Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਵਿਧਾਨ ਸਭਾ ਚੋਣਾਂ ‘ਚ ਜਿੱਤੇ ਉਮੀਦਵਾਰੀ ਦੀ ਪੂਰੀ ਸੂਚੀ

ਪੰਜਾਬ ਵਿਧਾਨ ਸਭਾ ਚੋਣਾਂ ‘ਚ ਜਿੱਤੇ ਉਮੀਦਵਾਰੀ ਦੀ ਪੂਰੀ ਸੂਚੀ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਲਈ 4 ਫਰਵਰੀ ਨੂੰ ਪਈਆਂ ਵੋਟਾਂ ਦੀ ਗਿਣਤੀ 11 ਮਾਰਚ (ਸ਼ਨੀਵਾਰ) ਨੂੰ ਪੂਰੀ ਹੋ ਗਈ। 117 ਵਿਧਾਨ ਸਭਾ ਸੀਟਾਂ ਵਿਚੋਂ 77 ਸੀਟਾਂ ਜਿੱਤ ਕੇ ਕਾਂਗਰਸ ਸਰਕਾਰ ਬਣਾਉਣ ਜਾ ਰਹੀ ਹੈ, ਜਦਕਿ ਆਮ ਆਦਮੀ ਪਾਰਟੀ-ਲੋਕ ਇਨਸਾਫ ਪਾਰਟੀ ਗਠਜੋੜ 22 ਸੀਟਾਂ ਅਤੇ ਬਾਦਲ-ਭਾਜਪਾ ਗਠਜੋੜ 18 ਸੀਟਾਂ ‘ਤੇ ਹੀ ਜਿੱਤ ਪ੍ਰਾਪਤ ਕਰ ਸਕਿਆ।

ਖਾਸ ਲੇਖ: 2017 ਪੰਜਾਬ ਚੋਣਾਂ ਦੇ ਨਤੀਜੇ … (ਲੇਖਕ: ਜਸਪਾਲ ਸਿੰਘ ਮੰਝਪੁਰ)

ਚੋਣ ਕਮਿਸ਼ਨ ਵਲੋਂ ਜਾਰੀ ਜੇਤੂ ਉਮੀਦਵਾਰਾਂ ਦੀ ਸੂਚੀ:

[gview file=”https://www.sikhsiyasat.info/wp-content/uploads/2017/03/results-tally.pdf” height=”850px” width=”100%” save=”0″]

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਅਕਾਲ ਤਖ਼ਤ ਸਾਹਿਬ ਵਲੋਂ ਜਾਰੀ ਹੁਕਮਨਾਮੇ ਦੀ ਉਲੰਘਣਾ ਕਰਕੇ ਡੇਰਾ ਸਿਰਸਾ ਤੋਂ ਵੋਟਾਂ ਮੰਗਣ ਅਤੇ ਡੇਰਾ ਸਿਰਸਾ ਮੁਖੀ ਦੇ ਪ੍ਰੋਗਰਾਮ ਪੰਜਾਬ 'ਚ ਕਰਵਾਉਣ ਦਾ ਐਲਾਨ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ
ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ.ਐਸ. ਫੂਲਕਾ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਮਨਪ੍ਰੀਤ ਇਆਲੀ ਨੂੰ ਦਾਖਾ ਹਲਕੇ ਤੋਂ ਹਰਾ ਦਿੱਤਾ ਹੈ।
ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਰਜੀਤ ਸਿੰਘ ਸੰਡੋਆ ਨੇ ਰੂਪਨਗਰ (ਰੋਪੜ) ਤੋਂ ਚੋਣ ਜਿੱਤ ਲਈ ਹੈ। ਉਨ੍ਹਾਂ ਆਪਣੇ ਕਰੀਬੀ ਉਮੀਦਵਾਰ ਕਾਂਗਰਸ ਦੇ ਬਰਿੰਦਰ ਸਿੰਘ ਢਿੱਲੋਂ ਨੂੰ 23 ਹਜ਼ਾਰ ਵੋਟਾਂ ਤੋਂ
ਕਾਂਗਰਸ ਦੇ ਬਾਗ਼ੀ ਅਤੇ ਆਮ ਆਦਮੀ ਪਾਰਟੀ ਦੇ ਭੁਲੱਥ ਤੋਂ ਉਮੀਦਵਾਰ ਸੁਖਪਾਲ ਖਹਿਰਾ 8202 ਵੋਟਾਂ ਤੋਂ ਜਿੱਤ ਗਏ ਹਨ। ਉਨ੍ਹਾਂ ਨੇ ਬਾਦਲ ਦਲ ਦੇ ਉਮੀਦਵਾਰ ਯੁਵਰਾਜ ਭੁਪਿੰਦਰ ਸਿੰਘ ਨੂੰ ਹਰਾਇਆ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: