Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਠਿੰਡਾ ਦੇ ਕੋਟਸ਼ਮੀਰ ‘ਚ ਵੰਡਣ ਲਈ ਲਿਆਂਦੀ ਸ਼ਰਾਬ ਲੋਕਾਂ ਨੇ ਲੁੱਟੀ: ਮੀਡੀਆ ਰਿਪੋਰਟ

ਬਠਿੰਡਾ ਦੇ ਕੋਟਸ਼ਮੀਰ ‘ਚ ਵੰਡਣ ਲਈ ਲਿਆਂਦੀ ਸ਼ਰਾਬ ਲੋਕਾਂ ਨੇ ਲੁੱਟੀ: ਮੀਡੀਆ ਰਿਪੋਰਟ

ਬਠਿੰਡਾ: ਮੀਡੀਆਂ ਦੀਆਂ ਖ਼ਬਰਾਂ ਮੁਤਾਬਕ ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ ‘ਚ ਲੋਕਾਂ ਨੇ ਸ਼ਰਾਬ ਦੀਆਂ ਬੋਤਲਾਂ ਲੁੱਟ ਲਈਆਂ। ਵੋਟਾਂ ਪੈਣ ਤੋਂ ਇਕ ਦਿਨ ਪਹਿਲਾਂ ਇੰਨੀ ਤਾਦਾਦ ‘ਚ ਸ਼ਰਾਬ ਵੋਟਰਾਂ ਨੂੰ ਭਰਮਾਉਣ ਲਈ ਲਿਜਾਈ ਜਾ ਰਹੀ ਸੀ। ਆਨਲਾਈਨ ਖ਼ਬਰ ਚੈਨਲਾਂ ‘ਤੇ ਪ੍ਰਕਾਸ਼ਿਤ ਤਸਵੀਰਾਂ ‘ਚ ਲੋਕ ਸ਼ਰਾਬ ਦੀਆਂ ਬੋਤਲਾਂ ਅਤੇ ਪੇਟੀਆਂ ਲੁੱਟ ਕੇ ਲਿਜਾਂਦੇ ਦਿਖਾਏ ਦੇ ਰਹੇ ਹਨ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

People Loot Liquor Meant for Distribution during Elections in Kotshamir: Media Report …

Kotshamir-liquor-incident-4

Kotshamir-liquor-incident-3

Kotshamir-liquor-incident-2

Kotshamir-liquor-incident-1

(ਫੋਟੋਆਂ: ਏਬੀਪੀ ਸਾਂਝਾ)

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਹਾਰ ਦੇ ਕਾਰਨ ਲੱਭਣ ਲਈ ਕੀਤੀ ਸਮੀਖਿਆ ਮੀਟਿੰਗ ਵਿੱਚ ਹਾਜ਼ਰ ਜਿੱਤੇ ਤੇ ਹਾਰੇ ਉਮੀਦਵਾਰਾਂ ਨੇ ਦਿੱਲੀ ਦੀ ਲੀਡਰਸ਼ਿਪ ਤੇ ਖ਼ਾਸ
ਪੰਜਾਬ ਵਿਧਾਨ ਸਭਾ ਚੋਣਾਂ ਲਈ ਗਿਣਤੀ 11 ਮਾਰਚ, 2017 ਨੂੰ ਮੁਕੰਮਲ ਹੋ ਗਈ। ਕਾਂਗਰਸ ਨੇ ਸਪੱਸ਼ਟ ਬਹੁਮਤ ਹਾਸਲ ਕਰਦਿਆਂ 117 ਵਿਚੋਂ 77 ਸੀਟਾਂ 'ਤੇ ਜਿੱਤ ਪ੍ਰਾਪਤ ਕੀਤੀ। ਆਮ ਆਦਮੀ ਪਾਰਟੀ
ਪੰਜਾਬ ਵਿਧਾਨ ਸਭਾ ਲਈ ਚੱਲ ਰਹੀ ਵੋਟਾਂ ਦੀ ਗਿਣਤੀ ਦੇ ਹੁਣ ਤਕ ਦੇ ਰੁਝਾਨਾਂ ਮੁਤਾਬਕ ਪੰਜਾਬ 'ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਕਾਂਗਰਸ ਦੀ ਸਰਕਾਰ ਬਣਨ ਦੇ ਆਸਾਰ ਨਜ਼ਰ
ਪੰਜਾਬ ਵਿਧਾਨ ਸਭਾ ਲਈ 4 ਫਰਵਰੀ ਨੂੰ ਪਈਆਂ ਵੋਟਾਂ ਦੀ ਗਿਣਤੀ ਕੱਲ੍ਹ (11 ਮਾਰਚ ਨੂੰ) ਹੋਏਗੀ। ਇਸ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੀ.ਕੇ.

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: