵਿਚ ਨਵੇਂ ਦਾਖਲਿਆਂ ਦੀ ਫੀਸ ਵਿਚ 1100 ਪ੍ਰਤੀਸ਼ਤ ਤੱਕ ਦਾ ਵਾਧਾ ਕਰਨ ਲਈ ਕੇਂਦਰੀ ਮਨੁੱਖੀ ਵਸੀਲਿਆਂ ਬਾਰੇ ਮੰਤਰਾਲੇ ਅਤੇ ਪੰਜਾਬ ਯੂਨਿਵਰਸਿਟੀ ਦੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: