Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਸਰਕਾਰ ਕਿਸਾਨ ਦੀ ਖੁਦਕੁਸ਼ੀ ਦੇ ਮਾਮਲੇ ਵਿਚ ਮੁਆਵਜ਼ਾ ਰਾਸ਼ੀ ਉਸੇ ਦਿਨ ਜਾਰੀ ਕਰੇਗੀ

ਪੰਜਾਬ ਸਰਕਾਰ ਕਿਸਾਨ ਦੀ ਖੁਦਕੁਸ਼ੀ ਦੇ ਮਾਮਲੇ ਵਿਚ ਮੁਆਵਜ਼ਾ ਰਾਸ਼ੀ ਉਸੇ ਦਿਨ ਜਾਰੀ ਕਰੇਗੀ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਕਿਸੇ ਕਿਸਾਨ ਵੱਲੋਂ ਖੁਦਕੁਸ਼ੀ ਦੇ ਮਾਮਲੇ ਵਿਚ ਉਸ ਦੇ ਪਰਿਵਾਰਕ ਮੈਂਬਰਾਂ ਦਾ ਅਸਹਿਣਯੋਗ ਦੁੱਖ ਵੰਡਾਉਣ ਲਈ ਅਤੇ ਉਨ੍ਹਾਂ ਦਾ ਦਰਦ ਘੱਟ ਕਰਨ ਦੇ ਮਕਸਦ ਨਾਲ ਉਨ੍ਹਾਂ ਨੂੰ ਉਸੇ ਦਿਨ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਜਾਵੇਗੀ।

ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ
ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ

ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਸਰਵੇਸ਼ ਕੌਸ਼ਲ ਨੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਵੱਲੋਂ ਜਾਰੀ ਨਿਰਦੇਸ਼ਾਂ ਤੋਂ ਬਾਅਦ ਇਸ ਸਬੰਧੀ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਲਿਖਤੀ ਹਦਾਇਤਾਂ ਜਾਰੀ ਕੀਤੀਆਂ ਹਨ। ਇਨ੍ਹਾਂ ਹਦਾਇਤਾਂ ਮੁਤਾਬਿਕ ਜੇਕਰ ਕਿਸਾਨ ਖੁਦਕੁਸ਼ੀ ਵਰਗੀ ਮਾੜੀ ਘਟਨਾ ਵਾਪਰ ਜਾਂਦੀ ਹੈ ਤਾਂ ਸਬੰਧਤ ਜ਼ਿਲ੍ਹੇ ਦਾ ਡਿਪਟੀ ਕਮਿਸ਼ਨਰ ਤੁਰੰਤ ਉਸ ਕਿਸਾਨ ਦੇ ਪਰਿਵਾਰਕ ਮੈਂਬਰ ਨੂੰ ਮੁਆਵਜ਼ਾ ਰਾਸ਼ੀ ਉਸੇ ਦਿਨ ਦੇਵੇਗਾ ਜੋ ਕਿ ਇਹ ਰਾਸ਼ੀ ਲੈਣ ਦੇ ਯੋਗ ਹੋਵੇਗਾ।

ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਮੁਆਵਜ਼ਾ ਰਾਸ਼ੀ ਬਾਰੇ ਜ਼ਰੂਰੀ ਪ੍ਰਵਾਨਗੀਆਂ ਬਾਅਦ ਵਿਚ ਲੈ ਸਕਣਗੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਜਲੰਧਰ ਦੇ ਇੱਕ ਪਿੰਡ ਵਿੱਚ ਡਾ. ਅੰਬੇਡਕਰ ਦੇ ਬੁੱਤ ਨਾਲ ਛੇੜਛਾੜ ਦੀ ਨਿਖੇਧੀ ਕਰਦਿਆਂ ਨਿਰਪੱਖ ਅਤੇ ਸਮਾਂਬੱਧ ਜਾਂਚ ਦੀ ਮੰਗ ਕੀਤੀ।
ਬਹਿਸ ਕਰਨ ਵਾਲਿਆਂ ਦੇ ਘਰ ਪੁਲਿਸ ਛਾਪੇ ਮਾਰ ਰਹੀ ਹੈ। ਲਾਲ ਬੱਤੀ ਅਤੇ ਸੁਰੱਖਿਆ ਕਰਮਚਾਰੀਆਂ ਦੀ ਬਹੁਤਾਤ ਨੂੰ ਟਿੱਚਰਾਂ ਕਰਨ ਵਾਲੇ ਆਪ ਆਗੂ ਖੁਦ ਲਾਲ ਬੱਤੀਆਂ ਅਤੇ ਸਖਤ ਸੁਰੱਖਿਆ 'ਚ
ਬਹਿਸ ਕਰਨ ਵਾਲਿਆਂ ਦੇ ਘਰ ਪੁਲਿਸ ਛਾਪੇ ਮਾਰ ਰਹੀ ਹੈ। ਲਾਲ ਬੱਤੀ ਅਤੇ ਸੁਰੱਖਿਆ ਕਰਮਚਾਰੀਆਂ ਦੀ ਬਹੁਤਾਤ ਨੂੰ ਟਿੱਚਰਾਂ ਕਰਨ ਵਾਲੇ ਆਪ ਆਗੂ ਖੁਦ ਲਾਲ ਬੱਤੀਆਂ ਅਤੇ ਸਖਤ ਸੁਰੱਖਿਆ 'ਚ
ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਸ. ਸੁਖਮਿੰਦਰ ਸਿੰਘ ਹੰਸਰਾ ਨੇ ਦੱਸਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ ਦਲ) ਦੀ ਇੰਟਰਨੈਸ਼ਨਲ ਕੋਆਰਡੀਨੇਸ਼ਨ ਕਮੇਟੀ ਦੀ ਟੈਲੀ ਕਾਨਫਰੰਸ ਵਿੱਚ ਸਾਬਕਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: