Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜ ਤੀਰ ਰਿਕਾਰਡਸ ਵੱਲੋਂ ਨਵੀਂ ਫਿਲਮ “ਸਾਂਭ ਸਰਦਾਰੀ” ਦਰਸ਼ਕਾਂ ਦੀ ਕਚਹਿਰੀ ਵਿੱਚ ਪੇਸ਼ ਕੀਤੀ ਗਈ

ਪੰਜ ਤੀਰ ਰਿਕਾਰਡਸ ਵੱਲੋਂ ਨਵੀਂ ਫਿਲਮ “ਸਾਂਭ ਸਰਦਾਰੀ” ਦਰਸ਼ਕਾਂ ਦੀ ਕਚਹਿਰੀ ਵਿੱਚ ਪੇਸ਼ ਕੀਤੀ ਗਈ

ਚੰਡੀਗੜ੍ਹ: ਪਿਛਲੇ ਕੁਝ ਸਾਲਾਂ ਤੋਂ ਲਗਾਤਾਰ ਸਿੱਖ ਫਲਸਫੇ ਨਾਲ ਸੰਬੰਧਿਤ ਕਈ ਛੋਟੀਆਂ ਫਿਲਮਾਂ ਬਣਾ ਕੇ ਨਾਮ ਖੱਟ ਚੁੱਕੀ ਪੰਜ ਤੀਰ ਕਿਾਰਡਸ ਕੰਪਨੀ ਵੱਲੋਂ ਇੱਕ ਹੋਰ ਨਵੀਂ ਫਿਲਮ “ਸਾਂਭ ਸਰਦਾਰੀ” ਦਰਸ਼ਕਾਂ ਦੀ ਕਚਹਿਰੀ ਵਿੱਚ ਪੇਸ਼ ਕੀਤੀ ਜਾ ਰਹੀ ਹੈ।

“ਸਾਂਭ ਸਰਦਾਰੀ” ਇੱਕ ਛੋਟੀ ਫਿਲਮ ਹੈ ਜਿਸ ਵਿੱਚ ਮੁੱਖ ਕਿਰਦਾਰ ਪਰਦੀਪ ਸਿੰਘ, ਸਰਬਜੋਤ ਸਿੰਘ, ਦਵਿੰਦਰ ਸਿੰਘ ਅਤੇ ਅਮਰਿੰਦਰ ਸਿੰਘ ਵੱਲੋਂ ਨਿਭਾਏ ਗਏ ਹਨ।

ਪੰਜ ਤੀਰ ਰਿਕਾਰਡਸ ਦੇ ਬੈਨਰ ਹੇਠ ਬਣੀ ਇਸ ਫਿਲਮ ਦਾ ਨਿਰਦੇਸ਼ਨ ਪਰਦੀਪ ਸਿੰਘ ਅਤੇ ਸਰਬਜੀਤ ਸਿੰਘ ਵੱਲੋਂ ਕੀਤਾ ਗਿਆ ਹੈ।

ਫਿਲਮ ਦੇ ਲੇਖਕ/ਨਿਰਦੇਸ਼ਕ ਅਤੇ ਹੀਰੋ ਪਰਦੀਪ ਸਿੰਘ ਨੇ ਦੱਸਿਆ ਕਿ ਇਹ ਫਿਲਮ ਸੱਚੀਆਂ ਘਟਨਾਵਾਂ ਤੇ ਅਧਾਰਿਤ ਹੈ ਕਿ ਕਿਵੇਂ ਪੰਜਾਬ ਵਿੱਚ ਰਾਜਨੇਤਾ ਆਪਣੀ ਰਾਜਨੀਤੀ ਲਈ ਨਸ਼ੇ ਨੂੰ ਵਰਤਦੇ ਹਨ। ਉਨ੍ਹਾਂ ਕਿਹਾ ਕਿ ਉਹ ਇਸ ਫਿਲਮ ਜਰੀਏ ਨੌਜਵਾਨਾਂ ਨੂੰ ਨਸ਼ੇ ਵਿਰੁੱਧ ਜਾਗਰੁਕ ਕਰਨਾ ਚਾਹੁੰਦੇ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

12 ਅਕਤੂਬਰ, 2017 ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕਲਾ ਭਵਨ 'ਚ ਵਿਦਿਆਰਥੀਆਂ ਵਲੋਂ ਕਰਵਾਏ ਗਏ ਦਸਤਾਵੇਜ਼ੀ ਫਿਲਮ ਫੈਸਟੀਵਲ ਦੇ ਦੂਜੇ ਦਿਨ ਛੋਟੀ ਫਿਲਮ ਭਗਤ ਸਿੰਘ ਦਿਖਾਈ ਗਈ ਸੀ।
ਪੰਜ ਤੀਰ ਰਿਕਾਰਡਸ ਨੇ 6 ਮਸ਼ਹੂਰ ਛੋਟੀਆਂ ਪੰਜਾਬੀ ਫਿਲਮਾਂ ਦਾ ਇਕ ਸਾਂਝੀ ਵੀਡੀਓ ਟ੍ਰੈਕ ਜਾਰੀ ਕੀਤਾ ਹੈ। ਇਸ ਵੀਡੀਓ ਟ੍ਰੈਕ 'ਚ, ਪੀਕੇ ਵਿਧ ਸਿੰਘ, ਬੇਰੋਜ਼ਗਾਰ, ਵੈਲੇਨਟਾਈਨਸ ਡੇ, ਵਾਏ ਉਡਦਾ ਪੰਜਾਬ,
ਪੰਜ ਤੀਰ ਰਿਕਾਰਡਸ ਅਤੇ ਹੈਰੀਟੇਜ ਪ੍ਰੋਡਕਸ਼ਨਸ ਪੇਸ਼ ਕਰਦੇ ਹਨ ਪੰਜਾਬੀ ਛੋਟੀ ਫਿਲਮ "ਭਗਤ ਸਿੰਘ"। ਇਹ ਫਿਲਮ ਭਾਈ ਰਣਧੀਰ ਸਿੰਘ ਦੀ ਰਿਹਾਈ ਵਾਲੇ ਦਿਨ ਸ਼ਹੀਦ ਭਗਤ ਸਿੰਘ ਨਾਲ ਕੇਂਦਰੀ ਜੇਲ੍ਹ ਲਾਹੌਰ
ਪੰਜ ਤੀਰ ਰਿਕਾਰਡ ਵਲੋਂ 23 ਮਈ ਨੂੰ ਆਉਣ ਵਾਲੀ ਛੋਟੀ ਫਿਲਮ "ਭਗਤ ਸਿੰਘ" ਦੀ ਅਧਿਕਾਰਤ ਝਲਕ ਜਾਰੀ ਕਰ ਦਿੱਤੀ ਗਈ। ਇਹ ਫਿਲਮ ਭਾਈ ਰਣਧੀਰ ਸਿੰਘ ਦੀ ਲਾਹੌਰ ਸੈਂਟਰ ਜੇਲ੍ਹ 'ਚੋਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: