Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੱਛਮੀ ਪੰਜਾਬ ਦੀ ਸਰਕਾਰ ਨੇ ਮਾਲੀ ਹਾਲਤ ਨੂੰ ਸੁਧਾਰਨ ਲਈ ਸਿੱਖ ਯਾਤਰੂਆਂ ਦੀ ਆਮਦ ਨੂੰ ਵਧਾਉਣ ‘ਤੇ ਦਿੱਤਾ ਧਿਆਨ

ਪੱਛਮੀ ਪੰਜਾਬ ਦੀ ਸਰਕਾਰ ਨੇ ਮਾਲੀ ਹਾਲਤ ਨੂੰ ਸੁਧਾਰਨ ਲਈ ਸਿੱਖ ਯਾਤਰੂਆਂ ਦੀ ਆਮਦ ਨੂੰ ਵਧਾਉਣ ‘ਤੇ ਦਿੱਤਾ ਧਿਆਨ

Nankana-Sahib-and-Sikhsਪੰਜਾਬ, ਪਾਕਿਸਤਾਨ ( 14 ਸਤੰਬਰ 2014): ਲਹਿੰਦੇ ਪੰਜਾਬ ਦੀ ਸਰਕਾਰ ਰਾਜ ਦੀ ਆਰਥਿਕ ਹਾਲਤ ਵਿੱਚ ਸੁਧਾਰ ਲਿਆਉਣ ਲਈ ਯਤਨ ਕਰ ਰਹੀ ਹੈ।ਇਸ ਆਰਥਿਕ ਸੁਧਾਰ ਦੇ ਪਹਿਲੇ ਪੜਾਅ ਵਿੱਚ ਲਹਿੰਦੇ ਪੰਜਾਬ ਦੀ ਸਰਕਾਰ ਦਾ ਵਿਸ਼ੇਸ਼ ਜ਼ੋਰ ਪੰਜਾਬ ਵਿੱਚ ਸਿੱਖ ਦੀਆਂ ਯਾਤਰਾਵਾਂ ਨੂੰ ਉਤਸ਼ਾਹਿਤ ਕਰਨ ‘ਤੇ ਹੈ।

ਸਰਕਾਰ ਨੇ ਪੰਜਾਬ ਦੇ ਪਲਾਨਿੰਗ ਅਤੇ ਡਿਵੈੱਲਪਮੈਂਟ ਬੋਰਡ, ਟੂਰਜ਼ਿਮ ਵਿਭਾਗ, ਪੁਰਾਤਵ ਵਿਭਾਗ, ਨਿਆ ਅਤੇ ਕਾਨੂੰਨ ਵਿਭਾਗ ਨੂੰ ਪੱਛਮੀ ਪੰਜਾਬ ਵਿੱਚ ਗੁਰਦੁਆਰਾ ਸਾਹਿਬਾਨ ਨਾਲ ਸਬੰਧਿਤ ਕੰਮਾਂ ਨੂੰ ਸਿੱਖਾਂ ਯਾਤਰੂਆਂ ਦੀ ਆਮਦ ਨੂੰ ਵਧਾਉਣ ਲਈ ਪੂਰਾ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।

ਪਕਿਸਤਾਨ ਦੇ ਮੀਡੀਆ ਅਨੁਸਾਰ ਪਾਕਿਸਤਾਨ ਕੋਲ ਧਾਰਮਕਿ ਯਾਤਰੂਆਂ ਦੀ ਆਮਦ ਨੂੰ ਵਧਾਉਣ ਦੀਆਂ ਕਾਫੀ ਸੰਭਾਵਨਾਵਾਂ ਹਨ, ਪਰ ਪਿਛਲੇ ਸਮੇਂ ਵਿੱਚ ਪਾਕਿਸਤਾਨ ਇਸ ਤੋਂ ਪੂਰੀ ਤਰਾਂ ਲਾਭ ਨਹੀਂ ਉਠਾ ਸਕਿਆ।ਕਿਉਕਿਂ ਸਿੱਖਾਂ, ਬੋਧੀਆਂ ਅਤੇ ਹਿੰਦੂਆਂ ਨਾਲ ਸਬੰਧਿਤ ਕਈ ਧਾਰਮਕਿ ਅਸਥਾਨ ਪਾਕਸਿਤਾਨ ਵਿੱਚ ਹਨ।

ਸਿੱਖ ਧਰਮ ਦੇ ਕਾਫੀ ਧਾਰਮਕਿ ਸਥਾਨ ਜਿਵੇਂ ਕਿ ਗੁਰੁ ਨਾਨਕ ਸਾਹਿਬ ਜੀ ਦੇ ਜਨਮ ਅਸਥਾਨ ਨਾਲ ਸਬੰਧਿਤ ਗੁਰਦੁਆਰਾ ਨਨਕਾਣਾ ਸਾਹਿਬ, ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਅਤੇ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਪੱਛਮੀ ਪੰਜਾਬ ਵਿੱਚ ਸ਼ਸ਼ੋਭਿਤ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਇੰਡੀਆ ਅਤੇ ਪਾਕਿਸਤਾਨ ਵਿਚ ਭਾਵੇਂ ਅਜੇ ਤੱਕ ਆਵਾਜਾਈ ਮੁੜ ਬਹਾਲ ਨਹੀਂ ਹੋਈ ਹੈ ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ
ਗੁਰਦੁਆਰਾ ਮੰਜੀ ਸਾਹਿਬ, ਪਾਤਿਸ਼ਾਹੀ 9ਵੀਂ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਵਿਖੇ ਪੰਥ ਸੇਵਕ ਜਥਾ ਦੋਆਬਾ ਵੱਲੋਂ ਤੀਜੇ ਘੱਲੂਘਾਰੇ ਦੀ ਯਾਦ ਵਿਚ ਕਰਵਾਏ ਗਏ ਸਲਾਨਾ ਗੁਰਮਤਿ ਸਮਾਗਮ ਦੌਰਾਨ ਭਾਈ ਮਨਧੀਰ ਸਿੰਘ
ਗੁਰਦੁਆਰਾ ਮੰਜੀ ਸਾਹਿਬ, ਪਾਤਿਸ਼ਾਹੀ 9ਵੀਂ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਵਿਖੇ ਪੰਥ ਸੇਵਕ ਜਥਾ ਦੋਆਬਾ ਵੱਲੋਂ ਤੀਜੇ ਘੱਲੂਘਾਰੇ ਦੀ ਯਾਦ ਵਿਚ ਕਰਵਾਏ ਗਏ ਸਲਾਨਾ ਗੁਰਮਤਿ ਸਮਾਗਮ ਦੌਰਾਨ ਭਾਈ ਮਨਧੀਰ ਸਿੰਘ
ਪਿਛਲੇ ਦਿਨੀ ਭਾਰਤ ਅਤੇ ਪਾਕਿਸਤਾਨ ਵਿਚਾਲੇ ਜੰਗੀ ਝੜਪਾਂ ਹੋਈਆਂ ਹਨ। ਇਸ ਸਬੰਧੀ ਸਿੱਖ ਨੀਤੀ ਬਾਰੇ ਕਈ ਤਰ੍ਹਾਂ ਦੇ ਵਿਚਾਰ ਸਾਹਮਣੇ ਆਏ ਹਨ। ਅਸੀਂ ਭਾਵੇਂ ਜੰਗ ਦੇ ਪੱਖ ਵਿੱਚ ਨਹੀਂ ਹਾਂ,

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: