Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵੱਲੋ 10 ਸਤੰਬਰ ਨੂੰ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵੱਲੋ 10 ਸਤੰਬਰ ਨੂੰ ਛੁੱਟੀ ਦਾ ਐਲਾਨ

ਚੰਡੀਗੜ੍ਹ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੇੇ ਸੰਬੰਧ ‘ਚ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 10 ਸਤੰਬਰ (ਦਿਨ ਸੋਮਵਾਰ) ਨੂੰ ਛੁੱਟੀ ਦਾ ਐਲਾਨ ਕੀਤਾ ਹੈ।

ਇਸ ਦਿਨ ਸੂਬੇ ਦੇ ਸਾਰੇ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਹੋਰ ਸਰਕਾਰੀ/ਵਿੱਦਿਅਕ ਅਦਾਰਿਆਂ ‘ਚ ਛੁੱਟੀ ਹੋਵੇਗੀ।

ਪੰਜਾਬ ਸਰਕਾਰ ਵੱਲੋ ਜਾਰੀ 10 ਸਤੰਬਰ ਨੂੰ ਛੁੱਟੀ ਦੇ ਐਲਾਨ ਦਾ ਪੱਤਰ ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਮੂਹ ਵਿੱਦਿਅਕ ਅਦਾਰੇ 10 ਸਤੰਬਰ ਨੂੰ ਬੰਦ ਰਹਿਣਗੇ।

ਸ਼੍ਰੋਮਣੀ ਕਮੇਟੀ ਵੱਲੋ ਜਾਰੀ 10 ਸਤੰਬਰ ਨੂੰ ਛੁੱਟੀ ਦੇ ਐਲਾਨ ਦਾ ਪੱਤਰ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਲੋਂ ਅੱਜ ਆਪਣੇ ਮੁਲਾਜ਼ਮਾਂ ਨੂੰ ਮਹਿੰਗਾਈ ਭੱਤੇ ਦੀ 6% ਦਾ ਵਾਧਾ ਕੀਤਾ ਗਿਆ ਹੈ। ਸ਼੍ਰੋ.ਗੁ.ਪ੍ਰ.ਕ. ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਕਿਹਾ ਹੈ ਕਿ ਇਹ ਵਾਧਾ
ਪੰਜਾਬ ਸਰਕਾਰ ਵੱਲੋਂ ਲੰਘੇ ਕੱਲ 1 ਪੀ.ਸੀ.ਐਸ. ਅਤੇ 13 ਆਈ. ਏ. ਐਸ. ਅਫਸਰਾਂ ਦੇ ਤਬਾਦਲੇ ਤੇ ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ। ਸਰਕਾਰੀ ਨੁਮਾਇੰਦੇ ਨੇ ਕਿਹਾ ਕਿ ਇਹ ਹੁਕਮ ਤੁਰੰਤ
ਪੰਜਾਬ ਸਰਕਾਰ ਦੇ ਵਜ਼ੀਰਾਂ ਦੇ ਟੋਲੇ, ਜਿਸ ਨੂੰ ਸਰਕਾਰੀ ਭਾਸ਼ਾ ਵਿੱਚ ਕੈਬਨਿਟ ਕਿਹਾ ਜਾਂਦਾ ਹੈ, ਨੇ ਬੀਤੇ ਕੱਲ ਚੰਡੀਗੜ੍ਹ ਵਿੱਚ ਬੈਠ ਕੇ ਇਹ ਮਤਾ ਪਕਾਇਆ ਕਿ ਪੰਜਾਬ ਵਿੱਚ 17 ਕੰਮਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: