Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਵਿਚੋਂ ਦਹਾਕਿਆਂ ਤੋਂ ਹੋਰ ਰਹੀ ਹੈ ਅਰਬਾਂ-ਖਰਬਾਂ ਦੀ ਲੁੱਟ

ਪੰਜਾਬ ਵਿਚੋਂ ਦਹਾਕਿਆਂ ਤੋਂ ਹੋਰ ਰਹੀ ਹੈ ਅਰਬਾਂ-ਖਰਬਾਂ ਦੀ ਲੁੱਟ

 

ਸਿੱਖ ਯੂਥ ਆਫ ਪੰਜਾਬ ਵੱਲੋਂ ਹੁਸ਼ਿਆਰਪੁਰ ਵਿਖੇ 3 ਅਗਸਤ, 2019 ਨੂੰ ਕਰਵਾਈ ਗਈ ਇਕ ਵਿਚਾਰ-ਚਰਚਾ ਵਿਚ ਇਸ ਜਥੇਬੰਦੀ ਦੇ ਮੁਖੀ ਸ. ਪਰਮਜੀਤ ਸਿੰਘ ਮੰਡ ਨੇ ਪੰਜਾਬ ਦੇ ਦਰਿਆਈ ਪਾਣੀਆਂ ਦੀ ਲੁੱਟ ਦੇ ਪੰਜਾਬ ਦੀ ਆਰਥਿਕਤਾ ਉੱਤੇ ਪੈ ਰਹੇ ਅਸਰ ਅਤੇ ਦਰਿਆਈ ਪਾਣੀਆਂ ਦੀ ਵਰਤੋਂ ਪੰਜਾਬ ਵਿਚ ਹੀ ਕਰਨ ਨਾਲ ਪੰਜਾਬ ਨੂੰ ਹੋਣ ਵਾਲੇ ਆਰਥਿਕ ਫਾਇਦਿਆਂ ਬਾਰੇ ਅੰਕੜਿਆਂ ਸਹਿਤ ਜਾਣਕਾਰੀ ਭਰਪੂਰ ਤਕਰੀਰ ਕੀਤੀ ਸੀ। ਸਿੱਖ ਸਿਆਸਤ ਦੇ ਦਰਸ਼ਕਾਂ ਦੀ ਜਾਣਕਾਰੀ ਹਿੱਤ ਇਹ ਤਕਰੀਰ ਇੱਥੇ ਮੁੜ ਸਾਂਝੀ ਕੀਤੀ ਜਾ ਰਹੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਵਿੱਚ ਝੋਨੇ ਦੀ ਅੰਨ੍ਹੇਵਾਹ ਖੇਤੀ ਨੂੰ ਅਕਸਰ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਆ ਰਹੀ ਚਿੰਤਾਜਨਕ ਗਿਰਾਵਟ ਲਈ ਜ਼ਿੰਮੇਵਾਰ ਠਹਿਰਾਇਆ ਜਾਂਦਾ ਹੈ। ਹਾਲਾਂਕਿ, ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU) ਦੇ ਡਾ.
ਪੰਜਾਬੀ ਬੋਲੀ ਦੀ ਉਤਪਤੀ ਬਾਰੇ ਮਾਹਿਰਾਂ ਅਤੇ ਖੋਜੀਆਂ ਨਾਲ ਖਾਸ ਮੁਲਾਕਾਤਾਂ ਦੀ ਲੜੀ ਤਹਿਤ ਪੱਤਰਕਾਰ ਮਨਦੀਪ ਸਿੰਘ ਵੱਲੋਂ ਦੂਜੀ ਗੱਲਬਾਤ ਸ. ਨਾਜਰ ਸਿੰਘ (ਭਾਖਾ ਖੋਜੀ) ਨਾਲ ਕੀਤੀ ਗਈ ਹੈ। ਇਸ
"ਜਦੋਂ ਪਾਣੀਆਂ ਖਿਲਾਫ਼ ਬਿੱਲ ਪਾਸ ਹੋਇਆ ਉਦੋਂ ਇਹ ਅੰਨ੍ਹੇ ਸੀ" ਅਮਿਤੋਜ ਮਾਨ ਦਾ ਫੁੱਟਿਆ ਗੁੱਸਾ
"ਜਦੋਂ ਪਾਣੀਆਂ ਖਿਲਾਫ਼ ਬਿੱਲ ਪਾਸ ਹੋਇਆ ਉਦੋਂ ਇਹ ਅੰਨ੍ਹੇ ਸੀ" ਅਮਿਤੋਜ ਮਾਨ ਦਾ ਫੁੱਟਿਆ ਗੁੱਸਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: