Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਫਿਲਮ ‘ਦਾ ਬਲੈਕ ਪ੍ਰਿੰਸ’ ਦੇ ਬਾਰੇ ‘ਚ ਸਿੱਖ ਰਾਜਨੀਤਕ ਵਿਸ਼ਲੇਸ਼ਕ ਭਾਈ ਅਜਮੇਰ ਸਿੰਘ ਨਾਲ ਵਿਸ਼ੇਸ਼ ਗੱਲਬਾਤ

ਫਿਲਮ ‘ਦਾ ਬਲੈਕ ਪ੍ਰਿੰਸ’ ਦੇ ਬਾਰੇ ‘ਚ ਸਿੱਖ ਰਾਜਨੀਤਕ ਵਿਸ਼ਲੇਸ਼ਕ ਭਾਈ ਅਜਮੇਰ ਸਿੰਘ ਨਾਲ ਵਿਸ਼ੇਸ਼ ਗੱਲਬਾਤ

ਚੰਡੀਗੜ੍ਹ: ਮਹਾਰਾਜਾ ਦਲੀਪ ਸਿੰਘ ਦੇ ਜੀਵਨ ‘ਤੇ ਆਧਾਰਿਤ ਹੌਲੀਵੁਡ ਫਿਲਮ ‘ਦਾ ਬਲੈਕ ਪ੍ਰਿੰਸ’ ਦੇ ਬਾਰੇ ‘ਚ ਸਿੱਖ ਸਿਆਸਤ ਨਿਊਜ਼ ਦੇ ਸੰਪਾਦਕ ਪਰਮਜੀਤ ਸਿੰਘ ਨੇ ਸਿੱਖ ਰਾਜਨੀਤਕ ਵਿਸ਼ਲੇਸ਼ਕ ਭਾਈ ਅਜਮੇਰ ਸਿੰਘ ਨਾਲ ਗੱਲਬਾਤ ਕੀਤੀ। ਡਾਇਰੈਕਟਰ ਕਵੀ ਰਾਜ ਦੀ ਇਸ ਫਿਲਮ ‘ਚ ਮੁੱਖ ਭੂਮਿਕਾ ਸਤਿੰਦਰ ਸਰਤਾਜ ਅਤੇ ਸ਼ਬਾਨਾ ਆਜ਼ਮੀ ਨੇ ਨਿਭਾਈ। ਫਿਲਮ ਸ਼ੁੱਕਰਵਾਰ 21 ਜੁਲਾਈ ਨੂੰ ਦੁਨੀਆ ਭਰ ‘ਚ ਜਾਰੀ ਕੀਤੀ ਗਈ। ਪੇਸ਼ ਹੈ ਗੱਲਬਾਤ ਦੀ ਪੂਰੀ ਰਿਕਾਰਡਿੰਗ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਟਾਕਟਨ ਗੁਰਦੁਆਰਾ ਸਾਹਿਬ ਵਿਖੇ ਸਿੱਖ ਯੂਥ ਆਫ ਅਮਰੀਕਾ ਅਤੇ ਸਿੱਖ ਫੈਡਰੇਸ਼ਨ ਅਮਰੀਕਾ ਵੱਲੋਂ ਭਾਈ ਅਵਤਾਰ ਸਿੰਘ ਬ੍ਰਹਮਾ, ਭਾਈ ਗੁਰਜੰਟ ਸਿੰਘ ਬੁੱਧ ਸਿੰਘ ਵਾਲਾ ਅਤੇ ਹੋਰ ਸ਼ਹੀਦਾਂ ਦੀ ਯਾਦ ਵਿੱਚ ਸ਼ਹੀਦੀ
ਇੰਟਰਨੈਸ਼ਨਲ ਸਿੱਖ ਕਨਫੈਡਰੇਸ਼ਨ ਵੱਲੋਂ 27 ਜੂਨ 2026 ਦਿਨ ਸ਼ਨਿੱਚਰਵਾਰ ਨੂੰ ਚੰਡੀਗੜ੍ਹ ਦੇ ਸੈਕਟਰ 36 ਸਥਿਤ ਪੀਪਲਸ ਕਨਵੈਂਸ਼ਨ ਸੈਂਟਰ ਵਿਖੇ “ਅਕਾਲ ਤਖਤ: ਸਿਧਾਂਤ ਅਤੇ ਸੰਸਥਾਨ” ਵਿਸ਼ੇ ਉੱਪਰ ਇੱਕ ਵਿਚਾਰ ਚਰਚਾ ਕਰਵਾਈ
ਸਿੱਖ ਇਤਿਹਾਸ ਅਤੇ ਸਿੱਖ ਸੰਘਰਸ਼ ਵਿੱਚ ਸਿੱਖ ਬੀਬੀਆਂ ਦਾ ਯੋਗਦਾਨ ਅਤੇ ਕੁਰਬਾਨੀਆਂ ਬੇਮਿਸਾਲ ਹਨ। ਪਰ ਸਾਡੇ ਇਤਿਹਾਸ ਦਾ ਇਹ ਅਹਿਮ ਪੱਖ ਅਜੇ ਵੀ ਬਹੁਤ ਘੱਟ ਲਿਖਿਆ, ਖੋਜਿਆ ਅਤੇ ਵਿਚਾਰਿਆ ਗਿਆ
ਜੂਨ 1984 ਵਿੱਚ ਸ੍ਰੀ ਦਰਬਾਰ ਸਾਹਿਬ ਅਤੇ 65 ਤੋਂ ਵੱਧ ਹੋਰ ਗੁਰਦੁਆਰਿਆਂ 'ਤੇ ਹੋਏ ਫੌਜੀ ਹਮਲਿਆਂ ਦੀ ਸੱਚਾਈ ਅਤੇ ਚਸ਼ਮਦੀਦ ਗਵਾਹਾਂ ਦੇ ਬਿਆਨਾਂ ਨੂੰ ਉਜਾਗਰ ਕਰਦੀ ਖੋਜ ਭਰਪੂਰ ਕਿਤਾਬ ਹੁਣ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: