Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ

ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਲਈ ਚੱਲ ਰਹੀ ਵੋਟਾਂ ਦੀ ਗਿਣਤੀ ਦੇ ਹੁਣ ਤਕ ਦੇ ਰੁਝਾਨਾਂ ਮੁਤਾਬਕ ਪੰਜਾਬ ‘ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਕਾਂਗਰਸ ਦੀ ਸਰਕਾਰ ਬਣਨ ਦੇ ਆਸਾਰ ਨਜ਼ਰ ਆ ਰਹੇ ਹਨ। ਹੁਣ ਤਕ ਦੇ ਰੁਝਾਨਾਂ ‘ਚ ਕਾਂਗਰਸ ਨੂੰ 117 ਵਿਚੋਂ 65 ਸੀਟਾਂ ‘ਤੇ ਲੀਡ ਮਿਲੀ ਹੋਈ ਹੈ। ਜਦਕਿ ਸਰਕਾਰ ਬਣਾਉਣ ਲਈ 117 ਵਿਚੋਂ 59 ਸੀਟਾਂ ਚਾਹੀਦੀਆਂ ਹਨ। ਗਿਣਤੀ ਹਾਲੇ ਜਾਰੀ ਹੈ।

ਬਾਦਲ-ਭਾਜਪਾ ਗਠਜੋੜ ਨੂੰ 28 ਅਤੇ ਆਪ ਨੂੰ 23 ਸੀਟਾਂ ‘ਤੇ ਲੀਡ ਮਿਲੀ ਹੋਈ ਹੈ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Punjab Election 2017 Results: Congress Leading in Initial Trends; AAP & Badal-BJP fighting for 2nd place …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਹਾਰ ਦੇ ਕਾਰਨ ਲੱਭਣ ਲਈ ਕੀਤੀ ਸਮੀਖਿਆ ਮੀਟਿੰਗ ਵਿੱਚ ਹਾਜ਼ਰ ਜਿੱਤੇ ਤੇ ਹਾਰੇ ਉਮੀਦਵਾਰਾਂ ਨੇ ਦਿੱਲੀ ਦੀ ਲੀਡਰਸ਼ਿਪ ਤੇ ਖ਼ਾਸ
ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ 16 ਮਾਰਚ ਨੂੰ ਸੱਤ ਕੈਬਨਿਟ ਤੇ ਦੋ ਰਾਜ ਮੰਤਰੀਆਂ ਦੀ ਟੀਮ ਸਹੁੰ ਚੁੱਕਣ ਜਾ ਰਹੀ ਹੈ। ਨੰਗਲ ਤੋਂ ਵਿਧਾਇਕ ਰਾਣਾ ਕੇ.ਪੀ. ਸਿੰਘ ਨੂੰ ਸਪੀਕਰ
ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡ ਫੇਰੋਚੇਚੀ ਵਿੱਚ ਬੀਤੀ ਸ਼ਾਮ ਇੱਕ ਸਾਬਕਾ ਕਰਨਲ ਨੇ ਆਪਣੇ ਪੁੱਤਰ ਅਤੇ ਹਮਾਇਤੀਆਂ ਨਾਲ ਮਿਲ ਕੇ ਪਿੰਡ ਦੇ ਬਾਦਲ ਦਲ ਦੇ ਆਗੂ ਗੁਰਬਚਨ ਸਿੰਘ ਖ਼ਾਲਸਾ
ਪੰਜਾਬ ਵਿਧਾਨ ਸਭਾ ਚੋਣਾਂ ਲਈ ਗਿਣਤੀ 11 ਮਾਰਚ, 2017 ਨੂੰ ਮੁਕੰਮਲ ਹੋ ਗਈ। ਕਾਂਗਰਸ ਨੇ ਸਪੱਸ਼ਟ ਬਹੁਮਤ ਹਾਸਲ ਕਰਦਿਆਂ 117 ਵਿਚੋਂ 77 ਸੀਟਾਂ 'ਤੇ ਜਿੱਤ ਪ੍ਰਾਪਤ ਕੀਤੀ। ਆਮ ਆਦਮੀ ਪਾਰਟੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: