ਪਿੰਡ ਬਚਾਓ ਪੰਜਾਬ ਬਚਾਓ ਕਮੇਟੀ ਵੱਲੋਂ 9 ਮਾਰਚ 2020 ਨੂੰ ਕਿਸਾਨ ਭਵਨ (ਸੈਕਟਰ 35) ਚੰਡੀਗੜ੍ਹ ਵਿਖੇ ‘ਪੰਜਾਬ ਦਾ ਸਿਆਸੀ ਏਜੰਡਾ’ ਵਿਖੇ ਉੱਤੇ ਵਿਚਾਰ-ਚਰਚਾ ਕਰਵਾਈ ਗਈ। ਇਸ ਮੌਕੇ ਕਈ ਬੁਲਾਰਿਆਂ, ਵਿਚਾਰਕਾਂ ਅਤੇ ਕਾਰਕੁੰਨਾਂ ਵੱਲੋਂ ਆਪਣੇ ਵਿਚਾਰ ਸਾਂਝੇ ਕੀਤੇ ਗਏ।

ਇਸ ਮੌਕੇ ਸ. ਬਲਬੀਰ ਸਿੰਘ ਰਾਜੇਵਾਲ ਵੱਲੋਂ ਸਾਂਝੇ ਕੀਤੇ ਗਏ ਵਿਚਾਰ ਇੱਥੇ ਮੁੜ ਸਾਂਝੇ ਕੀਤੇ ਜਾ ਰਹੇ ਹਨ।

Comments

comments