Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਫ਼ਿਲਮ 2ਬੋਲ ਦਾ ਗੀਤ ‘‘ਵਰ ਦੇ ਮੈਨੂੰ ਪਾਤਸ਼ਾਹ’’ਜਾਰੀ ਕੀਤਾ ਗਿਆ

ਫ਼ਿਲਮ 2ਬੋਲ ਦਾ ਗੀਤ ‘‘ਵਰ ਦੇ ਮੈਨੂੰ ਪਾਤਸ਼ਾਹ’’ਜਾਰੀ ਕੀਤਾ ਗਿਆ

ਸੰਤ ਭਿੰਡਰਾਂਵਾਲਿਆਂ ਨੂੰ ਸਮਰਪਿਤ ਹੈ ਫ਼ਿਲਮ :ਤਰਨਜੀਤ ਸਿੰਘ ਕਨੇਡਾ

ਚੰਡੀਗੜ (18 ਫਰਵਰੀ, 2016):ਸ਼ਮਸ਼ੀਰ ਪ੍ਰੋਡਕਸ਼ਨ ਦੇ ਬੈਨਰ ਹੇਠ ਤਿਆਰ ਹੋਈ ਫ਼ਿਲਮ ‘‘2ਬੋਲ’’ ਦਾ ਪਹਿਲਾ ਗੀਤ ‘‘ਵਰ ਦੇ ਮੈਨੂੰ ਪਾਤਸ਼ਾਹ’’ ਸਾਗਾ ਮਿਊਜ਼ਿਕ ਵਲੋਂ ਯੂ ਟਿਊਬ ਤੇ ਵੀਰਵਾਰ ਨੂੰ ਸ਼ਾਮ 5 ਵਜੇ ਜਾਰੀ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫ਼ਿਲਮ ਪ੍ਰੋਡੀਊਸਰ ਤਰਨਜੀਤ ਸਿੰਘ ਕਨੇਡਾ ਨੇ ਦਸਿਆ ਕਿ ਇਹ ਗੀਤ ਪੰਜਾਬ ਦੇ ਨਾਮੀ ਗਾਇਕ ਨਛੱਤਰ ਗਿੱਲ ਨੇ ਗਾਇਆ ਹੈ ਤੇ ਇਸ ਗੀਤ ਨੂੰ ਗੀਤਕਾਰ ਵਿਸ਼ਾਲ ਨੇ ਲਿਖਿਆ ਹੈ।

ਦੋ ਬੋਲ ਫਿਲਮ ਦਾ ਇਸ਼ਤਿਹਾਰ
ਦੋ ਬੋਲ ਫਿਲਮ ਦਾ ਇਸ਼ਤਿਹਾਰ

ਪ੍ਰੋਡਿਊਸਰ ਤਰਨਜੀਤ ਸਿੰਘ ਕਨੇਡਾ ਅਤੇ ਜਸਕੀਰਤ ਸਿੰਘ ਨੇ ਕਿਹਾ ਕਿ ਉਨ੍ਹਾਂ ਵਲੋਂ ਬਣਾਈ ਗਈ ਫ਼ਿਲਮ 2ਬੋਲ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਨੂੰ ਸਮਰਪਿਤ ਹੈ ਜੋ ਕਿ ਨੋਜਵਾਨਾਂ ਲਈ ਪ੍ਰੇਰਨਾ ਦਾ ਸਰੋਤ ਹੈ । ਇਸ ਫ਼ਿਲਮ ਦੇ ਨਿਰਦੇਸ਼ਕ ਡਾ. ਸਾਹਿਬ ਸਿੰਘ ਹਨ ਅਤੇ ਮੁੱਖ ਰੋਲ ਦੀ ਭੁਮਿਕਾ ਸੋਨਪ੍ਰੀਤ ਜਵੰਦਾ ਅਤੇ ਹਿਮਾਂਸ਼ੀ ਖੁਰਾਨਾ ਨੇ ਨਿਭਾਈ ਹੈ। ਤਰਨਜੀਤ ਸਿੰਘ ਨੇ ਦਸਿਆ ਕਿ ਦਰਸ਼ਕਾਂ ਦੇ ਦਿਲਾਂ ਦੀ ਧੜਕਨ ਫ਼ਿਲਮ 2ਬੋਲ ਜਲਦੀ ਹੀ ਸਿਨੇਮਾਂ ਘਰਾਂ ਦੇ ਪਰਦੇ ਦਾ ਸ਼ਿਗਾਂਰ ਬਣੇਗੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ‘ਤੇ ਜੂਨ 1984 ਵਿੱਚ ਭਾਰਤੀ ਫੌਜਾਂ ਦੀ ਕਮਾਂਡ ਸੰਭਾਲਣ ਵਾਲੇ ਭਾਰਤੀ ਫੌਜ ਦੇ ਮੁਖੀ ਜਰਨਲ ਵੈਦਿਆ ਨੂੰ ਉਸਦੇ ਕੀਤੇ ਜ਼ੁਲਮਾਂ ਦੀ ਸਜ਼ਾ ਦੇ ਕੇ ਜ਼ਾਮ-ਏ-ਸ਼ਹਾਦਤ ਪੀਣ
ਸਿੱਖ ਕੌਮ ਦੀ ਸ਼ਾਨਾਮੱਤੀਆਂ ਪ੍ਰੰਪਰਾਵਾਂ ‘ਤੇ ਪਹਿਰਾ ਦੇਣ ਵਾਲੇ ਸਿੱਖ ਕੌਮ ਦੇ ਲਾਸਾਨੀ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਸੁਖਦੇਵ ਸਿੰਘ ਸੁੱਖਾ ਦੀ ਜੀਵਨੀ ‘ਤੇ ਆਧਾਰਤ 5 ਪੰਜਾਬੀ ਫਿਲਮ ‘ਦ
ਸਿੱਖ ਕੌਮ ਦੀ ਸ਼ਾਨਾਮੱਤੀਆਂ ਪ੍ਰੰਪਰਾਵਾਂ ‘ਤੇ ਪਹਿਰਾ ਦੇਣ ਵਾਲੇ ਸਿੱਖ ਕੌਮ ਦੇ ਲਾਸਾਨੀ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਸੁਖਦੇਵ ਸਿੰਘ ਸੁੱਖਾ ਦੀ ਜੀਵਨੀ ‘ਤੇ ਆਧਾਰਤ 5 ਜੂਨ ਨੂੰ ਰਿਲੀਜ਼
ਸਿੱਖ ਕੌਮ ਦੀ ਸ਼ਾਨਾਮੱਤੀਆਂ ਪ੍ਰੰਪਰਾਵਾਂ ‘ਤੇ ਪਹਿਰਾ ਦੇਣ ਵਾਲੇ ਸਿੱਖ ਕੌਮ ਦੇ ਲਾਸਾਨੀ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਸੁਖਦੇਵ ਸਿੰਘ ਸੁੱਖਾ ਦੀ ਜੀਵਨੀ ‘ਤੇ ਆਧਾਰਤ 5 ਜੂਨ ਨੂੰ ਰਿਲੀਜ਼

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: