Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਫਰੈਂਕਫਰਟ ਵਿਖੇ ਸ਼ਹੀਦੀ ਸਮਾਗਮ 5 ਅਪ੍ਰੈਲ ਨੂੰ

ਫਰੈਂਕਫਰਟ ਵਿਖੇ ਸ਼ਹੀਦੀ ਸਮਾਗਮ 5 ਅਪ੍ਰੈਲ ਨੂੰ

Malli
ਸ਼ਹੀਦ ਭਾਈ ਜੁਗਿੰਦਰ ਸਿੰਘ ਮੱਲ੍ਹੀ

ਮਾਨਹਾਈਮ, ਜਰਮਨੀ (29 ਮਾਰਚ, 2015): ਲੰਘੇ ਸਿੱਖ ਸੰਘਰਸ਼ ਦੌਰਾਨ ਸ਼ਹੀਦ ਹੋਏ ਸਮੂਹ ਸਿੰਘਾਂ ਅਤੇ ਫੈਡਰੇਸ਼ਨ ਦੇ ਪ੍ਰਧਾਨ ਭਾਈ ਜੁਗਿੰਦਰ ਸਿੰਘ ਮੱਲ੍ਹੀ ਦੇ 28ਵੇਂ ਸ਼ਹੀਦੀ ਸਮਾਗਮ ਨੂੰ ਸਮਰਪਿਤ ਸਮਾਗਮ 5 ਅਪ੍ਰੈਲ ਨੂੰ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਜਰਮਨੀ ਵੱਲੋਂ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਇਸ ਸਮਾਗਮ ‘ਚ ਯੂਰਪ ਭਰ ਤੋਂ ਪੰਥਕ ਬੁਲਾਰੇ ਵੀ ਪਹੁੰਚ ਰਹੇ ਹਨ ।ਭਾਈ ਅਵਤਾਰ ਸਿੰਘ ਨਿੱਝਰ ਦਾ ਕਵੀਸ਼ਰੀ ਜਥਾ ਵੀ ਹਾਜ਼ਰੀ ਲਵਾਏਗਾ ।

ਫੈਡਰੇਸ਼ਨ ਆਗੂ ਭਾਈ ਅਵਤਾਰ ਸਿੰਘ, ਭਾਈ ਜਰਨੈਲ ਸਿੰਘ, ਭਾਈ ਬਲਬੀਰ ਸਿੰਘ ਤੇ ਭਾਈ ਗੁਰਕੁਲਦੀਪ ਸਿੰਘ ਨੇ ਸਮੂਹ ਸੰਗਤਾਂ ਨੂੰ ਸ਼ਹੀਦੀ ਸਮਾਗਮ ‘ਚ ਪਹੁੰਚਣ ਦੀ ਸਨਿਮਰ ਬੇਨਤੀ ਕਰਦਿਆਂ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹਨ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਫਰੈਂਕਫਰਟ ਦੇ ਗੁਰਦੁਆਰਾ ਸਿੱਖ ਸੈਂਟਰ ਵਿਖੇ ਸ਼ੇਰੇ ਪੰਜਾਬ ਪੰਜਾਬੀ ਸਭਾ ਵੱਲੋਂ ਸਿੱਖ ਰਾਜ, ਸਿੱਖ ਇਤਿਹਾਸ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸਮਰਪਿਤ ਸਲਾਨਾ ਸਮਾਗਮ ਕਰਵਾਇਆ ਗਿਆ।
ਜਰਮਨੀ ਦੇ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੀ ਯਾਦ ਵਿੱਚ ਕਰਵਾਏ ਗਏ ਸ਼ਹੀਦੀ ਸਮਾਗਮ ਦੌਰਾਨ ਸਿੱਖ ਸੰਘਰਸ਼ ਵਿੱਚ ਸ਼ਹਾਦਤਾਂ ਪ੍ਰਾਪਤ ਕਰਨ ਵਾਲੀਆਂ ਧਰਮੀ ਬੀਬੀਆਂ ਦੀ
ਜਰਮਨੀ ਦੀਆਂ ਸਿੱਖ ਜਥੇਬੰਦੀਆਂ ਵੱਲੋਂ 15 ਅਗਸਤ ਨੂੰ ਫਰੈਂਕਫੋਰਟ ਸਥਿਤ ਇੰਡੀਅਨ ਸਫਾਰਤਖਾਨੇ ਦੇ ਬਾਹਰ ਇਕ ਸ਼ਾਂਤਮਈ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ।
ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਿੱਖ ਕੌਮ ਦੀ ਜੰਗੇ ਅਜ਼ਾਦੀ ਦੀ ਮਿਸਲ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਜਨਰਲ ਸਕੱਤਰ ਭਾਈ ਮਹਿਲ ਸਿੰਘ ਬੱਬਰ ਜੋ ਕਿ 24 ਮਾਰਚ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: