Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਜਟ 2020: ਆਮਦਨ ਕਰ ਲਈ ਨਵੀਆਂ ‘ਆਮਦਨ ਹੱਦਾਂ’ ਅਤੇ ‘ਕਰ ਦਰਾਂ’ ਬਾਰੇ ਜਾਣੋ

ਬਜਟ 2020: ਆਮਦਨ ਕਰ ਲਈ ਨਵੀਆਂ ‘ਆਮਦਨ ਹੱਦਾਂ’ ਅਤੇ ‘ਕਰ ਦਰਾਂ’ ਬਾਰੇ ਜਾਣੋ

ਚੰਡੀਗੜ੍ਹ: ਮੋਦੀ ਸਰਕਾਰ ਦੀ ਵਿੱਤ ਮੰਤਰੀ ਵੱਲੋਂ ਅੱਜ ਸੰਸਦ ਵਿਚ ਸਾਲ 2020-21 ਦਾ ਬਜਟ ਪੇਸ਼ ਕੀਤਾ ਗਿਆ ਜਿਸ ਵਿਚ ਆਮਦਨ ਕਰ ਲਈ ਆਮਦਨ ਅਤੇ ਕਰ ਦੀਆਂ ਨਵੀਆਂ ਹੱਦਾਂ ਅਤੇ ਦਰਾਂ ਮਿੱਥੀਆਂ ਗਈਆਂ ਹਨ ਜਿਹਨਾਂ ਦੇ ਵੇਰਵੇ ਹੇਠ ਲਿਖੇ ਅਨੁਸਾਰ ਹਨ:

ਆਮਦਨ — ਕਰ ਦੀ ਦਰ:
5 ਲੱਖ ਤੱਕ — ਕੋਈ ਕਰ ਨਹੀਂ
5 ਲੱਖ ਤੋਂ 7.5 ਲੱਖ — 10%
7.5 ਲੱਖ ਤੋਂ 10 ਲੱਖ — 15%
10 ਲੱਖ ਤੋਂ 12.5 ਲੱਖ — 20%
12.5 ਲੱਖ ਤੋਂ 15 ਲੱਖ — 25%
15 ਲੱਖ ਤੋਂ ਵੱਧ — 30%

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਧਰਮੇਂਦਰ ਪ੍ਰਧਾਨ ਨੇ ਕੇਂਦਰੀ ਮੰਤਰੀ ਅਹੁਦੇ ਤੋਂ ਦਿੱਤਾ ਅਸਤੀਫ਼ਾ
ਮਰਨ ਵਰਤ ਦੇ 24ਵੇਂ ਦਿਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਬੇਹੋਸ਼ ਹੋਏ
ਮਰਨ ਵਰਤ ਦੇ 24ਵੇਂ ਦਿਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਬੇਹੋਸ਼ ਹੋਏ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਇੱਕ ਫੈਸਲਾ ਸੁਣਾਉਂਦਿਆਂ ਡੇਰਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਕਤਲ ਦੇ ਇੱਕ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: